ਪੜਚੋਲ ਕਰੋ

ਰਿਜ਼ਰਵ ਬੈਂਕ ਦੇ ਆਦੇਸ਼ ਨੇ ਆਮ ਲੋਕ ਕੀਤੇ ਪ੍ਰੇਸ਼ਾਨ

ਜਲੰਧਰ: ਦੇਸ਼ ਦੇ ਕੋਆਪ੍ਰੇਟਿਵ ਬੈਂਕਾਂ ਵਿੱਚ ਪੰਜ ਸੌ ਤੇ ਇੱਕ ਹਜ਼ਾਰ ਦੇ ਨੋਟਾਂ ਦਾ ਲੈਣ-ਦੇਣ ਬੰਦ ਕੀਤੇ ਜਾਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਸਲ ਵਿੱਚ ਰਿਜ਼ਰਵ ਬੈਂਕ ਨੇ 14 ਨਵੰਬਰ ਨੂੰ ਆਦੇਸ਼ ਜਾਰੀ ਕਰਕੇ ਦੇਸ਼ ਭਰ ਦੇ ਕੋਆਪ੍ਰੇਟਿਵ ਬੈਂਕਾਂ ਵਿੱਚ ਪੰਜ ਸੌ ਤੇ ਇੱਕ ਹਜ਼ਾਰ ਦੇ ਨੋਟਾਂ ਦਾ ਲੈਣ-ਦੇਣ ਬੰਦ ਕਰ ਦਿੱਤਾ ਸੀ। ਰਿਜ਼ਰਵ ਬੈਂਕ ਦੇ ਇਸ ਆਦੇਸ਼ ਦਾ ਅਸਰ ਪੰਜਾਬ ਵਿੱਚ ਵੀ ਦੇਖਣ ਨੂੰ ਮਿਲਿਆ। ਲੋਕ ਬੈਂਕਾਂ ਵਿੱਚ ਪੁਰਾਣੀ ਕਰੰਸੀ ਜਮ੍ਹਾਂ ਕਰਵਾਉਣ ਲਈ ਆ ਰਹੇ ਹਨ ਪਰ ਬੈਂਕ ਕਰਮੀ ਪੈਸੇ ਲੈਣ ਤੋਂ ਇਨਕਾਰ ਕਰ ਰਹੇ ਹਨ। ਗਾਹਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਖਾਤਿਆਂ ਵਿੱਚੋਂ ਵੀ ਪੈਸੇ ਨਹੀਂ ਮਿਲ ਰਹੇ, ਕਿਉਂਕਿ ਬੈਂਕ ਵਿੱਚ ਕੈਸ਼ ਨਾ ਹੋਣ ਦਾ ਬਹਾਨਾ ਬਣਾ ਕੇ ਉਨ੍ਹਾਂ ਨੂੰ ਪੈਸੇ ਨਹੀਂ ਦਿੱਤੇ ਜਾ ਰਹੇ। ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਬੈਂਕ ਵਾਲੇ ਆਪਣੇ ਪੈਸੇ ਵੀ ਨਹੀਂ ਦੇ ਰਹੇ। ਜਲੰਧਰ ਦੇ ਦੁਕਾਨਦਾਰ ਰਾਜੀਵ ਕੁਮਾਰ ਨੇ ਦੱਸਿਆ ਕਿ ਉਸ ਦੇ ਘਰ 24 ਨਵੰਬਰ ਨੂੰ ਭਤੀਜੀ ਦਾ ਵਿਆਹ ਹੈ। ਇਸ ਕਰਕੇ ਪੈਸੇ ਦੀ ਲੋੜ ਹੈ ਪਰ ਬੈਂਕ ਵਾਲੇ ਪੈਸੇ ਨਹੀਂ ਦੇ ਰਹੇ ਕਿਉਂਕਿ ਬੈਂਕ ਵਿੱਚ ਕੈਸ਼ ਹੀ ਨਹੀਂ ਹੈ। ਇਸ ਤੋਂ ਇਲਾਵਾ ਜਲੰਧਰ ਦੇ ਕੁਝ ਹੋਰ ਕਾਰੋਬਾਰੀਆਂ ਨੂੰ ਵੀ ਅਜਿਹੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਯਾਦ ਰਹੇ ਕਿ ਕੋਆਪ੍ਰੇਟਿਵ ਬੈਂਕਾਂ ਦੀਆਂ ਪੰਜਾਬ ਵਿੱਚ 800 ਬ੍ਰਾਂਚਾਂ ਹਨ ਤੇ ਇਨ੍ਹਾਂ ਵਿੱਚੋਂ 80 ਫ਼ੀਸਦੀ ਪਿੰਡਾਂ ਵਿੱਚ ਹਨ। ਇਨ੍ਹਾਂ ਬੈਂਕਾਂ ਤੋਂ ਕਿਸਾਨ ਕਰਜ਼ਾ ਵੀ ਲੈਂਦੇ ਹਨ। ਬੈਂਕ ਕਰਮੀਆਂ ਦਾ ਕਹਿਣਾ ਹੈ ਕਿ ਉਹ ਆਦੇਸ਼ ਦੇ ਚੱਲਦੇ ਹੋਏ ਕਿਸਾਨਾਂ ਤੋਂ ਕਰਜ਼ਾ ਵੀ ਨਹੀਂ ਵਸੂਲ ਪਾ ਰਹੇ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget