ਪੜਚੋਲ ਕਰੋ

ਬੇਅਦਬੀ ਮਾਮਲੇ 'ਚ ਸੀਬੀਆਈ ਅਜੇ ਤੱਕ ਨਹੀਂ ਲੱਭ ਸਕੀ ਕੋਈ ਸਬੂਤ

ਸੀਬੀਆਈ ਟੀਮ ਬਰਗਾੜੀ ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਉਲਝ ਗਈ ਹੈ। ਟੀਮ ਨੇ ਅੱਜ ਲਗਾਤਾਰ ਦੂਜੇ ਦਿਨ ਪਿੰਡ ਬੁਰਜ਼ ਜਵਾਹਰ ਸਿੰਘ ਵਾਲਾ ਦਾ ਦੌਰਾ ਕੀਤਾ। ਇਸੇ ਪਿੰਡ ਵਿੱਚੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰੂਪ ਚੋਰੀ ਹੋਇਆ ਸੀ। ਹਾਲਾਂਕਿ ਸੀਬੀਆਈ ਨੇ ਜਾਂਚ ਅੱਗੇ ਵਧਾਉਣ ਦੀ ਕੋਸ਼ਿਸ਼ ਕੀਤੀ ਹੈ ਪਰ ਕੋਈ ਸਬੂਤ ਨਾ ਹੋਣ ਕਾਰਨ ਏਜੰਸੀ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਚੰਡੀਗੜ੍ਹ: ਸੀਬੀਆਈ ਟੀਮ ਬਰਗਾੜੀ ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਉਲਝ ਗਈ ਹੈ। ਟੀਮ ਨੇ ਅੱਜ ਲਗਾਤਾਰ ਦੂਜੇ ਦਿਨ ਪਿੰਡ ਬੁਰਜ਼ ਜਵਾਹਰ ਸਿੰਘ ਵਾਲਾ ਦਾ ਦੌਰਾ ਕੀਤਾ। ਇਸੇ ਪਿੰਡ ਵਿੱਚੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰੂਪ ਚੋਰੀ ਹੋਇਆ ਸੀ। ਹਾਲਾਂਕਿ ਸੀਬੀਆਈ ਨੇ ਜਾਂਚ ਅੱਗੇ ਵਧਾਉਣ ਦੀ ਕੋਸ਼ਿਸ਼ ਕੀਤੀ ਹੈ ਪਰ ਕੋਈ ਸਬੂਤ ਨਾ ਹੋਣ ਕਾਰਨ ਏਜੰਸੀ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੀਬੀਆਈ ਦੀ ਟੀਮ ਨੇ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਦੇ ਗ੍ਰੰਥੀ ਦੇ ਬਿਆਨ ਮੁੜ ਦਰਜ ਕੀਤੇ ਗਏ। ਗ੍ਰੰਥੀ ਨੇ ਆਪਣੇ ਬਿਆਨਾਂ ਵਿੱਚ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ, ਸੁਖਜਿੰਦਰ ਸਿੰਘ ਤੇ ਸ਼ਕਤੀ ਸਿੰਘ ਦਾ ਨਾਂ ਦੁਹਰਾਇਆ ਪਰ ਸੀਬੀਆਈ ਕੋਲ ਇਨ੍ਹਾਂ ਤਿੰਨਾਂ ਖਿਲਾਫ ਕੋਈ ਵੀ ਠੋਸ ਸਬੂਤ ਨਹੀਂ ਜਿਸ ਦੇ ਅਧਾਰ 'ਤੇ ਮਾਮਲਾ ਅੱਗੇ ਵਧਾ ਸਕੇ। ਉਧਰ, ਇੰਨਾ ਲੰਮਾ ਸਮਾਂ ਜਾਂਚ ਲਟਕਣ ਕਰਕੇ ਲੋਕਾਂ ਵਿੱਚ ਰੋਹ ਹੈ। ਪਤਾ ਲੱਗਾ ਹੈ ਕਿ ਬੁਰਜ ਜਵਾਹਰ ਸਿੰਘ ਵਾਲਾ ਤੋਂ ਬਾਅਦ ਸੀਬੀਆਈ ਦੀ ਟੀਮ ਨੇ ਪਿੰਡ ਬਰਗਾੜੀ ਵਿੱਚ ਬਿਆਨ ਲੈਣ ਲਈ ਜਾਣਾ ਸੀ ਪਰ ਲੋਕਾਂ ਵੱਲੋਂ ਸੀਬੀਆਈ ਦਾ ਵਿਰੋਧ ਕਰਨ ਦੀ ਜਾਣਕਾਰੀ ਮਿਲਣ 'ਤੇ ਟੀਮ ਉੱਥੇ ਨਹੀਂ ਪਹੁੰਚੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget