ਪੜਚੋਲ ਕਰੋ

ਲੋਕ ਸਭਾ ਚੋਣਾਂ 'ਚ ਨਿੱਤਰਿਆ ਬਰਗਾੜੀ ਮੋਰਚਾ, ਐਲਾਨੇ ਉਮੀਦਵਾਰ

ਬਠਿੰਡਾ: ਬਗਰਾੜੀ ਇਨਸਾਫ ਮੋਰਚਾ ਸਿਆਸਤ ਵਿੱਚ ਨਿੱਤਰ ਆਇਆ ਹੈ। ਮੋਰਚੇ ਦੇ ਲੀਡਰਾਂ ਨੇ ਲੋਕ ਸਭਾ ਚੋਣਾਂ ਲਈ ਆਪਣੇ ਚਾਰ ਉਮੀਦਾਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਮੋਰਚੇ ਦੇ ਮੋਹਰੀ ਆਗੂ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਬਠਿੰਡਾ ਵਿੱਚ ਪ੍ਰੈੱਸ ਕਾਨਫ਼ਰੰਸ ਕਰ ਚਾਰਾਂ ਉਮੀਦਵਾਰਾਂ ਦੇ ਨਾਵਾਂ ਐਲਾਨ ਕੀਤਾ ਹੈ। ਮੋਰਚੇ ਵੱਲੋਂ ਐਲਾਨੇ ਉਮੀਦਵਾਰਾਂ ਵਿੱਚ ਅਕਾਲੀ ਦਲ ਅੰਮ੍ਰਿਤਸਰ ਦੇ ਮੁਖੀ ਸਿਮਰਨਜੀਤ ਸਿੰਘ ਮਾਨ ਵੀ ਸ਼ਾਮਲ ਹਨ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਿਆਨ ਸਿੰਘ ਨੇ ਕਿਹਾ ਕਿ ਮੋਰਚੇ ਨੇ ਸੰਗਰੂਰ, ਸ੍ਰੀ ਅਨੰਦਪੁਰ ਸਾਹਿਬ, ਬਠਿੰਡਾ ਅਤੇ ਖਡੂਰ ਸਾਹਿਬ ਤੋਂ ਚੋਣ ਲੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਮੋਰਚੇ ਵੱਲੋਂ ਗਠਜੋੜ ਕੀਤੇ ਜਾਣ ਦੀਆਂ ਸੰਭਾਵਨਾਵਾਂ ਵੀ ਜਤਾਈਆਂ। ਪਰ ਨਾਲ ਹੀ ਕਿਹਾ ਕਿ ਕਾਂਂਗਰਸ ਅਤੇ ਅਕਾਲੀ-ਬੀਜੇਪੀ ਨਾਲ ਕਿਸੇ ਕਿਸਮ ਦਾ ਸਮਝੌਤਾ ਸੰਭਵ ਨਹੀਂ। ਅਜਿਹੇ ਵਿੱਚ ਮੋਰਚੇ ਦਾ ਆਮ ਆਦਮੀ ਪਾਰਟੀ ਤੇ ਬਹੁਜਨ ਸਮਾਜ ਪਾਰਟੀ ਨਾਲ ਗਠਜੋੜ ਹੋਣ ਦੀ ਸੰਭਾਵਨਾ ਵਧੇਰੇ ਹੈ। ਉੱਧਰ, ਪੰਜਾਬ ਡੈਮੋਕ੍ਰੈਟਿਕ ਫਰੰਟ ਤਹਿਤ ਸੁਖਪਾਲ ਖਹਿਰਾ ਦੀ ਪੰਜਾਬੀ ਏਕਤਾ ਪਾਰਟੀ, ਸ਼੍ਰੋਮਣੀ ਅਕਾਲੀ ਦਲ ਟਕਸਾਲੀ, ਲੋਕ ਇਨਸਾਫ ਪਾਰਟੀ ਤੇ ਕੁਝ ਹੋਰਨਾਂ ਦਲਾਂ ਨੇ ਲੋਕ ਸਭਾ ਚੋਣਾਂ ਲੜਨ ਦਾ ਫੈਸਲਾ ਕਰ ਲਿਆ ਹੈ। ਮੋਰਚੇ ਵੱਲੋਂ ਐਲਾਨੇ ਉਮੀਦਵਾਰ ਹੇਠ ਦਿੱਤੇ ਹਨ-
  • ਸੰਗਰੂਰ- ਸਿਮਰਨਜੀਤ ਸਿੰਘ ਮਾਨ
  • ਸ੍ਰੀ ਅਨੰਦਪੁਰ ਸਾਹਿਬ- ਬਿਕਰਮਜੀਤ ਸਿੰਘ ਸੋਢੀ
  • ਬਠਿੰਡਾ- ਗੁਰਦੀਪ ਸਿੰਘ
  • ਖਡੂਰ ਸਾਹਿਬ- ਮੋਹਕਮ ਸਿੰਘ
 
ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget