ਚੰਡੀਗੜ੍ਹ: ਐਂਟੀ ਗੈਂਗਸਟਰ ਟਾਸਕ ਫੋਰਸ (AGTF), ਪੰਜਾਬ ਨੇ ਬੰਬੀਹਾ ਗੈਂਗ ਦੇ ਗੈਂਗਸਟਰ ਹੈਪੀ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਪਿਛਲੇ ਕਈ ਸਮੇਂ ਤੋਂ ਭਗੌੜਾ ਸੀ। ਏਜੀਟੀਐਫ ਅਧਿਕਾਰੀਆਂ ਨੇ ਇਸ ਕਦਮ ਦੀ ਪੁਸ਼ਟੀ ਕੀਤੀ, ਪਰ ਇਹ ਨਹੀਂ ਦੱਸਿਆ ਕਿ ਉਸ ਨੂੰ ਕਿੱਥੋਂ ਗ੍ਰਿਫਤਾਰ ਕੀਤਾ ਗਿਆ।


ਇਸ ਤੋਂ ਬਾਅਦ ਪੁਲਿਸ ਵੱਲੋਂ ਇਕ ਮੀਡੀਆ ਬ੍ਰੀਫਿੰਗ ਦੀ ਉਮੀਦ ਕੀਤੀ ਜਾ ਰਹੀ ਹੈ। ਬੰਬੀਹਾ ਗੈਂਗ ਨੇ ਪਹਿਲਾਂ ਇੱਕ ਐਫਬੀ ਪੋਸਟ ਵਿੱਚ ਦਾਅਵਾ ਕੀਤਾ ਸੀ ਕਿ ਪੁਲਿਸ ਨੇ ਦੋ ਦਿਨ ਪਹਿਲਾਂ ਹੈਪੀ ਨੂੰ ਚੁੱਕਿਆ ਸੀ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੈਂਗ ਵਾਰ ਮੁੜ ਸ਼ੁਰੂ ਹੋਣ ਦੇ ਡਰ ਦੇ ਵਿਚਕਾਰ ਪੰਜਾਬ ਪੁਲਿਸ ਗੈਂਗਸਟਰਾਂ 'ਤੇ ਸ਼ਿਕੰਜਾ ਕੱਸ ਰਹੀ ਹੈ।


 


 


 


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:

 


Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ