ਪੜਚੋਲ ਕਰੋ

Punjab News : ਚਾਹੇ ਗਰਮੀ ਲੱਗੇ ਜਾਂ ਠੰਢ, ਮੂੰਹ ਢੱਕ ਕੇ ਦੋ-ਪਹੀਆਂ ਵਾਹਨ ਚਲਾਇਆ ਤਾਂ ਹੋਵੇਗੀ ਸਖ਼ਤ ਕਾਰਵਾਈ

ਜ਼ਿਲ੍ਹਾ ਮੈਜਿਸਟਰੇਟ ਤਰਨਤਾਰਨ ਸੰਦੀਪ ਕੁਮਾਰ ਆਈਏਐੱਸ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਤਰਨਤਾਰਨ ਦੀ ਹਦੂਦ ਅੰਦਰ ਪਬਲਿਕ ਵੱਲੋਂ ਦੋ-ਪਹੀਆ ਵਾਹਨਾਂ...

Punjab News :  ਜ਼ਿਲ੍ਹਾ ਮੈਜਿਸਟਰੇਟ ਤਰਨਤਾਰਨ ਸੰਦੀਪ ਕੁਮਾਰ ਆਈਏਐੱਸ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਤਰਨਤਾਰਨ ਦੀ ਹਦੂਦ ਅੰਦਰ ਪਬਲਿਕ ਵੱਲੋਂ ਦੋ-ਪਹੀਆ ਵਾਹਨਾਂ ਨੂੰ ਚਲਾਉਣ ਸਮੇਂ ਆਪਣੇ ਮੂੰਹ ਉੱਤੇ ਰੁਮਾਲ , ਪਰਨਾ ਤੇ ਹੋਰ ਕਿਸੇ ਤਰ੍ਹਾਂ ਦੇ ਕੱਪੜਿਆਂ ਨਾਲ ਢੱਕ ਕੇ ਵਾਹਨ ਚਲਾਉਣ ਉੱਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। 

ਨਵੰਬਰ ਤੋਂ ਲਾਗੂ ਹੋਣਗੇ ਨਿਯਮ

ਪਾਬੰਦੀ ਦੇ ਇਹ ਹੁਕਮ 05 ਨਵੰਬਰ 2023 ਤੱਕ ਜ਼ਿਲ੍ਹਾ ਤਰਨਤਾਰਨ ਵਿੱਚ ਤੁਰੰਤ ਲਾਗੂ ਹੋਣਗੇ। ਇਸ ਸੰਦਰਭ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ, ਸਾਡੇ ਧਿਆਨ ਵਿੱਚ ਆਇਆ ਹੈ ਕਿ ਜ਼ਿਲ੍ਹਾ ਤਰਨਤਾਰਨ ਵਿੱਚ ਪਬਲਿਕ ਵੱਲੋਂ ਮੋਟਰ ਸਾਈਕਲ, ਕਾਰਾਂ ਤੇ ਹੋਰ ਗੱਡੀਆਂ ਮੂੰਹ ਉੱਤੇ ਕੱਪੜਾ, ਰੁਮਾਲ ਤੇ ਪਰਨਾ ਆਦਿ ਬੰਨ੍ਹ ਕੇ ਚਲਾਈਆਂ ਜਾ ਰਹੀਆਂ ਹਨ, ਜਿਸ ਦਾ ਫ਼ਾਇਦਾ ਉੱਠਾ ਕੇ ਗੈਰ ਸਮਾਜਕ ਤੱਤ ਆਪਣੀ ਪਛਾਣ ਛੁਪਾਉਂਦੇ ਹਨ ਤੇ ਗੈਰ ਕਾਨੂੰਨੀ ਗਤੀਵਿਧੀਆਂ ਜਿਵੇਂ ਨਸ਼ਾ ਤਸਕਰ, ਲੁੱਟ ਖੋਹ, ਅਗਵਾ ਕਰਨਾ ਆਦਿ ਅਪਰਾਧਾਂ ਨੂੰ ਅੰਜ਼ਾਮ ਦੇ ਕੇ ਆਪਣੀ ਪਛਾਣ ਛਪਾਉਣ ਵਿੱਚ ਕਾਮਯਾਬ ਹੋ ਜਾਂਦੇ ਹਨ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 

CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget