ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

ਬਹਿਬਲ ਕਲਾਂ ਤੇ ਕੋਟਕਪੁਰਾ ਗੋਲ਼ੀਕਾਂਡ ਮਾਮਲੇ ਸਬੰਧੀ ਅਕਾਲੀ ਦਲ ਲੀਡਰ ਚੀਮਾ ਨੂੰ ਸੰਮਨ ਜਾਰੀ

ਫਰੀਦਕੋਟ: ਬਰਗਾੜੀ ਬੇਅਦਬੀ ਮਾਮਲੇ ਦੇ ਸਬੰਧ ਵਿੱਚ ਬਹਿਬਲ ਕਲਾਂ ਤੇ ਕੋਟਕਪੁਰਾ ਗੋਲ਼ੀਕਾਂਡ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਅਕਾਲੀ ਦਲ ਦੇ ਸੀਨੀਅਰ ਬੁਲਾਰਾ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੂੰ ਪੁੱਛ-ਗਿੱਛ ਲਈ ਤਲਬ ਕੀਤਾ ਹੈ। ਪੁੱਛ-ਗਿੱਛ ਲਈ ਐਸਆਈਟੀ ਨੇ ਡਾ. ਚੀਮਾ ਨੂੰ 29 ਦਸੰਬਰ, 2018 ਨੂੰ ਫਰੀਦਕੋਟ ਦੇ ਕੈਂਪ ਦਫ਼ਤਰ ਵਿੱਚ ਪੇਸ਼ ਹੋਣ ਦਾ ਸੰਮਣ ਜਾਰੀ ਕੀਤਾ ਹੈ। ਉੱਧਰ ਬੇਅਦਬੀ ਤੇ ਗੋਲ਼ੀਕਾਂਡ ਦੇ ਇਨਸਾਫ ਸਬੰਧੀ ਬਰਗਾੜੀ ਇਨਸਾਫ ਮੋਰਚੇ ਦੇ ਲੀਡਰ ਵੀ ਦੋਫਾੜ ਹੋ ਗਏ ਹਨ। ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ‘ਇਨਸਾਫ਼ ਮੋਰਚਾ’ ਜਾਰੀ ਰਹਿਣ ਦਾ ਐਲਾਨ ਕਰਦਿਆਂ 8 ਜਨਵਰੀ ਨੂੰ ਪਿੰਡ ਰਣਸੀਂਹ ਕਲਾਂ ਵਿੱਚ ‘ਪੰਥਕ ਕਨਵੈਨਸ਼ਨ’ ਬੁਲਾਈ ਹੈ। ਉਨ੍ਹਾਂ ਨੇ ਨਿਆਂ ਪਸੰਦ ਸੰਸਥਾਵਾਂ ਤੇ ਸ਼ਖਸੀਅਤਾਂ ਨੂੰ ਕਨਵੈਨਸ਼ਨ ਵਿੱਚ ਆਉਣ ਲਈ ਵੀ ਅਪੀਲ ਕੀਤੀ ਹੈ। ਇਹ ਵੀ ਪੜ੍ਹੋ- ਬਰਗਾੜੀ ਮੋਰਚਾ ਜਾਰੀ ਰੱਖਣ ਦਾ ਐਲਾਨ, ‘ਪੰਥਕ ਕਨਵੈਨਸ਼ਨ’ ਬੁਲਾਈ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸੰਦੀਪ ਪਾਠਕ ਨੂੰ ਭਗਵੰਤ ਮਾਨ ਦਾ ਜਵਾਬ! ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ ਕਿਹਾ- BJP 'ਚ ਜਾਣ ਨਾਲ ਸੁਰੱਖਿਆ ਕਵਚ ਨਹੀਂ...
ਸੰਦੀਪ ਪਾਠਕ ਨੂੰ ਭਗਵੰਤ ਮਾਨ ਦਾ ਜਵਾਬ! ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ ਕਿਹਾ- BJP 'ਚ ਜਾਣ ਨਾਲ ਸੁਰੱਖਿਆ ਕਵਚ ਨਹੀਂ...
Punjab News: ਪੰਜਾਬ 'ਚ ਸਿਆਸੀ ਭੂਚਾਲ, ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ CM ਮਾਨ-ਰਾਘਵ ਆਹਮੋ-ਸਾਹਮਣੇ; ਚੱਢਾ ਬੋਲੇ-BJP ਕੋਲ 21 ਰਾਜਾਂ ਦੀ ਪੁਲਿਸ, ਬੱਸ ਸਮਝ ਜਾਣ...
ਪੰਜਾਬ 'ਚ ਸਿਆਸੀ ਭੂਚਾਲ, ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ CM ਮਾਨ-ਰਾਘਵ ਆਹਮੋ-ਸਾਹਮਣੇ; ਚੱਢਾ ਬੋਲੇ-BJP ਕੋਲ 21 ਰਾਜਾਂ ਦੀ ਪੁਲਿਸ, ਬੱਸ ਸਮਝ ਜਾਣ...
Punjab News: ਪੰਜਾਬ ਦੇ ਖਾਲੀ ਪਲਾਟ ਮਾਲਕਾਂ 'ਚ ਮੱਚਿਆ ਹਾਹਾਕਾਰ, ਨਵੇਂ ਹੁਕਮ ਹੋਏ ਜਾਰੀ; ਅਣਦੇਖੀ ਕਰਨ 'ਤੇ...
Punjab News: ਪੰਜਾਬ ਦੇ ਖਾਲੀ ਪਲਾਟ ਮਾਲਕਾਂ 'ਚ ਮੱਚਿਆ ਹਾਹਾਕਾਰ, ਨਵੇਂ ਹੁਕਮ ਹੋਏ ਜਾਰੀ; ਅਣਦੇਖੀ ਕਰਨ 'ਤੇ...
ਵੱਡੀ ਵਾਰਦਾਤ! ਪੰਜਾਬ 'ਚ 15 ਸਾਲ ਦੇ ਮੁੰਡੇ ਦੇ ਸਿਰ 'ਚ ਹਥੌੜਾ ਮਾਰ ਕੇ ਕੀਤਾ ਕਤਲ, ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ! ਪੰਜਾਬ 'ਚ 15 ਸਾਲ ਦੇ ਮੁੰਡੇ ਦੇ ਸਿਰ 'ਚ ਹਥੌੜਾ ਮਾਰ ਕੇ ਕੀਤਾ ਕਤਲ, ਮੱਚਿਆ ਚੀਕ ਚੀਹਾੜਾ

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress In-charge: ਕਾਂਗਰਸ 'ਚ ਸਿਆਸੀ ਭੂਚਾਲ, ਜਨਰਲ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ; ਪਾਰਟੀ ਨੂੰ ਲੱਗਿਆ ਵੱਡਾ ਝਟਕਾ...
ਕਾਂਗਰਸ 'ਚ ਸਿਆਸੀ ਭੂਚਾਲ, ਜਨਰਲ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ; ਪਾਰਟੀ ਨੂੰ ਲੱਗਿਆ ਵੱਡਾ ਝਟਕਾ...
CM ਮਾਨ ਵਿਧਾਇਕਾਂ ਸਣੇ ਰਾਸ਼ਟਰਪਤੀ ਨੂੰ ਮਿਲਣ ਲਈ ਰਵਾਨਾ, ਦੁਪਹਿਰ 12 ਵਜੇ ਹੋਵੇਗੀ ਮੁਲਾਕਾਤ
CM ਮਾਨ ਵਿਧਾਇਕਾਂ ਸਣੇ ਰਾਸ਼ਟਰਪਤੀ ਨੂੰ ਮਿਲਣ ਲਈ ਰਵਾਨਾ, ਦੁਪਹਿਰ 12 ਵਜੇ ਹੋਵੇਗੀ ਮੁਲਾਕਾਤ
ਜਲੰਧਰ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਬਿਜਲੀ ਦਾ ਕੱਟ, ਇੱਥੇ ਨਹੀਂ ਰਹੇਗੀ ਬਿਜਲੀ; ਲੋਕਾਂ ਨੂੰ ਹੋਵੇਗੀ ਪਰੇਸ਼ਾਨੀ
ਜਲੰਧਰ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਬਿਜਲੀ ਦਾ ਕੱਟ, ਇੱਥੇ ਨਹੀਂ ਰਹੇਗੀ ਬਿਜਲੀ; ਲੋਕਾਂ ਨੂੰ ਹੋਵੇਗੀ ਪਰੇਸ਼ਾਨੀ
ਫਰੀਦਕੋਟ ਕੇਂਦਰੀ ਜੇਲ੍ਹ 'ਚ ਕੈਦੀ ਨੇ ਲਾਇਆ ਫਾਹਾ, 11 ਸਾਲ ਤੋਂ ਕੱਟ ਰਿਹਾ ਸੀ ਸਜ਼ਾ; ਮੱਚਿਆ ਹੜਕੰਪ
ਫਰੀਦਕੋਟ ਕੇਂਦਰੀ ਜੇਲ੍ਹ 'ਚ ਕੈਦੀ ਨੇ ਲਾਇਆ ਫਾਹਾ, 11 ਸਾਲ ਤੋਂ ਕੱਟ ਰਿਹਾ ਸੀ ਸਜ਼ਾ; ਮੱਚਿਆ ਹੜਕੰਪ
Punjab News: ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖਬਰ, ਪ੍ਰਸ਼ਾਸਨ ਨੇ ਲਿਆ ਸਖ਼ਤ ਫੈਸਲਾ; ਹੁਣ ਡਿਊਟੀ ਦੌਰਾਨ...
Punjab News: ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖਬਰ, ਪ੍ਰਸ਼ਾਸਨ ਨੇ ਲਿਆ ਸਖ਼ਤ ਫੈਸਲਾ; ਹੁਣ ਡਿਊਟੀ ਦੌਰਾਨ...
GLADA ਲੁਧਿਆਣਾ ਦਾ ਸਿਕਿਊਰਿਟੀ ਗਾਰਡ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਜਾਣੋ ਪੂਰਾ ਮਾਮਲਾ
GLADA ਲੁਧਿਆਣਾ ਦਾ ਸਿਕਿਊਰਿਟੀ ਗਾਰਡ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਜਾਣੋ ਪੂਰਾ ਮਾਮਲਾ
ਪੰਜਾਬ ਦੇ IPS ਅਫਸਰ ਦੇ ਰਿਸ਼ਤੇਦਾਰ ਦੀ ਗ੍ਰਿਫਤਾਰੀ, ਪ੍ਰਾਪਰਟੀ ਡੀਲਰ ਕਤਲ ਕੇਸ 'ਚ ਕੱਸਿਆ ਸ਼ਿਕੰਜਾ
ਪੰਜਾਬ ਦੇ IPS ਅਫਸਰ ਦੇ ਰਿਸ਼ਤੇਦਾਰ ਦੀ ਗ੍ਰਿਫਤਾਰੀ, ਪ੍ਰਾਪਰਟੀ ਡੀਲਰ ਕਤਲ ਕੇਸ 'ਚ ਕੱਸਿਆ ਸ਼ਿਕੰਜਾ
ਕੈਨੇਡਾ ਤੋਂ ਡਿਪੋਰਟ ਹੋਇਆ ਪੰਜਾਬੀ ਨੌਜਵਾਨ, 2 ਸਾਲ ਪਹਿਲਾਂ ਗਿਆ ਸੀ; ਫਿਰੌਤੀ ਮੰਗਣ ਦਾ ਸੀ ਦੋਸ਼
ਕੈਨੇਡਾ ਤੋਂ ਡਿਪੋਰਟ ਹੋਇਆ ਪੰਜਾਬੀ ਨੌਜਵਾਨ, 2 ਸਾਲ ਪਹਿਲਾਂ ਗਿਆ ਸੀ; ਫਿਰੌਤੀ ਮੰਗਣ ਦਾ ਸੀ ਦੋਸ਼
Embed widget