ਪੜਚੋਲ ਕਰੋ

ਬੰਦੀ ਸਿੰਘਾਂ ਦੀ ਹੋਏਗੀ ਰਿਹਾਈ? ਕੇਂਦਰ ਨੇ ਸੂਬਾ ਸਰਕਾਰਾਂ ਤੋਂ ਮੰਗੇ ਪ੍ਰਸਤਾਵ

Punjab News ਜੇਲ੍ਹਾਂ ਵਿੱਚ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਜੱਦੋਜਹਿਦ ਨੂੰ ਬੂਰ ਪੈਂਦਾ ਨਜ਼ਰ ਆ ਰਿਹਾ ਹੈ। ਕੇਂਦਰ ਸਰਕਾਰ ਨੇ ਇਸ ਬਾਰੇ ਚੰਗੇ ਸੰਕੇਤ ਦਿੱਤੇ ਹਨ।

ਚੰਡੀਗੜ੍ਹ: ਜੇਲ੍ਹਾਂ ਵਿੱਚ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਜੱਦੋਜਹਿਦ ਨੂੰ ਬੂਰ ਪੈਂਦਾ ਨਜ਼ਰ ਆ ਰਿਹਾ ਹੈ। ਕੇਂਦਰ ਸਰਕਾਰ ਨੇ ਇਸ ਬਾਰੇ ਚੰਗੇ ਸੰਕੇਤ ਦਿੱਤੇ ਹਨ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਨੇ ਰਾਜ ਸਭਾ ਵਿੱਚ ਕਿਹਾ ਹੈ ਕਿ ਸਿੱਖ ਬੰਦੀਆਂ ਦੀ ਰਿਹਾਈ ਸਬੰਧੀ ਸੂਬਾ ਸਰਕਾਰਾਂ ਨੂੰ ਉਨ੍ਹਾਂ ਦੇ ਪ੍ਰਸਤਾਵ ਭੇਜਣ ਲਈ ਕਿਹਾ ਗਿਆ ਹੈ। ਉਸ ਤੋਂ ਬਾਅਦ ਇਸ ਸਬੰਧੀ ਫੈਸਲਾ ਲਿਆ ਜਾਵੇਗਾ। ਉਹ ‘ਆਪ’ ਦੇ ਮੈਂਬਰ ਰਾਘਵ ਚੱਢਾ ਦੇ ਸਵਾਲ ਦਾ ਜਵਾਬ ਦੇ ਰਹੇ ਸਨ। 

ਦੱਸ ਦਈਏ ਕਿ ਰਾਘਵ ਚੱਢਾ ਨੇ ਪ੍ਰਧਾਨ ਮੰਤਰੀ ਵੱਲੋਂ ਗੁਰਪੁਰਬ ਮੌਕੇ ਸਿੱਖ ਬੰਦੀਆਂ ਨੂੰ ਰਿਹਾਅ ਕਰਨ ਸਬੰਧੀ ਕੀਤੇ ਗਏ ਐਲਾਨ ਦੀ ਸਥਿਤੀ ਬਾਰੇ ਸਵਾਲ ਕੀਤਾ ਸੀ। ਇਸੇ ਦੌਰਾਨ ਕਾਂਗਰਸੀ ਮੈਂਬਰ ਇਮਰਾਨ ਪ੍ਰਤਾਪਗੜ੍ਹੀ ਵੱਲੋਂ ਸਦਨ ਵਿੱਚ ਬਿਲਕੀਸ ਬਾਨੋ ਕੇਸ ਦੇ ਦੋਸ਼ੀਆਂ ਦੀ ਰਿਹਾਈ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਸਵਾਲ ਕੀਤਾ ਕਿ ਦੋਸ਼ੀਆਂ ਦੀ ਰਿਹਾਈ ਸੂਬੇ ਦੇ ਮਾਮਲਾ ਹੈ ਜਾਂ ਇਸ ਨੂੰ ਕੇਂਦਰ ਦੇਖ ਰਿਹਾ ਹੈ। 

ਇਹ ਵੀ ਪੜ੍ਹੋ-ਹਰਿਆਣਾ ਕਮੇਟੀ ਦੀ ਚੋਣ ਨੂੰ ਸ਼੍ਰੋਮਣੀ ਕਮੇਟੀ ਨੇ ਕੀਤਾ ਰੱਦ, ਧਾਮੀ ਨੇ ਕਿਹਾ ਸਰਕਾਰੀ ਦਖ਼ਲ ਨਾਲ ਬਣਾਈ ਗਈ ਕਮੇਟੀ ਦਾ ਵਿਰੋਧ ਜਾਰੀ ਰੱਖਾਂਗੇ

ਕੇਂਦਰੀ ਰਾਜ ਮੰਤਰੀ ਨੇ ਇਸ ਸਵਾਲ ਦਾ ਕੋਈ ਜਵਾਬ ਨਹੀਂ ਦਿੱਤਾ ਤੇ ਇਸ ਸਬੰਧੀ ਵੱਖਰਾ ਨੋਟਿਸ ਦੇਣ ਲਈ ਕਿਹਾ। ਕੇਂਦਰੀ ਰਾਜ ਮੰਤਰੀ ਨੇ ਪ੍ਰਤਾਪਗੜ੍ਹੀ ਦੇ ਇਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਸੂਬਾ ਸਰਕਾਰਾਂ ਨੂੰ ਸਜ਼ਾਵਾਂ ਪੂਰੀਆਂ ਕਰ ਚੁੱਕੇ ਅਜਿਹੇ ਬੰਦੀਆਂ ਨੂੰ ਰਿਹਾਅ ਕਰਨ ਲਈ ਕਿਹਾ ਹੈ, ਜਿਹੜੇ ਕਿ ਜੁਰਮਾਨਾ ਅਦਾ ਨਾ ਕਰ ਕਰ ਕੇ ਅਜੇ ਵੀ ਜੇਲ੍ਹਾਂ ਵਿੱਚ ਬੰਦ ਹਨ।

ਇਹ ਵੀ ਪੜ੍ਹੋ-Jalandhar News: ਲਤੀਫਪੁਰਾ 'ਚ ਲੋਕਾਂ ਦੇ ਉਜਾੜੇ 'ਤੇ ਘਿਰੀ ਭਗਵੰਤ ਮਾਨ ਸਰਕਾਰ, ਮੁੱਖ ਸਕੱਤਰ ਤੇ ਡਿਪਟੀ ਕਮਿਸ਼ਨਰ ਸਣੇ ਦਰਜਨ ਦੇ ਕਰੀਬ ਅਫ਼ਸਰ ਦਿੱਲੀ ਤਲਬ

ਮੰਤਰੀ ਨੇ ਕਿਹਾ, ‘‘ਅਸੀਂ 15 ਅਗਸਤ 2022, 26 ਜਨਵਰੀ 2023 ਅਤੇ 15 ਅਗਸਤ 2023 ਲਈ ਇਕ ਵਿਸ਼ੇਸ਼ ਯੋਜਨਾ ਬਣਾਈ ਹੈ, ਜਿਸ ਤਹਿਤ ਸੂਬਿਆਂ ਨੂੰ ਅਜਿਹੇ ਕੈਦੀਆਂ ਨੂੰ ਛੱਡਣ ਲਈ ਕਿਹਾ ਗਿਆ ਹੈ ਜਿਹੜੇ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਪਰ ਜੁਰਮਾਨੇ ਦੀ ਰਾਸ਼ੀ ਅਦਾ ਨਾ ਕਰਨ ਕਰ ਕੇ ਅਜੇ ਵੀ ਜੇਲ੍ਹਾਂ ਵਿੱਚ ਬੰਦ ਹਨ।’’

ਟਾਪ ਹੈਡਲਾਈਨ

Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਤੋਂ ਮੰਦਭਾਗੀ ਖ਼ਬਰ! ਕਰੰਟ ਲੱਗਣ ਨਾਲ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੂਰਾ ਹਾਲ
ਪੰਜਾਬ ਤੋਂ ਮੰਦਭਾਗੀ ਖ਼ਬਰ! ਕਰੰਟ ਲੱਗਣ ਨਾਲ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੂਰਾ ਹਾਲ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget