Punjab News : ਜ਼ਿਲ੍ਹਾ ਮੈਜਿਸਟਰੇਟ ਤਰਨਤਾਰਨ ਸੰਦੀਪ ਕੁਮਾਰ ਆਈਏਐੱਸ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਤਰਨਤਾਰਨ ਦੀ ਹਦੂਦ ਅੰਦਰ ਪਬਲਿਕ ਵੱਲੋਂ ਦੋ-ਪਹੀਆ ਵਾਹਨਾਂ ਨੂੰ ਚਲਾਉਣ ਸਮੇਂ ਆਪਣੇ ਮੂੰਹ ਉੱਤੇ ਰੁਮਾਲ , ਪਰਨਾ ਤੇ ਹੋਰ ਕਿਸੇ ਤਰ੍ਹਾਂ ਦੇ ਕੱਪੜਿਆਂ ਨਾਲ ਢੱਕ ਕੇ ਵਾਹਨ ਚਲਾਉਣ ਉੱਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ।
ਨਵੰਬਰ ਤੋਂ ਲਾਗੂ ਹੋਣਗੇ ਨਿਯਮ
ਪਾਬੰਦੀ ਦੇ ਇਹ ਹੁਕਮ 05 ਨਵੰਬਰ 2023 ਤੱਕ ਜ਼ਿਲ੍ਹਾ ਤਰਨਤਾਰਨ ਵਿੱਚ ਤੁਰੰਤ ਲਾਗੂ ਹੋਣਗੇ। ਇਸ ਸੰਦਰਭ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ, ਸਾਡੇ ਧਿਆਨ ਵਿੱਚ ਆਇਆ ਹੈ ਕਿ ਜ਼ਿਲ੍ਹਾ ਤਰਨਤਾਰਨ ਵਿੱਚ ਪਬਲਿਕ ਵੱਲੋਂ ਮੋਟਰ ਸਾਈਕਲ, ਕਾਰਾਂ ਤੇ ਹੋਰ ਗੱਡੀਆਂ ਮੂੰਹ ਉੱਤੇ ਕੱਪੜਾ, ਰੁਮਾਲ ਤੇ ਪਰਨਾ ਆਦਿ ਬੰਨ੍ਹ ਕੇ ਚਲਾਈਆਂ ਜਾ ਰਹੀਆਂ ਹਨ, ਜਿਸ ਦਾ ਫ਼ਾਇਦਾ ਉੱਠਾ ਕੇ ਗੈਰ ਸਮਾਜਕ ਤੱਤ ਆਪਣੀ ਪਛਾਣ ਛੁਪਾਉਂਦੇ ਹਨ ਤੇ ਗੈਰ ਕਾਨੂੰਨੀ ਗਤੀਵਿਧੀਆਂ ਜਿਵੇਂ ਨਸ਼ਾ ਤਸਕਰ, ਲੁੱਟ ਖੋਹ, ਅਗਵਾ ਕਰਨਾ ਆਦਿ ਅਪਰਾਧਾਂ ਨੂੰ ਅੰਜ਼ਾਮ ਦੇ ਕੇ ਆਪਣੀ ਪਛਾਣ ਛਪਾਉਣ ਵਿੱਚ ਕਾਮਯਾਬ ਹੋ ਜਾਂਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ