ਪੜਚੋਲ ਕਰੋ

Paddy harvesting ਸ਼ਾਮ ਸਮੇਂ ਝੋਨੇ ਦੀ ਕਟਾਈ ਕਰਨ 'ਤੇ ਰਹੇਗੀ ਮੁਕੰਮਲ ਪਾਬੰਦੀ; ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

ਸ਼ਾਮ 6.00 ਵਜੇ ਤੋਂ ਸਵੇਰੇ 10.00 ਵਜੇ ਤੱਕ ਝੋਨੇ ਦੀ ਫਸਲ ਦੀ ਕੰਬਾਇਨਾਂ ਨਾਲ ਕਟਾਈ ਕਰਨ 'ਤੇ ਮੁਕੰਮਲ ਰੋਕ ਲਗਾਉਣ ਦੇ ਹੁਕਮ ਜਾਰੀ ਕਰਦਿਆਂ...

ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਰਾਜੇਸ਼ ਤ੍ਰਿਪਾਠੀ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸ਼ਾਮ 6.00 ਵਜੇ ਤੋਂ ਸਵੇਰੇ 10.00 ਵਜੇ ਤੱਕ ਝੋਨੇ ਦੀ ਫਸਲ ਦੀ ਕੰਬਾਇਨਾਂ ਨਾਲ ਕਟਾਈ ਕਰਨ 'ਤੇ ਮੁਕੰਮਲ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਇਸ ਦੇ ਨਾਲ ਹੀ ਜ਼ਿਲ੍ਹਾ ਮੈਜਿਸਟਰੇਟ ਨੇ ਬਹੁਤ ਸਾਰੀਆਂ ਅਜਿਹੀਆਂ ਕੰਬਾਇਨਾਂ ਹਾਰਵੈਸਟਰ ਜੋ ਪੁਰਾਣੀਆਂ ਹੋ ਚੁੱਕੀਆਂ ਹਨ ਅਤੇ ਝੋਨੇ ਦੀ ਕੁਆਲਿਟੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੀਆਂ ਹਨ, ਜਿਹਨਾਂ ਦੇ ਚੱਲਣ ਨਾਲ ਮਕੈਨੀਕਲ ਨੁਕਸ ਹੋਣ ਕਾਰਣ ਟੁੱਟੇ ਹੋਏ ਦਾਣਿਆਂ ਦੀ ਮਾਤਰਾ ਵੀ ਮਾਪਦੰਡਾਂ ਤੋ ਕਾਫੀ ਵੱਧ ਜਾਂਦੀ ਹੈ ਅਤੇ ਇਸ ਦੇ ਨਾਲ ਹੀ ਬਿਨ੍ਹਾਂ ਸੁਪਰ ਐਸ.ਐਮ.ਐਸ.ਸਿਸਟਮ ਲਗਾਏ ਕੰਬਾਇਨਾਂ ਜੋ ਕਿ ਝੋਨੇ ਦੀ ਪਰਾਲੀ ਜਾਂ ਰਹਿੰਦ ਖੂੰਹਦ ਦਾ ਕੁਤਰਾ ਨਹੀਂ ਕਰ ਸਕਦੀਆਂ, ਅਜਿਹੀਆਂ ਕੰਬਾਇਨਾਂ ਨੂੰ ਵੀ ਚਲਾਉਣ ਤੇ ਰੋਕ ਲਗਾ ਦਿੱਤੀ ਹੈ।

ਇਹ ਵੀ ਪੜ੍ਹੋ: ਮੋਹਾਲੀ ਫਰਜ਼ੀ ਕਾਲ ਸੈਂਟਰ ਮਾਮਲੇ 'ਚ ED ਦੀ ਐਂਟਰੀ, 100 ਕਰੋੜ ਦੇ ਸਾਈਬਰ ਫਰਾਡ ਮਾਮਲੇ 'ਚ ਪੰਜਾਬ ਪੁਲਸ ਤੋਂ ਮੰਗਿਆ ਰਿਕਾਰਡ

ਦੱਸ ਦਈਏ ਕਿ ਇਹ ਹੁਕਮ ਮਿਤੀ 30 ਨਵੰਬਰ 2024 ਤੱਕ ਲਾਗੂ ਰਹਿਣਗੇ। ਇਹਨਾਂ ਹੁਕਮਾਂ ਦੀ ਉਲੰਘਣਾਂ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget