ਪੜਚੋਲ ਕਰੋ

Sangrur News: ਆਰਕੈਸਟਰਾ, ਬੈਂਡ, ਡੀਜੇ ਤੇ ਲਾਊਡ ਸਪੀਕਰਾਂ 'ਤੇ 28 ਮਾਰਚ ਤੱਕ ਪਾਬੰਦੀ ਦੇ ਹੁਕਮ

ਸ਼ੋਰ ਪ੍ਰਦੂਸ਼ਣ ਦੇ ਪ੍ਰਭਾਵਾਂ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਅਨਮੋਲ ਸਿੰਘ ਧਾਲੀਵਾਲ ਨੇ ਧਾਰਾ 144 ਅਧੀਨ ਅਧਿਕਾਰਾਂ ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਮੈਰਿਜ ਪੈਲਸਾਂ ਅਤੇ ਹੋਰ ਥਾਂਵਾਂ ’ਤੇ ਲਾਊਡ ਸਪੀਕਰਾਂ ਦੀ ਵਰਤੋਂ...

Sangrur News: ਸ਼ੋਰ ਪ੍ਰਦੂਸ਼ਣ ਦੇ ਪ੍ਰਭਾਵਾਂ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਅਨਮੋਲ ਸਿੰਘ ਧਾਲੀਵਾਲ ਨੇ ਧਾਰਾ 144 ਅਧੀਨ ਅਧਿਕਾਰਾਂ ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਮੈਰਿਜ ਪੈਲਸਾਂ ਅਤੇ ਹੋਰ ਥਾਂਵਾਂ ’ਤੇ ਲਾਊਡ ਸਪੀਕਰਾਂ ਦੀ ਵਰਤੋਂ, ਆਰਕੈਸਟਰਾ ਤੇ ਦੂਜੇ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦੀ ਵਰਤੋਂ ’ਤੇ ਪਾਬੰਦੀ ਹੁਕਮ ਲਾਗੂ ਕੀਤੇ ਹਨ। 

ਇਹ ਵੀ ਪੜ੍ਹੋ : Weather Update: ਠੰਢੀਆਂ ਹਵਾਵਾਂ ਨੇ ਵਧਾਇਆ ਠੰਢ, ਅੱਜ ਵੀ ਰਹੇਗਾ ਘੱਟੋ-ਘੱਟ ਰਹੇਗਾ ਤਾਪਮਾਨ, IMD ਨੇ ਜਾਰੀ ਕੀਤਾ ਸੰਘਣੀ ਧੁੰਦ ਦਾ ਅਲਰਟ

ਇਹ ਹੁਕਮ 28 ਮਾਰਚ 2023 ਤੱਕ ਲਾਗੂ ਰਹਿਣਗੇ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਮਰੱਥ ਅਧਿਕਾਰੀ ਦੀ ਲਿਖਤੀ ਮਨਜ਼ੂਰੀ ਤੋਂ ਬਿਨਾਂ ਕਿਸੇ ਵੀ ਅਜਿਹੇ ਯੰਤਰ ਜਾਂ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮੱਗਰੀ ਪ੍ਰੈਸ਼ਰ ਹਾਰਨ ਆਦਿ ਦੀ ਵਰਤੋਂ ਨਹੀਂ ਕਰੇਗਾ, ਜਿਸ ਦੀ ਆਵਾਜ਼ ਉਸਦੀ ਹਦੂਦ ਤੋਂ ਬਾਹਰ ਸੁਣਦੀ ਹੋਵੇ ਪਰ ਇਹ ਹੁਕਮ ਉਨ੍ਹਾਂ ਲਾਊਡ ਸਪੀਕਰਾਂ ’ਤੇ ਲਾਗੂ ਨਹੀਂ ਹੋਵੇਗਾ ਜਿਨ੍ਹਾਂ ਦੀ ਵਰਤੋਂ ਸਰਕਾਰੀ ਮੰਤਵ ਲਈ ਕੀਤੀ ਜਾਂਦੀ ਹੈ।

ਆਰਕੈਸਟਰਾ, ਬੈਂਡ, ਡੀ.ਜੇ ਸਿਸਟਮ ਤੇ ਲਾਊਡ ਸਪੀਕਰਾਂ ਦੀ ਵਰਤੋਂ ਮੈਰਿਜ ਪੈਲਸ ਤੇ ਧਾਰਮਿਕ ਥਾਵਾਂ ’ਤੇ ਵਜਾਉਣ ਦੀ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਪੂਰੀ ਪਾਬੰਦੀ ਰਹੇਗੀ। ਬਰਾਤ, ਜਿਸ ਵਿੱਚ ਐਂਪਲੀਫਾਇਰ ਦੀ ਵਰਤੋਂ ਕੀਤੀ ਜਾਵੇਗੀ, ਉਸ ’ਤੇ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਪੂਰੀ ਪਾਬੰਦੀ ਹੋਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ

ਇਹ ਵੀ ਪੜ੍ਹੋ :  Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ

ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !

Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼

Embed widget