ਪੜਚੋਲ ਕਰੋ

Crime News: ਮੋਹਾਲੀ 'ਚ ਬੈਂਕ ਦੇ ਸੁਰੱਖਿਆ ਗਾਰਡ ਨੇ ਨੌਜਵਾਨ ਦਾ ਗੋਲ਼ੀ ਮਾਰ ਕੀਤਾ ਕਤਲ, ਬੈਂਕ ਦਾ ਗੇਟ ਖੋਲ੍ਹਣ ਨੂੰ ਲੈ ਕੇ ਹੋਇਆ ਵਿਵਾਦ

ਬੈਂਕ ਦਾ ਗੇਟ ਨਾ ਖੋਲ੍ਹਣ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋ ਗਿਆ। ਗੁੱਸੇ 'ਚ ਆਏ ਸੁਰੱਖਿਆ ਗਾਰਡ ਨੇ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਪੁਲਿਸ ਨੇ ਮੁਲਜ਼ਮ ਗੁਰਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਹੁਣ ਇਸ ਮਾਮਲੇ 'ਚ ਦੋਸ਼ੀਆਂ ਤੋਂ ਪੁੱਛਗਿੱਛ ਕਰ ਰਹੀ ਹੈ। ਪੀੜਤਾਂ ਦੇ ਬਿਆਨ ਵੀ ਦਰਜ ਕੀਤੇ ਜਾ ਰਹੇ ਹਨ।

Punjab News: ਮੋਹਾਲੀ ਦੇ ਮੁੱਲਾਪੁਰ ਥਾਣਾ ਅਧੀਨ ਪੈਂਦੇ ਪਿੰਡ ਮਾਜਰਾ ਦੀ ਯੂਨੀਅਨ ਬੈਂਕ ਦੇ ਸੁਰੱਖਿਆ ਗਾਰਡ ਨੇ ਝਗੜੇ ਕਾਰਨ ਗੋਲੀ ਚਲਾ ਦਿੱਤੀ ਜਿਸ ਵਿੱਚ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਜਿੱਥੇ ਨੌਜਵਾਨ ਦੀ ਮੌਤ ਹੋ ਗਈ।

ਕੀ ਹੋਇਆ ਹੈ ਪੂਰਾ ਵਿਵਾਦ ?

ਜਾਣਕਾਰੀ ਅਨੁਸਾਰ ਬੈਂਕ ਦਾ ਗੇਟ ਨਾ ਖੋਲ੍ਹਣ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋ ਗਿਆ। ਗੁੱਸੇ 'ਚ ਆਏ ਸੁਰੱਖਿਆ ਗਾਰਡ ਨੇ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਪੁਲਿਸ ਨੇ ਮੁਲਜ਼ਮ ਗੁਰਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਹੁਣ ਇਸ ਮਾਮਲੇ 'ਚ ਦੋਸ਼ੀਆਂ ਤੋਂ ਪੁੱਛਗਿੱਛ ਕਰ ਰਹੀ ਹੈ। ਪੀੜਤਾਂ ਦੇ ਬਿਆਨ ਵੀ ਦਰਜ ਕੀਤੇ ਜਾ ਰਹੇ ਹਨ।

ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੀੜਤਾ ਪਿੰਡ ਮਨੀ ਮਾਜਰਾ ਦੀ ਵਸਨੀਕ ਹੈ। ਯੂਨੀਅਨ ਬੈਂਕ ਦੀ ਇਸ ਸ਼ਾਖਾ ਵਿੱਚ ਉਸਦੀ ਮਾਂ ਦਾ ਖਾਤਾ ਹੈ। ਉਹ ਇੱਥੇ ਆਪਣੀ ਮਾਂ ਨਾਲ ਪੈਸੇ ਕਢਵਾਉਣ ਆਇਆ ਸੀ ਪਰ ਜਦੋਂ ਗੇਟ ਨਾ ਖੁੱਲ੍ਹਿਆ ਤਾਂ ਉਸ ਦੀ ਸੁਰੱਖਿਆ ਗਾਰਡ ਨਾਲ ਬਹਿਸ ਹੋ ਗਈ। ਬਾਅਦ ਵਿੱਚ ਸੁਰੱਖਿਆ ਗਾਰਡ ਨੇ ਆਪਣੀ ਬੰਦੂਕ ਨਾਲ ਗੋਲੀ ਚਲਾ ਦਿੱਤੀ। ਇਸ 'ਚ ਪੀੜਤਾ ਨੂੰ ਗੋਲੀ ਲੱਗੀ ਹੈ। ਉਸ ਨੂੰ ਪੀਜੀਆਈ ਚੰਡੀਗੜ੍ਹ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਉਸ ਦੇ ਬਿਆਨ ਲੈਣ ਲਈ ਇੱਥੇ ਪਹੁੰਚੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਲੁਧਿਆਣਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 2.11 ਵਜੇ ਹੋਵੇਗਾ ਬਲਾਸਟ; ਮੱਚੀ ਤਰਥੱਲੀ
ਲੁਧਿਆਣਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 2.11 ਵਜੇ ਹੋਵੇਗਾ ਬਲਾਸਟ; ਮੱਚੀ ਤਰਥੱਲੀ
DA ਕੇਸ 'ਚ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਕੀਤਾ ਰੁਖ਼, ਪਟੀਸ਼ਨ ਕੀਤੀ ਦਰਜ; ਜਾਣੋ ਪੂਰਾ ਮਾਮਲਾ
DA ਕੇਸ 'ਚ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਕੀਤਾ ਰੁਖ਼, ਪਟੀਸ਼ਨ ਕੀਤੀ ਦਰਜ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! ਝੋਟਾ ਦੇ ਕਾਤਲ ਦੀ ਦੁਕਾਨ ਢਾਹੁਣ ਵਾਲਿਆਂ ਖਿਲਾਫ ਵੱਡਾ ਐਕਸ਼ਨ! 1,200 ਲੋਕਾਂ ਖਿਲਾਫ ਕੇਸ ਦਰਜ
ਪੰਜਾਬ ਤੋਂ ਵੱਡੀ ਖ਼ਬਰ! ਝੋਟਾ ਦੇ ਕਾਤਲ ਦੀ ਦੁਕਾਨ ਢਾਹੁਣ ਵਾਲਿਆਂ ਖਿਲਾਫ ਵੱਡਾ ਐਕਸ਼ਨ! 1,200 ਲੋਕਾਂ ਖਿਲਾਫ ਕੇਸ ਦਰਜ
ਦੀਵਾਲੀ 'ਤੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ, ਪੰਜਾਬ ਦੇ ਮੁਲਾਜਮਾਂ ਨੂੰ 3% DA ਦੀ ਕਿਸ਼ਤ ਹੋਵੇਗੀ ਜਾਰੀ, CM ਮਾਨ ਦਾ ਵੱਡਾ ਐਲਾਨ
ਦੀਵਾਲੀ 'ਤੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ, ਪੰਜਾਬ ਦੇ ਮੁਲਾਜਮਾਂ ਨੂੰ 3% DA ਦੀ ਕਿਸ਼ਤ ਹੋਵੇਗੀ ਜਾਰੀ, CM ਮਾਨ ਦਾ ਵੱਡਾ ਐਲਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਵੱਡੀ ਖ਼ਬਰ! ਝੋਟਾ ਦੇ ਕਾਤਲ ਦੀ ਦੁਕਾਨ ਢਾਹੁਣ ਵਾਲਿਆਂ ਖਿਲਾਫ ਵੱਡਾ ਐਕਸ਼ਨ! 1,200 ਲੋਕਾਂ ਖਿਲਾਫ ਕੇਸ ਦਰਜ
ਪੰਜਾਬ ਤੋਂ ਵੱਡੀ ਖ਼ਬਰ! ਝੋਟਾ ਦੇ ਕਾਤਲ ਦੀ ਦੁਕਾਨ ਢਾਹੁਣ ਵਾਲਿਆਂ ਖਿਲਾਫ ਵੱਡਾ ਐਕਸ਼ਨ! 1,200 ਲੋਕਾਂ ਖਿਲਾਫ ਕੇਸ ਦਰਜ
ਦੀਵਾਲੀ 'ਤੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ, ਪੰਜਾਬ ਦੇ ਮੁਲਾਜਮਾਂ ਨੂੰ 3% DA ਦੀ ਕਿਸ਼ਤ ਹੋਵੇਗੀ ਜਾਰੀ, CM ਮਾਨ ਦਾ ਵੱਡਾ ਐਲਾਨ
ਦੀਵਾਲੀ 'ਤੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ, ਪੰਜਾਬ ਦੇ ਮੁਲਾਜਮਾਂ ਨੂੰ 3% DA ਦੀ ਕਿਸ਼ਤ ਹੋਵੇਗੀ ਜਾਰੀ, CM ਮਾਨ ਦਾ ਵੱਡਾ ਐਲਾਨ
Punjab News: ਪੰਜਾਬ 'ਚ ED ਦਾ ਐਕਸ਼ਨ, ਹੁਣ ਖੰਨਾ 'ਚ ਮਾਰਿਆ ਛਾਪਾ, ਦੋ ਗੱਡੀਆਂ ਵਿੱਚ ਟੀਮਾਂ ਪਹੁੰਚੀਆਂ; ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਅਧਿਕਾਰੀ
ਪੰਜਾਬ 'ਚ ED ਦਾ ਐਕਸ਼ਨ, ਹੁਣ ਖੰਨਾ 'ਚ ਮਾਰਿਆ ਛਾਪਾ, ਦੋ ਗੱਡੀਆਂ ਵਿੱਚ ਟੀਮਾਂ ਪਹੁੰਚੀਆਂ; ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਅਧਿਕਾਰੀ
Punjab News: ਪੰਜਾਬ ਕਾਂਗਰਸ 'ਚ ਅੰਦਰੂਨੀ ਮਾਹੌਲ ਨੂੰ ਲੈ ਕੇ ਨਵੀਂ ਚਰਚਾ, ਪਾਰਟੀ ਵੱਲੋਂ ਵੱਡਾ ਐਕਸ਼ਨ, ਸੀਨੀਅਰ ਆਗੂ ਨੂੰ...
ਪੰਜਾਬ ਕਾਂਗਰਸ 'ਚ ਅੰਦਰੂਨੀ ਮਾਹੌਲ ਨੂੰ ਲੈ ਕੇ ਨਵੀਂ ਚਰਚਾ, ਪਾਰਟੀ ਵੱਲੋਂ ਵੱਡਾ ਐਕਸ਼ਨ, ਸੀਨੀਅਰ ਆਗੂ ਨੂੰ...
ED Raid: ED ਦਾ ਵੱਡਾ ਐਕਸ਼ਨ, ਸੇਵਾਮੁਕਤ DSP ਦੇ ਸ਼ਰਾਬ ਕਾਰੋਬਾਰੀ ਪੁੱਤਰਾਂ ਦੇ 2 ਫਲੈਟਾਂ 'ਤੇ ਛਾਪੇਮਾਰੀ, ਦਸਤਾਵੇਜ਼-ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ; ਜਾਣੋ ਪੂਰਾ ਮਾਮਲਾ...
ED ਦਾ ਵੱਡਾ ਐਕਸ਼ਨ, ਸੇਵਾਮੁਕਤ DSP ਦੇ ਸ਼ਰਾਬ ਕਾਰੋਬਾਰੀ ਪੁੱਤਰਾਂ ਦੇ 2 ਫਲੈਟਾਂ 'ਤੇ ਛਾਪੇਮਾਰੀ, ਦਸਤਾਵੇਜ਼-ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਦਿਵਾਲੀ ਤੱਕ ਸਾਫ ਰਹੇਗਾ ਮੌਸਮ, ਸਵੇਰੇ-ਸ਼ਾਮ ਦੀ ਵਧੇਗੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਦਿਵਾਲੀ ਤੱਕ ਸਾਫ ਰਹੇਗਾ ਮੌਸਮ, ਸਵੇਰੇ-ਸ਼ਾਮ ਦੀ ਵਧੇਗੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ
ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ
ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਊਲ; ਕਿੱਥੇ-ਕਿੱਥੇ ਜਾਣਗੇ?
ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਊਲ; ਕਿੱਥੇ-ਕਿੱਥੇ ਜਾਣਗੇ?
Embed widget