ਪੜਚੋਲ ਕਰੋ

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਦੀ ਵਰਤੋਂ ‘ਤੇ ਮੁਕਮੰਲ ਪਾਬੰਦੀ

ਅੰਮ੍ਰਿਤਸਰ ਦੀ ਦਿਹਾਤੀ ਪੁਲਿਸ ਨੇ ਪਹਿਲਾਂ ਆਪਣੇ ਖੇਤਰ ‘ਚ ਡਰੋਨਾਂ ਦੀ ਵਰਤੋਂ ਉੱਤੇ ਮੁਕਮੰਲ ਤੌਰ ‘ਤੇ ਪਾਬੰਦੀ ਲਾਈ ਸੀ। ਹੁਣ ਕਮਿਸ਼ਨਰੇਟ ਖੇਤਰ ਤੇ ਏਅਰਪੋਰਟ ‘ਚ ਵੀ ਡਰੋਨ ਦੇ ਇਸਤੇਮਾਲ ਦੇ ਮੁਕਮੰਲ ਪਾਬੰਦੀ ਲਾ ਦਿੱਤੀ ਹੈ।

ਅੰਮ੍ਰਿਤਸਰ: ਇੱਥੇ ਦੀ ਦਿਹਾਤੀ ਪੁਲਿਸ ਨੇ ਪਹਿਲਾਂ ਆਪਣੇ ਖੇਤਰ ‘ਚ ਡਰੋਨਾਂ ਦੀ ਵਰਤੋਂ ਉੱਤੇ ਮੁਕਮੰਲ ਤੌਰ ‘ਤੇ ਪਾਬੰਦੀ ਲਾਈ ਸੀ। ਹੁਣ ਕਮਿਸ਼ਨਰੇਟ ਖੇਤਰ ਤੇ ਏਅਰਪੋਰਟ ‘ਚ ਵੀ ਡਰੋਨ ਦੇ ਇਸਤੇਮਾਲ ਦੇ ਮੁਕਮੰਲ ਪਾਬੰਦੀ ਲਾ ਦਿੱਤੀ ਹੈ। ਸ਼ਹਿਰ ‘ਚ ਜਿੰਨੇ ਵੀ ਮੈਰਿਜ ਪੈਲੇਸ ਜਾਂ ਫੋਟੋਗ੍ਰਾਫਰ ਹਨ, ਉਨ੍ਹਾਂ ਨੂੰ ਵੀ ਡਰੋਨ ਦੀ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ। ਅੰਮ੍ਰਿਤਸਰ ਦੇ ਡੀਸੀਪੀ ਜਗਮੋਹਨ ਸਿੰਘ ਨੇ ਦੱਸਿਆ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਮੁਲਜ਼ਮਾਂ ਖਿਲਾਫ ਸੀਆਰਪੀਸੀ ਦੀ ਧਾਰਾ 144 ਤਹਿਤ ਕਾਰਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਅੰਮ੍ਰਿਤਸਰ ਜ਼ਿਲ੍ਹਾ ਪਾਕਿਸਤਾਨ ਨਾਲ ਅੰਤਰਾਸ਼ਟਰੀ ਸੀਮਾ ਸਾਂਝੀ ਕਰਦਾ ਹੈ ਤੇ ਪਾਕਿਤਾਨ ਤੋਂ ਪਿਛਲੇ ਸਮੇਂ ‘ਚ ਹਥਿਆਰਾਂ ਅਤੇ ਹੈਰੋਇਨ ਦੀ ਡਰੋਨਾਂ ਰਾਹੀਂ ਸਪਲਾਈ ਕਰਨ ਦੀ ਘਟਨਾਵਾਂ ਹੋ ਰਹੀਆਂ ਹਨ। ਡਰੋਨਾਂ ਰਾਹੀਂ ਸਪਲਾਈ ਕਰਨ ਦੀ ਘਟਨਾਵਾਂ ਤੋਂ ਬਾਅਦ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਪਹਿਲਾਂ ਹੀ ਚੌਕਸੀ ਵਧਾ ਦਿੱਤੀ ਸੀ। ਜ਼ਿਲ੍ਹੇ ਦੇ ਦਿਹਾਤੀ ਖੇਤਰ ਵਿੱਚ ਪਹਿਲਾਂ ਹੀ ਡਰੋਨ ਦੇ ਇਸਤੇਮਾਲ ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਸੀ। ਹੁਣ ਅੰਮ੍ਰਿਤਸਰ ਸਿਟੀ ਪੁਲਸ ਨੇ ਵੀ ਇਹ ਕਦਮ ਸੁਰੱਖਿਆ ਕਾਰਨਾਂ ਦੇ ਮੱਦੇਨਜ਼ਰ ਚੁੱਕਿਆ ਹੈ।

ਟਾਪ ਹੈਡਲਾਈਨ

SAD News: ਸਿਆਸੀ ਜਗਤ 'ਚ ਪਸਰਿਆ ਮਾਤਮ, ਨਾਮੀ ਸ਼ਖਸ਼ੀਅਤ ਦਾ ਹੋਇਆ ਦੇਹਾਂਤ; ਕਈ ਸੀਨੀਅਰ ਭਾਜਪਾ ਆਗੂ ਅਤੇ ਪ੍ਰਸ਼ਾਸਨਿਕ ਅਧਿਕਾਰੀ ਅੰਤਿਮ ਸੰਸਕਾਰ 'ਚ ਹੋਣਗੇ ਸ਼ਾਮਲ...
ਸਿਆਸੀ ਜਗਤ 'ਚ ਪਸਰਿਆ ਮਾਤਮ, ਨਾਮੀ ਸ਼ਖਸ਼ੀਅਤ ਦਾ ਹੋਇਆ ਦੇਹਾਂਤ; ਕਈ ਸੀਨੀਅਰ ਭਾਜਪਾ ਆਗੂ ਅਤੇ ਪ੍ਰਸ਼ਾਸਨਿਕ ਅਧਿਕਾਰੀ ਅੰਤਿਮ ਸੰਸਕਾਰ 'ਚ ਹੋਣਗੇ ਸ਼ਾਮਲ...
Hoshiarpur 'ਚ ਟਰੈਕਟਰ ਚਾਲਕ ਨੇ ਸਾਈਕਲ ਸਵਾਰ ਬਜ਼ੁਰਗ ਨੂੰ ਕੁਚਲਿਆ, CCTV ਆਈ ਸਾਹਮਣੇ
Hoshiarpur 'ਚ ਟਰੈਕਟਰ ਚਾਲਕ ਨੇ ਸਾਈਕਲ ਸਵਾਰ ਬਜ਼ੁਰਗ ਨੂੰ ਕੁਚਲਿਆ, CCTV ਆਈ ਸਾਹਮਣੇ
Sukhbir Singh Badal ਤੋਂ SIT ਨੇ 2 ਘੰਟੇ ਕੀਤੀ ਪੁੱਛਗਿੱਛ, ਬੋਲੇ- ਸਭ ਡਰਾਮਾ ਹੈ, ਇਹੀ ਪੁਲਿਸ ਹੋਵੇਗੀ, ਭਗਵੰਤ ਮਾਨ ਵੀ ਇੱਥੇ ਹੀ ਆਵੇਗਾ
Sukhbir Singh Badal ਤੋਂ SIT ਨੇ 2 ਘੰਟੇ ਕੀਤੀ ਪੁੱਛਗਿੱਛ, ਬੋਲੇ- ਸਭ ਡਰਾਮਾ ਹੈ, ਇਹੀ ਪੁਲਿਸ ਹੋਵੇਗੀ, ਭਗਵੰਤ ਮਾਨ ਵੀ ਇੱਥੇ ਹੀ ਆਵੇਗਾ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Embed widget