ਪੜਚੋਲ ਕਰੋ

ਬਾਦਲਾਂ ਲਈ ਨਵੀਂ ਮੁਸੀਬਤ, ਬਰਗਾੜੀ ਮੋਰਚੇ ਵੱਲੋਂ ਵੱਡਾ ਐਲਾਨ

ਮੀਟਿੰਗ ਮਗਰੋਂ ਮੰਡ ਨੇ ਕਿਹਾ ਕਿ ਆਉਣ ਵਾਲੀ 14 ਮਈ ਨੂੰ ਉਹ ਫ਼ਿਰੋਜ਼ਪੁਰ ਦੇ ਵਜੀਤਪੁਰ ਤੋਂ ਲੈਕੇ ਜਲਾਲਾਬਾਦ ਤਕ ਵੱਡਾ ਰੋਸ ਮਾਰਚ ਕੱਢਿਆ ਜਾਵੇਗਾ। ਮੰਡ ਨੇ ਕਿਹਾ ਕਿ ਉਹ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਬੇਅਦਬੀ ਕਾਂਡ ਦੇ ਦੋਸ਼ੀਆਂ ਬਾਰੇ ਕਾਲੀਆਂ ਝੰਡੀਆਂ ਨਾਲ ਜਾਣੂੰ ਕਰਵਾਉਣਗੇ ਤੇ ਆਪਣੇ ਰੋਸ ਪ੍ਰਗਟਾਉਣਗੇ।

ਫ਼ਾਜ਼ਿਲਕਾ: ਬਰਗਾੜੀ ਮੋਰਚੇ ਨੇ ਐਲਾਨ ਕੀਤਾ ਹੈ ਕਿ ਆਉਂਦੀ 14 ਮਈ ਨੂੰ ਬਾਦਲਾਂ ਖ਼ਿਲਾਫ਼ ਰੋਸ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਮੋਰਚੇ ਦੇ ਲੀਡਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਫ਼ਾਜ਼ਿਲਕਾ ਵਿੱਚ ਮੀਟਿੰਗ ਮਗਰੋਂ ਇਹ ਐਲਾਨ ਕੀਤਾ ਹੈ। ਇਹ ਰੋਸ ਮਾਰਚ ਖ਼ਾਸ ਤੌਰ 'ਤੇ ਸੁਖਬੀਰ ਬਾਦਲ ਦੇ ਸੰਸਦੀ ਹਲਕੇ ਫ਼ਿਰੋਜ਼ਪੁਰ ਵਿੱਚ ਕੱਢਿਆ ਜਾਵੇਗਾ। ਬੀਤੀ ਅੱਠ ਮਈ ਨੂੰ ਵੀ ਬਰਗਾੜੀ ਮੋਰਚੇ ਦੇ ਆਗੂਆਂ ਨੇ ਪਿੰਡ ਬਾਦਲ ਸਥਿਤ ਪ੍ਰਕਾਸ਼ ਸਿੰਘ ਬਾਦਲ ਦੀ ਕੋਠੀ ਦਾ ਵੀ ਘਿਰਾਓ ਕੀਤਾ ਸੀ। ਬਾਦਲਾਂ ਲਈ ਨਵੀਂ ਮੁਸੀਬਤ, ਬਰਗਾੜੀ ਮੋਰਚੇ ਵੱਲੋਂ ਵੱਡਾ ਐਲਾਨ ਮੀਟਿੰਗ ਮਗਰੋਂ ਮੰਡ ਨੇ ਕਿਹਾ ਕਿ ਆਉਣ ਵਾਲੀ 14 ਮਈ ਨੂੰ ਉਹ ਫ਼ਿਰੋਜ਼ਪੁਰ ਦੇ ਵਜੀਤਪੁਰ ਤੋਂ ਲੈਕੇ ਜਲਾਲਾਬਾਦ ਤਕ ਵੱਡਾ ਰੋਸ ਮਾਰਚ ਕੱਢਿਆ ਜਾਵੇਗਾ। ਮੰਡ ਨੇ ਕਿਹਾ ਕਿ ਉਹ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਬੇਅਦਬੀ ਕਾਂਡ ਦੇ ਦੋਸ਼ੀਆਂ ਬਾਰੇ ਕਾਲੀਆਂ ਝੰਡੀਆਂ ਨਾਲ ਜਾਣੂੰ ਕਰਵਾਉਣਗੇ ਤੇ ਆਪਣੇ ਰੋਸ ਪ੍ਰਗਟਾਉਣਗੇ। ਸਬੰਧਤ ਖ਼ਬਰ- ਬਰਗਾੜੀ ਮੋਰਚੇ ਵਾਲਿਆਂ ਨੇ ਘੇਰਿਆ ਬਾਦਲਾਂ ਦਾ 'ਮਹਿਲ'
ਮੰਡ ਨੇ ਕਿਹਾ ਕਿ ਅਕਾਲੀ ਦਲ ਬਾਦਲ ਦਾ ਪੂਰਾ ਪਰਿਵਾਰ ਬੇਅਦਬੀ ਦਾ ਦੋਸ਼ੀ ਹੈ ਅਤੇ ਨਾਲ ਹੀ ਡੀਜੀਪੀ ਸੁਮੇਧ ਸੈਣੀ, ਐਕਟਰ ਅਕਸ਼ੇ ਕੁਮਾਰ ਅਤੇ ਡੇਰਾ ਸਿਰਸਾ ਦਾ ਮੁਖੀ ਗੁਰਮੀਤ ਰਾਮ ਰਹੀਮ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਕਾਂਡ ਦੇ ਦੋਸ਼ੀਆਂ ਦੀ ਥਾਂ ਸਿਆਸੀ ਕੁਰਸੀਆਂ ਨਹੀਂ ਬਲਕਿ ਜੇਲ੍ਹ ਹੈ।

ਟਾਪ ਹੈਡਲਾਈਨ

Parvinder Singh Jhota Case: ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, 2 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, 2 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
Parvinder Singh Jhota Case: ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
ਸ੍ਰੀ ਦਰਬਾਰ ਸਾਹਿਬ 'ਚ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ, ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਅਲੌਕਿਕ ਨਜ਼ਾਰਾ
ਸ੍ਰੀ ਦਰਬਾਰ ਸਾਹਿਬ 'ਚ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ, ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਅਲੌਕਿਕ ਨਜ਼ਾਰਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold Price Crash: ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
Parvinder Singh Jhota Case: ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
Punjab News: ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਹੋਈਆਂ ਹਾਦਸੇ ਦਾ ਸ਼ਿਕਾਰ; ਕਈ ਜ਼ਖ਼ਮੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਹੋਈਆਂ ਹਾਦਸੇ ਦਾ ਸ਼ਿਕਾਰ; ਕਈ ਜ਼ਖ਼ਮੀ
ਵੱਡੀ ਖ਼ਬਰ! ਇਨ੍ਹਾਂ 4 ਸਰਕਾਰੀ ਬੈਂਕਾਂ ‘ਚ ਹਿੱਸੇਦਾਰੀ ਵੇਚਣ ਜਾ ਰਹੀ ਸਰਕਾਰ, ਦੇਖ ਲਓ ਲਿਸਟ
ਵੱਡੀ ਖ਼ਬਰ! ਇਨ੍ਹਾਂ 4 ਸਰਕਾਰੀ ਬੈਂਕਾਂ ‘ਚ ਹਿੱਸੇਦਾਰੀ ਵੇਚਣ ਜਾ ਰਹੀ ਸਰਕਾਰ, ਦੇਖ ਲਓ ਲਿਸਟ
ਦਿਵਾਲੀ ਤੋਂ ਪਹਿਲਾਂ ਕਿਸਾਨਾਂ ਲਈ ਖੁਸ਼ਖ਼ਬਰੀ! ਇਸ ਦਿਨ ਆਵੇਗੀ ਪੀਐਮ ਕਿਸਾਨ ਯੋਜਨਾ ਦੀ 24ਵੀਂ ਕਿਸ਼ਤ
ਦਿਵਾਲੀ ਤੋਂ ਪਹਿਲਾਂ ਕਿਸਾਨਾਂ ਲਈ ਖੁਸ਼ਖ਼ਬਰੀ! ਇਸ ਦਿਨ ਆਵੇਗੀ ਪੀਐਮ ਕਿਸਾਨ ਯੋਜਨਾ ਦੀ 24ਵੀਂ ਕਿਸ਼ਤ
Embed widget