Chandigarh News: ਬਾਊਂਸਰ ਦੇ ਕਤਲ ਦੀ ਜ਼ਿੰਮੇਵਾਰੀ ਬੰਬੀਹਾ ਗੈਂਗ ਨੇ ਲਈ, ਹੋਰਾਂ ਨੂੰ ਵੀ ਦਿੱਤੀ ਚੇਤਾਵਨੀ

Chandigarh News: ਮੰਗਲਵਾਰ ਨੂੰ ਮੁਹਾਲੀ ਜ਼ਿਲ੍ਹੇ ਦੇ ਖਰੜ ਕਸਬੇ ਵਿੱਚ ਹੋਏ ਬਾਊਂਸਰ ਮਨੀਸ਼ ਦੇ ਕਤਲ ਕੇਸ ਦੀ ਜ਼ਿੰਮੇਵਾਰੀ ਬੰਬੀਹਾ ਗੈਂਗ ਨੇ ਲਈ ਹੈ। ਦਵਿੰਦਰ ਬੰਬੀਹਾ ਨਾਂ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕਰਦੇ ਹੋਏ ਲਿਖਿਆ ਹੈ ਕਿ ਲੱਕੀ ਪਟਿਆਲ ਨੇ ਇਹ ਕਤਲ ਕਰਵਾਇਆ ਹੈ।

Chandigarh News: ਮੰਗਲਵਾਰ ਨੂੰ ਮੁਹਾਲੀ ਜ਼ਿਲ੍ਹੇ ਦੇ ਖਰੜ ਕਸਬੇ ਵਿੱਚ ਹੋਏ ਬਾਊਂਸਰ ਮਨੀਸ਼ ਦੇ ਕਤਲ ਕੇਸ ਦੀ ਜ਼ਿੰਮੇਵਾਰੀ ਬੰਬੀਹਾ ਗੈਂਗ ਨੇ ਲਈ ਹੈ। ਦਵਿੰਦਰ ਬੰਬੀਹਾ ਨਾਂ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕਰਦੇ ਹੋਏ ਲਿਖਿਆ ਹੈ ਕਿ ਲੱਕੀ

Related Articles