Accident News: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwarilal Purohit) ਦੇ ਕਾਫ਼ਿਲੇ ਦੀ ਗੱਡੀ ਦਾ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ 3 ਸੁਰੱਖਿਆ ਕਰਮੀ ਗੰਭੀਰ ਜ਼ਖਮੀ ਹੋਏ ਹਨ। ਜ਼ਿਕਰਯੋਗ ਹੈ ਕਿ ਰਾਜਪਾਲ ਸਰਹੱਦੀ ਦੌਰੇ 'ਤੇ ਹਨ।



ਜ਼ਖਮੀ ਹੋਏ ਮੁਲਾਜ਼ਮਾਂ ਨੂੰ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਜਾਂਚ ਕਰਨ ਤੋਂ ਬਾਅਦ ਇਲਾਜ ਸ਼ੁਰੂ ਕਰ ਦਿੱਤਾ। 






ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।