ਪੜਚੋਲ ਕਰੋ

ਪਤਨੀ ਤੋਂ ਬਾਅਦ ਦੂਲੋ ਦਾ ਬੇਟਾ ਵੀ ਆਮ ਆਦਮੀ ਪਾਰਟੀ 'ਚ ਸ਼ਾਮਲ

ਪੰਜਾਬ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਤੇ ਰਾਜ ਸਭਾ ਮੈਂਬਰ ਸਮਸ਼ੇਰ ਸਿੰਘ ਦੂਲੋ ਦੇ ਬੇਟੇ ਬਨਦੀਪ ਸਿੰਘ ਬੰਨ੍ਹੀ ਦੂਲੋ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਤੇ ਪੰਜਾਬ ਕਾਂਗਰਸ ਕਿਸਾਨ ਮਜ਼ਦੂਰ ਸੈੱਲ ਦੇ ਜਰਨਲ ਸਕੱਤਰ ਤੋਂ ਅਸਤੀਫ਼ਾ ਦੇਣ ਉਪਰੰਤ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਫ਼ਤਹਿਗੜ੍ਹ ਸਹਿਬ: ਪੰਜਾਬ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਤੇ ਰਾਜ ਸਭਾ ਮੈਂਬਰ ਸਮਸ਼ੇਰ ਸਿੰਘ ਦੂਲੋ ਦੇ ਬੇਟੇ ਬਨਦੀਪ ਸਿੰਘ ਬੰਨ੍ਹੀ ਦੂਲੋ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਤੇ ਪੰਜਾਬ ਕਾਂਗਰਸ ਕਿਸਾਨ ਮਜ਼ਦੂਰ ਸੈੱਲ ਦੇ  ਜਰਨਲ ਸਕੱਤਰ ਤੋਂ ਅਸਤੀਫ਼ਾ ਦੇਣ ਉਪਰੰਤ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਯਾਦ ਰਹੇ ਪਿਛਲੇ ਦਿਨੀਂ ਹਰਬੰਸ ਕੌਰ ਦੂਲੋ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸੀ। ਪਾਰਟੀ ਨੇ ਉਨ੍ਹਾਂ ਨੂੰ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਬਣਾਇਆ ਹੈ। ਇਸ ਕਰਕੇ ਪਾਰਟੀ ਦੇ ਵਰਕਰ ਉਨ੍ਹਾਂ ਦਾ ਵਿਰੋਧ ਵੀ ਕਰ ਰਹੇ ਹਨ। ਇਸ ਬਾਰੇ ਸ਼ਮਸ਼ੇਰ ਸਿੰਘ ਦੂਲੋ ਨੇ ਦਾਅਵਾ ਕੀਤਾ ਸੀ ਕਿ ਹਰਬੰਸ ਕੌਰ ਦੂਲੋ ਨੇ ਉਨ੍ਹਾਂ ਨਾਲ ਇਸ ਬਾਰੇ ਕੋਈ ਸਲਾਹ ਨਹੀਂ ਕੀਤੀ। ਇਸ ਗੱਲੋਂ ਪਾਰਟੀ ਵੀ ਹੈਰਾਨ ਹੈ ਕਿ ਹਰਬੰਸ ਕੌਰ ਨਾਲ ਉਨ੍ਹਾਂ ਦਾ ਪਰਿਵਾਰ ਨਹੀਂ ਹੈ। ਹੁਣ ਇਸ ਲਈ ਹੀ ਬਨੀ ਦੂਲੋ ਵੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

‘AAP’ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ,  94 ਵਿੱਚੋਂ 88 ਵਿਧਾਇਕਾਂ ਨੇ ਕੀਤੀ ਹੱਕ ‘ਚ ਵੋਟਿੰਗ ,ਜਾਣੋ ਬਾਕੀ 6 ਕਿੱਥੇ ਹਨ ? 

Punjab News : ਮਾਣਹਾਨੀ ਮਾਮਲੇ ‘ਚ CM ਭਗਵੰਤ ਮਾਨ ਨੂੰ ਰਾਹਤ , ਵਿਧਾਨ ਸਭਾ ਸੈਸ਼ਨ ਕਾਰਨ ਅੱਜ ਨਹੀਂ ਹੋ ਸਕੇ ਪੇਸ਼ , ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ 

CM ਭਗਵੰਤ ਮਾਨ ਨੇ ਵਿਧਾਨ ਸਭਾ 'ਚ ਪੇਸ਼ ਕੀਤਾ ਵਿਸ਼ਵਾਸ ਮਤਾ , ਬਜਾਵਾ ਨੇ CM ਸਮੇਤ MLAs ਦਾ ਡੋਪ ਟੈਸਟ ਕਰਵਾਉਣ ਦੀ ਕੀਤੀ ਮੰਗ, ਸਪੀਕਰ ਨੇ ਕੀਤਾ ਇਨਕਾਰ

Punjab Police ਦਾ ਵੱਡਾ ਕਾਰਨਾਮਾ , ਕਤਲ ਕੇਸ ਦੇ ਚਲਾਨ 'ਚ ‘ਮ੍ਰਿਤਕ ਗਵਾਹ’ ਦਾ ਬਿਆਨ ਸ਼ਾਮਲ, ਹਾਈ ਕੋਰਟ ਵੱਲੋਂ ਜਾਂਚ ਦੇ ਹੁਕਮ 

ਵੀਡੀਓਜ਼

1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ
ਮਜ਼ਦੂਰਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ 15% ਵਾਧੇ ਦਾ ਐਲਾਨ
ਗੁਰੂ ਮਹਾਰਾਜ ਨੇ ਸਾਡੇ ਤੋਂ ਕਾਨੂੰਨ ਬਣਾਉਣ ਦੀ ਸੇਵਾ ਲਈ : CM
ਸੈਸ਼ਨ ਤੋਂ ਗਾਇਬ BJP , ਲੋਕਾਂ ਨੇ ਪਾਈਆਂ ਲਾਹਨਤਾਂ : ਅਮਨ ਅਰੋੜਾ
ਚੀਮਾ ਦਾ ਸਿੱਧਾ ਹਮਲਾ — ‘ਕਾਂਗਰਸ ਨੇ ਪੰਜਾਬ ‘ਚ ਕੀਤਾ ਵੱਡਾ ਘਪਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਮਾਣਹਾਨੀ ਮਾਮਲੇ ‘ਚ CM ਭਗਵੰਤ ਮਾਨ ਨੂੰ ਰਾਹਤ , ਵਿਧਾਨ ਸਭਾ ਸੈਸ਼ਨ ਕਾਰਨ ਅੱਜ ਨਹੀਂ ਹੋ ਸਕੇ ਪੇਸ਼ , ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ 
Punjab News : ਮਾਣਹਾਨੀ ਮਾਮਲੇ ‘ਚ CM ਭਗਵੰਤ ਮਾਨ ਨੂੰ ਰਾਹਤ , ਵਿਧਾਨ ਸਭਾ ਸੈਸ਼ਨ ਕਾਰਨ ਅੱਜ ਨਹੀਂ ਹੋ ਸਕੇ ਪੇਸ਼ , ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ 
Punjab News : ਨੌਜਵਾਨਾਂ ਨੇ ਫੌਜੀ ਕੈਂਟ ਨੇੜੇ ਲਗਾਇਆ ਜਾਸੂਸੀ ਕੈਮਰਾ , ਪਾਕਿਸਤਾਨ ਨੂੰ ਭੇਜਦੇ ਸੀ ਲਾਈਵ ਵੀਡੀਓ , 25 ਹਜ਼ਾਰ ਵਾਰ ਦੇਖੀ ਗਈ ਲਾਈਵ ਫੁਟੇਜ

Mumbai Watermelon Case : ਤਰਬੂਜ ਖਾਣ ਨਾਲ 4 ਲੋਕਾਂ ਦੀ ਮੌਤ ਮਾਮਲੇ 'ਚ ਵੱਡਾ ਖੁਲਾਸਾ ! ਜ਼ਹਿਰ ਦਿੱਤੇ ਜਾਣ ਦੀ ਆਸ਼ੰਕਾ 

Pathankot News : ਸ਼ਰਾਬ ਪੀਣ ਤੋਂ ਬਾਅਦ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੌਤ ,ਪਤਨੀ ਬੋਲੀ -ਜ਼ਹਿਰ ਮਿਲਾਇਆ ,ਮੂੰਹ 'ਚੋਂ ਝੱਗ ਨਿਕਲੀ 

ਵੱਡੀ ਵਾਰਦਾਤ! ਲੁਧਿਆਣਾ 'ਚ ਢਾਬੇ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਮੱਚੀ ਹਫੜਾ-ਦਫੜੀ

Punjab ਦੇ ਇਸ ਜ਼ਿਲ੍ਹੇ 'ਚ ਰਾਤ 9 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਲੱਗੀਆਂ ਪਾਬੰਦੀਆਂ, ਐਡਵਾਈਜ਼ਰੀ ਜਾਰੀ

ਅਟਾਰੀ-ਵਾਹਗਾ ਸਰਹੱਦ 'ਤੇ ਬਦਲਿਆ Retreat Ceremony ਦਾ ਸਮਾਂ, ਜਾਣੋ

ਗੈਂਗਸਟਰ ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਗੋਪੀ ਦਾ ਕਤਲ, ਗੱਡੀ 'ਚ ਬੈਠੇ 'ਤੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਚੀਕ ਚੀਹਾੜਾ

Embed widget