ਪੜਚੋਲ ਕਰੋ

ਕੈਸੀ ਕਰਜ਼ਾ ਮਾਫੀ! 10,637 ਕਿਸਾਨਾਂ ਨੂੰ ਵੰਡੇ ਹੀ ਨਹੀਂ ਜਾ ਕੇ 338 ਕਰੋੜ ਰੁਪਏ, 'ਆਪ' ਨੇ ਉਠਾਏ ਸਵਾਲ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਰਜ਼ੇ ਬਾਰੇ ਕੈਪਟਨ ਅਮਰਿੰਦਰ ਸਿੰਘ ਸਰਕਾਰ 'ਤੇ ਕਿਸਾਨਾਂ ਦੀ ਪਿੱਠ 'ਚ ਛੁਰਾ ਮਾਰਨ ਦਾ ਇਲਜ਼ਾਮ ਲਾਇਆ ਹੈ। 'ਆਪ' ਦੇ ਕਿਸਾਨ ਵਿੰਗ ਦੇ ਪ੍ਰਧਾਨ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਨੌਜਵਾਨ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਤੇ ਕੋਰ ਕਮੇਟੀ ਮੈਂਬਰ ਦਲਬੀਰ ਸਿੰਘ ਢਿੱਲੋਂ ਨੇ ਚੰਡੀਗੜ੍ਹ 'ਚ ਬੈਂਕਰਜ਼ ਕਮੇਟੀ ਦੀ ਸਮੀਖਿਆ ਬੈਠਕ 'ਚ ਹੋਏ ਖ਼ੁਲਾਸਿਆਂ 'ਤੇ ਹੈਰਾਨੀ ਜਤਾਉਂਦੇ ਹੋਏ ਕੈਪਟਨ ਸਰਕਾਰ ਨੂੰ ਘੇਰਿਆ ਹੈ। ਬੈਂਕਰਜ਼ ਕਮੇਟੀ ਦੀ ਬੈਠਕ ਦੌਰਾਨ ਪਤਾ ਚੱਲਿਆ ਹੈ ਕਿ 10,637 ਕਿਸਾਨਾਂ ਦੇ ਮੁਆਫ਼ ਕੀਤੇ ਗਏ 338 ਕਰੋੜ ਰੁਪਏ ਵੰਡੇ ਹੀ ਨਹੀਂ ਜਾ ਸਕੇ ਤੇ ਸਰਕਾਰ ਇਹ ਰਾਸ਼ੀ ਬੈਂਕਾਂ ਤੋਂ ਵਾਪਸ ਲੈ ਰਹੀ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਰਜ਼ੇ ਬਾਰੇ ਕੈਪਟਨ ਅਮਰਿੰਦਰ ਸਿੰਘ ਸਰਕਾਰ 'ਤੇ ਕਿਸਾਨਾਂ ਦੀ ਪਿੱਠ 'ਚ ਛੁਰਾ ਮਾਰਨ ਦਾ ਇਲਜ਼ਾਮ ਲਾਇਆ ਹੈ। 'ਆਪ' ਦੇ ਕਿਸਾਨ ਵਿੰਗ ਦੇ ਪ੍ਰਧਾਨ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਨੌਜਵਾਨ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਤੇ ਕੋਰ ਕਮੇਟੀ ਮੈਂਬਰ ਦਲਬੀਰ ਸਿੰਘ ਢਿੱਲੋਂ ਨੇ ਚੰਡੀਗੜ੍ਹ 'ਚ ਬੈਂਕਰਜ਼ ਕਮੇਟੀ ਦੀ ਸਮੀਖਿਆ ਬੈਠਕ 'ਚ ਹੋਏ ਖ਼ੁਲਾਸਿਆਂ 'ਤੇ ਹੈਰਾਨੀ ਜਤਾਉਂਦੇ ਹੋਏ ਕੈਪਟਨ ਸਰਕਾਰ ਨੂੰ ਘੇਰਿਆ ਹੈ। ਬੈਂਕਰਜ਼ ਕਮੇਟੀ ਦੀ ਬੈਠਕ ਦੌਰਾਨ ਪਤਾ ਚੱਲਿਆ ਹੈ ਕਿ 10,637 ਕਿਸਾਨਾਂ ਦੇ ਮੁਆਫ਼ ਕੀਤੇ ਗਏ 338 ਕਰੋੜ ਰੁਪਏ ਵੰਡੇ ਹੀ ਨਹੀਂ ਜਾ ਸਕੇ ਤੇ ਸਰਕਾਰ ਇਹ ਰਾਸ਼ੀ ਬੈਂਕਾਂ ਤੋਂ ਵਾਪਸ ਲੈ ਰਹੀ ਹੈ। ਸੰਧਵਾਂ ਨੇ ਕਿਹਾ ਕਿ ਕੈਪਟਨ ਆਪਣੇ ਚੋਣਾਂ ਤੋਂ ਪਹਿਲਾਂ ਸੰਪੂਰਨ ਕਰਜ਼ ਮੁਆਫ਼ੀ ਵਾਲੇ ਵਾਅਦੇ ਤੋਂ ਹੀ ਨਹੀਂ ਭੱਜੇ ਬਲਕਿ ਕਿਸਾਨਾਂ ਪ੍ਰਤੀ ਅਤਿ ਦਰਜੇ ਦੀ ਅਸੰਵੇਦਨਸ਼ੀਲਤਾ ਦਿਖਾਈ ਹੈ। ਸੰਧਵਾਂ ਨੇ ਕਿਹਾ ਕਿ ਜਟਿਲ ਪ੍ਰਕਿਰਿਆ ਤੇ ਸ਼ਰਤਾਂ ਤਹਿਤ ਜੋ ਮਾਮੂਲੀ ਕਰਜ਼ ਮੁਆਫ਼ੀ ਦਿੱਤੀ ਜਾ ਰਹੀ ਹੈ, ਉਸ ਵਿਚ ਭਾਰੀ ਖ਼ਾਮੀਆਂ ਤੇ ਭੇਦਭਾਵ ਦੀ ਬੂ ਆ ਰਹੀ ਹੈ, ਜਿਸ ਦੀ ਪੁਸ਼ਟੀ ਬੈਂਕਰਜ਼ ਕਮੇਟੀ ਦੀ ਬੈਠਕ ਦੌਰਾਨ ਹੋ ਗਈ ਹੈ। ਮੀਤ ਹੇਅਰ ਨੇ ਕਿਹਾ ਕਿ ਬੈਂਕਾਂ ਵਾਲਿਆਂ ਵੱਲੋਂ ਪੇਸ਼ ਕੀਤੇ ਅੰਕੜਿਆਂ ਨੇ ਨਾ ਕੇਵਲ ਕੈਪਟਨ ਸਰਕਾਰ ਸਗੋਂ ਕੇਂਦਰ ਦੀ ਮੋਦੀ ਸਰਕਾਰ ਦੀ ਵੀ ਪੋਲ ਖੋਲ੍ਹੀ ਹੈ, ਕਿਉਂਕਿ 10637 ਕਿਸਾਨਾਂ 'ਚੋਂ 6332 ਕਿਸਾਨਾਂ ਦੇ ਬੈਂਕ ਖਾਤੇ ਹੀ ਨਹੀਂ ਹਨ। ਜਦਕਿ ਮੋਦੀ ਸਰਕਾਰ ਹਰੇਕ ਨਾਗਰਿਕ ਦਾ ਬੈਂਕ ਖਾਤੇ ਖੋਲ੍ਹਣ ਦੇ ਦਾਅਵੇ ਤੇ ਪ੍ਰਚਾਰ 'ਤੇ ਕਰੋੜਾਂ ਰੁਪਏ ਖ਼ਰਚ ਕਰ ਚੁੱਕੀ ਹੈ। ਮੀਤ ਹੇਅਰ ਨੇ ਕਿਹਾ ਕਿ ਕੈਪਟਨ ਸਰਕਾਰ ਦੀ ਇਹ ਕਿਸ ਤਰ੍ਹਾਂ ਦੀ ਕਰਜ਼ ਮੁਆਫ਼ੀ ਯੋਜਨਾ ਹੈ, ਜਿਸ ਤਹਿਤ ਕਰਜ਼ਦਾਰ ਕਿਸਾਨਾਂ ਦਾ ਕਰਜ਼ ਤਾਂ 'ਮੁਆਫ਼' ਕਰ ਦਿੱਤਾ ਹੈ, ਪਰ ਉਨ੍ਹਾਂ ਕਿਸਾਨਾਂ ਦੀ ਸਹੀ ਪਛਾਣ ਨਹੀਂ ਹੋ ਸਕੀ? 'ਆਪ' ਆਗੂਆਂ ਨੇ ਮੰਗ ਕੀਤੀ ਕਿ ਕੈਪਟਨ ਸਰਕਾਰ ਆਪਣੇ ਵਾਅਦੇ ਮੁਤਾਬਕ ਸਾਰੇ ਕਿਸਾਨਾਂ ਤੇ ਮਜ਼ਦੂਰਾਂ ਦਾ ਸੰਪੂਰਨ ਕਰਜ਼ਾ ਮੁਆਫ਼ ਕਰੇ। ਇਸ ਤੋਂ ਇਲਾਵਾ ਕਰਜ਼ ਮੁਆਫ਼ੀ ਪ੍ਰਕਿਰਿਆ ਨੂੰ ਸਰਲ ਬਣਾ ਕੇ ਤੇ ਸ਼ਰਤਾਂ ਤੋਂ ਮੁਕਤ ਕਰੇ। ਇਸੇ ਤਰ੍ਹਾਂ ਇਨ੍ਹਾਂ 10637 ਅਣਪਛਾਤੇ ਕਿਸਾਨਾਂ ਦੀ ਸੂਚੀ ਤਿਆਰ ਕਰਨ ਵਾਲੇ ਅਫ਼ਸਰਾਂ, ਕਰਮਚਾਰੀਆਂ ਤੇ ਸਬੰਧਤ ਸਿਆਸੀ ਆਗੂਆਂ 'ਤੇ ਸਖ਼ਤ ਕਾਰਵਾਈ ਕਰੇ। ਯੋਗ ਕਿਸਾਨਾਂ ਨੂੰ ਇਹ ਰਾਸ਼ੀ ਵਿਆਜ਼ ਸਮੇਤ ਅਦਾ ਕੀਤੀ ਜਾਵੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Advertisement
ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Embed widget