ਪੜਚੋਲ ਕਰੋ

Banning Paddy Cultivation: ਪੰਜਾਬ 'ਚ 15 ਥਾਵਾਂ 'ਤੇ ਝੋਨਾ ਲਗਾਉਣਾ ਮੁਕੰਮਲ ਹੋਵੇਗਾ ਬੈਨ, ਖੇਤੀ ਨੀਤੀ 'ਚ ਮਾਨ ਸਰਕਾਰ ਲੈ ਕੇ ਆ ਰਹੀ ਪ੍ਰਸਤਾਵ, ਕਾਂਗਰਸ ਨੇ ਘੇਰੀ ਸਰਕਾਰ

Banning Paddy Cultivation: ਬਾਜਵਾ ਨੇ 15 ਬਲਾਕਾਂ ਵਿੱਚ ਝੋਨੇ ਦੀ ਲਵਾਈ 'ਤੇ ਪਾਬੰਦੀ ਲਾਉਣ ਦੀ ਗੱਲ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਇਹ ਕੋਈ ਪੱਕਾ ਹੱਲ ਨਹੀਂ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਫ਼ਸਲੀ ਵਿਭਿੰਨਤਾ ਤਾਂ ਹੀ

Banning Paddy Cultivation: ਪੰਜਾਬ ਦੀ ਖੇਤੀਬਾੜੀ ਨੀਤੀ ਦਾ ਖਰੜਾ ਜਨਤਕ ਹੋਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ 15 ਬਲਾਕਾਂ ਵਿੱਚ ਝੋਨੇ ਦੀ ਕਾਸ਼ਤ 'ਤੇ ਪਾਬੰਦੀ ਲਗਾਉਣ ਦੇ ਪ੍ਰਸਤਾਵ 'ਤੇ ਗੰਭੀਰ ਚਿੰਤਾ ਜ਼ਾਹਿਰ ਕੀਤੀ, ਜਿੱਥੇ ਧਰਤੀ ਹੇਠਲੇ ਪਾਣੀ ਦਾ ਪੱਧਰ ਤੇਜ਼ੀ ਨਾਲ ਡਿਗ ਰਿਹਾ ਹੈ। 

ਇਹ ਪਤਾ ਲੱਗਾ ਹੈ ਕਿ ਖੇਤੀਬਾੜੀ ਨੀਤੀ ਦੇ ਖਰੜੇ ਵਿੱਚ ਬਰਨਾਲਾ, ਭਗਤਾ ਭਾਈ ਕਾ, ਭਵਾਨੀਗੜ੍ਹ, ਜਲੰਧਰ ਪੂਰਬੀ ਅਤੇ ਕੁਝ ਹੋਰ ਬਲਾਕਾਂ ਵਿੱਚ ਝੋਨੇ 'ਤੇ ਪਾਬੰਦੀ ਲਗਾਉਣ ਦੀ ਵਕਾਲਤ ਕੀਤੀ ਗਈ ਹੈ। ਇਨ੍ਹਾਂ ਖੇਤਰਾਂ ਵਿੱਚ, ਕਿਸਾਨਾਂ ਨੂੰ ਕਪਾਹ, ਮੱਕੀ, ਗੰਨਾ, ਸਬਜ਼ੀਆਂ ਅਤੇ ਬਾਗ਼ਾਂ ਵਰਗੀਆਂ ਵਿਕਲਪੀ ਫ਼ਸਲਾਂ ਦੀ ਚੋਣ ਕਰਨ ਲਈ ਉਤਸ਼ਾਹਿਤ ਕਰਨ ਦੀ ਗੱਲ ਵੀ ਕੀਤੀ ਗਈ ਹੈ। 

ਬਾਜਵਾ ਨੇ 15 ਬਲਾਕਾਂ ਵਿੱਚ ਝੋਨੇ ਦੀ ਲਵਾਈ 'ਤੇ ਪਾਬੰਦੀ ਲਾਉਣ ਦੀ ਗੱਲ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਇਹ ਕੋਈ ਪੱਕਾ ਹੱਲ ਨਹੀਂ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਫ਼ਸਲੀ ਵਿਭਿੰਨਤਾ ਤਾਂ ਹੀ ਸੰਭਵ ਹੈ ਜੇਕਰ ਕਿਸਾਨਾਂ ਨੂੰ ਬਦਲਵੀਂਆਂ ਫ਼ਸਲਾਂ 'ਤੇ ਯਕੀਨੀ ਮੁੱਲ ਦਿੱਤੇ ਜਾਣ। ਵਿਕਲਪੀ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਗਰੰਟੀ ਤੋਂ ਬਿਨਾਂ, ਕਿਸਾਨਾਂ ਨੂੰ ਵਿਕਲਪੀ ਫ਼ਸਲ ਵੱਲ ਜਾਣ ਲਈ ਪ੍ਰੇਰਿਤ ਕਰਨਾ ਵਾਜਬ ਨਹੀਂ ਹੋਵੇਗਾ। 

ਉਨ੍ਹਾਂ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਸੂਬਾ ਧਰਤੀ ਹੇਠਲੇ ਪਾਣੀ ਦੇ ਗੰਭੀਰ ਸੰਕਟ ਦਾ ਸਾਹਮਣਾ ਕਰਨ ਦੀ ਕਗਾਰ 'ਤੇ ਹੈ। ਪੰਜਾਬ ਦੇ ਕਿਸਾਨ ਵੀ ਇਸ ਤੱਥ ਤੋਂ ਜਾਣੂ ਹਨ ਅਤੇ ਉਹ ਬਦਲਵੀਂਆਂ ਫ਼ਸਲਾਂ ਵੱਲ ਜਾਣ ਲਈ ਤਿਆਰ ਹਨ। ਫਿਰ ਵੀ, ਐਮਐਸਪੀ ਗਾਰੰਟੀ ਪ੍ਰਾਪਤ ਕਰਨਾ ਕਿਸਾਨਾਂ ਦੀ ਸਭ ਤੋਂ ਮਹੱਤਵਪੂਰਨ ਮੰਗਾਂ ਵਿੱਚੋਂ ਇੱਕ ਰਹੀ ਹੈ ਅਤੇ ਉਹ ਪਿਛਲੇ ਕਈ ਸਾਲਾਂ ਤੋਂ ਇਸ ਲਈ ਸੰਘਰਸ਼ ਕਰ ਰਹੇ ਹਨ। 

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੂਬੇ ਵਿੱਚ ਸੱਤਾ ਸੰਭਾਲਣ ਤੋਂ ਪਹਿਲਾਂ ਕੁਝ ਫ਼ਸਲਾਂ 'ਤੇ ਐਮਐਸਪੀ ਦੇਣ ਦਾ ਵਾਅਦਾ ਕੀਤਾ ਸੀ। ਇਸ ਦੌਰਾਨ, ਸਰਕਾਰ 'ਚੋਂ ਕੋਈ ਵੀ ਇਸ ਮੁੱਦੇ ਨੂੰ ਹੱਲ ਨਹੀਂ ਕਰਨਾ ਚਾਹੁੰਦਾ। ਇਸ ਨੂੰ ਕਿਸਾਨਾਂ ਨਾਲ ਕੀਤੇ ਆਪਣੇ ਵਾਅਦਿਆਂ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ। 

ਉਨ੍ਹਾਂ ਕਿਹਾ ਕਿ ਜਦੋਂ ਤੋਂ 'ਆਪ' ਨੇ ਪੰਜਾਬ 'ਚ ਸੱਤਾ ਹਾਸਲ ਕੀਤੀ ਹੈ, ਉਦੋਂ ਤੋਂ ਇਸ ਨੇ ਕਿਸਾਨਾਂ ਨਾਲ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਵਾਅਦੇ ਦੇ ਬਾਵਜੂਦ ਮੂੰਗੀ ਦੀ ਫ਼ਸਲ 'ਤੇ ਘੱਟੋ-ਘੱਟ ਸਮਰਥਨ ਮੁੱਲ ਨਹੀਂ ਦਿੱਤਾ ਗਿਆ। ਇਸੇ ਤਰ੍ਹਾਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ ਅਤੇ ਨਾ ਹੀ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਨਕਦ ਪ੍ਰੋਤਸਾਹਨ ਦਿੱਤਾ ਗਿਆ।

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Embed widget