ਪੜਚੋਲ ਕਰੋ

ਪੰਜਾਬ ਸਰਕਾਰ ਦੇ AG ਦੀ ਹਾਈਕੋਰਟ ਤੋਂ ਮੈਂਬਰਸ਼ਿਪ ਰੱਦ

ਦੱਸ ਦਈਏ ਕਿ ਅਤੁਲ ਨੰਦਾ ਨੇ ਅਦਾਲਤਾਂ 'ਚ ਸ਼ਰੀਰਕ ਪੇਸ਼ੀ ਦੇ ਵਿਰੁਧ ਸੀ।

ਚੰਡੀਗੜ੍ਹ: ਪੰਜਾਬ-ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਪੰਜਾਬ ਦੇ ਏਜੀ ਅਤੁਲ ਨੰਦਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ। ਐਸੋਸੀਏਸ਼ਨ ਦੇ ਜਨਰਲ ਹਾਸ ਨੇ ਇਹ ਫੈਸਲਾ ਫੀਜ਼ਿਕਲ ਪੇਸ਼ੀ ਨੂੰ ਨਾ ਕਰਨ ਦੇ ਵਿਰੁੱਧ ਲਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਪੰਜਾਬ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ। ਬਾਰ ਦੇ ਪ੍ਰਧਾਨ ਜੀਬੀਐਸ ਢਿੱਲੋ ਨੇ ਦੋਸ਼ ਲਾਇਆ ਕਿ ਕੈਪਤਾਨ ਸਰਕਾਰ ਦੇ ਏਜੀ ਅਤੁਲ ਨੰਦਾ ਹਾਈ ਕੋਰਟ ਵਿੱਚ ਵਕੀਲਾਂ ਦੇ ਸਰੀਰਕ ਰੂਪ ਪੇਸ਼ੀ ਦੇ ਵਿਰੁੱਧ ਕੰਮ ਕਰ ਰਹੇ ਹਨ। ਉਹ ਬਾਰ ਨੂੰ ਧਮਕੀ ਦੇਣ ਦੀ ਕੋਸ਼ਿਸ਼ ਕਰ ਰਹੇ ਸੀ ਕਿ ਉਹ ਹਾਈ ਕੋਰਟ ਖੋਲ੍ਹਣ ਨਹੀਂ ਦੇਣਗੇ, ਇਸ ਲਈ ਨੰਦਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਦੇ AG ਦੀ ਹਾਈਕੋਰਟ ਤੋਂ ਮੈਂਬਰਸ਼ਿਪ ਰੱਦ ਪੰਜਾਬ ਸਰਕਾਰ ਦੇ AG ਦੀ ਹਾਈਕੋਰਟ ਤੋਂ ਮੈਂਬਰਸ਼ਿਪ ਰੱਦ ਬਾਰ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਕੋਰੋਨਾ ਤੋਂ ਬਾਅਦ ਦੇਸ਼ ਵਿੱਚ ਪ੍ਰਾਇਮਰੀ ਸਕੂਲ ਅਤੇ ਸਿਨੇਮਾਹਾਲ ਖੁੱਲ੍ਹ ਗਏ ਹਨ। ਦੇਸ਼ ਦੇ 25 ਚੋਂ 17 ਹਾਈ ਕੋਰਟਾਂ ਖੁੱਲ੍ਹੀਆਂ ਹਨ, ਇਸ ਲਈ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਸਰੀਰਕ ਅਦਾਲਤ ਸ਼ੁਰੂ ਕਰਨ ਵਿੱਚ ਰੁਕਾਵਟ ਕਿਉਂ ਪਾਈ ਜਾ ਰਹੀ ਹੈ? ਦੱਸ ਦਈਏ ਕਿ ਅਤੁਲ ਨੰਦਾ ਨੇ ਅਦਾਲਤਾਂ 'ਚ ਸ਼ਰੀਰਕ ਪੇਸ਼ੀ ਦਾ ਵਿਰੁਧ ਕੀਤਾ ਸੀ। ਇਸ ਦੇ ਨਾਲ ਹੀ ਚੀਫ਼ ਜਸਟਿਸ ਆਫ਼ ਇੰਡੀਆ ਅਤੇ ਕੇਂਦਰੀ ਕਾਨੂੰਨ ਮੰਤਰਾਲੇ ਨੂੰ ਬੇਨਤੀ ਕੀਤੀ ਜਾਏਗੀ ਕਿ ਉਹ ਚੀਫ ਜਸਟਿਸ ਨੂੰ ਤੁਰੰਤ ਕਿਸੇ ਹੋਰ ਹਾਈ ਕੋਰਟ ਵਿੱਚ ਟ੍ਰਾਂਸਫਰ ਕਰਨ ਦੀ ਗੱਲ ਕੀਤੀ ਗਈ ਹੈ। ਨਾਲ ਹੀ ਇਸ 'ਚ ਚੀਫ਼ ਜਸਟਿਸ ਦਾ “ਸਰੀਰਕ ਤੌਰ 'ਤੇ ਅਦਾਲਤਾਂ ਦੇ ਮੁਕੰਮਲ ਖੁੱਲ੍ਹਣ ਤੱਕ ਜਾਂ ਉਨ੍ਹਾਂ ਦੀ ਬਦਲੀ ਹੋਣ ਤੱਕ” ਬਾਈਕਾਟ ਦੀ ਗੱਲ ਕੀਤੀ ਗਈ ਹੈ।

ਇਹ ਵੀ ਪੜ੍ਹੋBudget 2021: ਬਜਟ ਮਗਰੋਂ ਵਿਰੋਧੀਆਂ ਦੇ ਨਿਸ਼ਾਨੇ 'ਤੇ ਮੋਦੀ, ਕੇਜਰੀਵਾਲ ਨੇ ਕਿਹਾ ਕੁਝ ਵੱਡੀਆਂ ਕੰਪਨੀਆਂ ਨੂੰ ਫਾਇਦਾ ਦੇਣ ਵਾਲਾ ਬਜਟ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ

Punjab News: ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ

Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 18-12-2024

ਕੀ ਤੁਸੀਂ ਵੀ ਬੜੇ ਮਜ਼ੇ ਨਾਲ ਖਾਂਦੇ ਹੋ ਰੈਡੀ ਟੂ ਈਟ ਸਨੈਕਸ? ਜਾਣ ਲਓ ਇਸ ਨਾਲ ਹੋਣ ਵਾਲੇ ਨੁਕਸਾਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Embed widget