ਪੜਚੋਲ ਕਰੋ

ਬਰਗਾੜੀ 'ਚ ਗੂੰਜੇ ਖਾਲਿਸਤਾਨ ਦੇ ਨਾਅਰੇ, ਸੁਖਪਾਲ ਖਹਿਰਾ ਨੇ ਕਿਹਾ ਹੱਕ 'ਚ ਨਹੀਂ

ਫਰੀਦਕੋਟ: ਬਹਿਬਲ ਕਲਾਂ ਗੋਲੀ ਕਾਂਡ ਦੀ ਤੀਜੀ ਬਰਸੀ ਮੌਕੇ ਅੱਜ ਜਿੱਥੇ ਸ਼੍ਰੋਮਣੀ ਅਕਾਲੀ ਦਲ ਤੇ ਕੈਪਟਨ ਸਰਕਾਰ ਖਿਲਾਫ ਰੋਸ ਵੇਖਣ ਨੂੰ ਮਿਲਿਆ ਉੱਥੇ ਸਮਾਗਮ ਵਿੱਚ ਖਾਲਿਸਤਾਨ ਦੇ ਨਾਅਰੇ ਵੀ ਗੂੰਜੇ। ਇਸ ਬਾਰੇ ਆਮ ਆਦਮੀ ਪਾਰਟੀ ਦੇ ਬਾਗੀ ਲੀਡਰ ਸੁਖਪਾਲ ਖਹਿਰਾ ਨੇ ਕਿਹਾ ਕਿ ਉਹ ਇਸ ਦੇ ਹੱਕ ਵਿੱਚ ਨਹੀਂ। ਉਨ੍ਹਾਂ ਕਿਹਾ ਕਿ ਲੋਕ ਅਮਨ-ਅਮਾਨ ਨਾਲ ਇਨਸਾਫ ਮੰਗ ਰਹੇ ਹਨ। ਲੋਕਾਂ ਵਿੱਚ ਅਕਾਲੀ ਦਲ ਤੇ ਕੈਪਟਨ ਸਰਕਾਰ ਖਿਲਾਫ ਰੋਸ ਹੈ।   ਅੱਜ ਸਿੱਖ ਸੰਗਤਾਂ ਵੱਲੋਂ ਬਰਗਾੜੀ ਵਿਖੇ 'ਲਾਹਨਤ ਦਿਹਾੜਾ' ਮਨਾਇਆ ਗਿਆ ਤੇ ਦੂਜੇ ਪਾਸੇ ਬਹਿਬਲ ਕਲਾਂ ਗੋਲ਼ੀ ਕਾਂਡ ਵਿੱਚ ਮਾਰੇ ਗਏ ਹਰਕਿਸ਼ਨ ਭਗਵਾਨ ਸਿੰਘ ਤੇ ਗੁਰਜੀਤ ਸਿੰਘ ਸਰਵਾਂ ਦੀ ਉਨ੍ਹਾਂ ਦੇ ਜੱਦੀ ਪਿੰਡਾਂ ਬਹਿਬਲ ਖੁਰਦ ਤੇ ਸਰਾਵਾਂ ਵਿਖੇ ਬਰਸੀ ਮਨਾਈ ਗਈ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਪਹੁੰਚੇ। ਅੱਜ ਦੇ ਪ੍ਰੋਗਰਾਮ ਵਿੱਚ ਜਥੇਦਾਰ ਧਿਆਨ ਸਿੰਘ ਮੰਡ, ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਸਿਮਰਨਜੀਤ ਮਾਨ, ਆਮ ਆਦਮੀ ਪਾਰਟੀ ਦੇ ਭਗਵੰਤ ਮਾਨ, ਹਰਪਾਲ ਚੀਮਾ, ਸੁਖਪਾਲ ਖਹਿਰਾ, ਬਲਜਿੰਦਰ ਕੌਰ, ਆਪਣਾ ਪੰਜਾਬ ਪਾਰਟੀ ਦੇ ਸੁੱਚਾ ਸਿੰਘ ਛੋਟੇਪੁਰ ਤੇ ਜਗਮੀਤ ਸਿੰਘ ਬਰਾੜ ਪਹੁੰਚੇ। ਇਸ ਮੌਕੇ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਮਾਰੇ ਗਏ ਹਰਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨੇ ਕਿਹਾ ਸਰਕਾਰ ਤੋਂ ਕੋਈ ਉਮੀਦ ਨਹੀਂ ਤੇ ਨਾ ਹੀ ਨਵੀਂ ਬਣੀ ਐਸਆਈਟੀ ਤੋਂ। ਇਸ ਲਈ ਉਹ ਮੰਗ ਕਰਦੇ ਨੇ ਕਿ ਸਰਕਾਰ ਇਨਸਾਫ ਦੇਵੇ ਤੇ ਸਰਕਾਰ ਨੂੰ ਦੇਣਾ ਹੀ ਪੈਣਾ ਹੈ। ਇਸ ਮੌਕੇ ਸਮਾਜਸੇਵੀ ਲੱਖਾ ਸਿਧਾਣਾ ਨੇ ਕਿਹਾ ਕਿ ਲੋਕਾਂ ਨੂੰ ਅਸਲੀ ਰਾਹ ਵਿਖਾਉਣ ਵਾਲਾ ਨਹੀਂ ਮਿਲਦਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਟਾਈਮ ਮਰਜ਼ੀ ਇਹ ਇਨਸਾਫ ਮੋਰਚਾ ਲੱਗਿਆ ਰਹੇ ਪਰ ਕਿਸੇ ਨੇ ਸੰਗਤਾਂ ਨੂੰ ਇਨਸਾਫ ਨਹੀਂ ਦੇਣਾ। ਲੋੜ ਹੈ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝ ਕੇ ਉਨ੍ਹਾਂ ਦੇ ਦਿਲੀ ਠੰਢ ਪਾਉਣ ਦੀ। ਉਨ੍ਹਾਂ ਨਾਲ ਹੀ ਲੋਕਾਂ ਨੂੰ ਕਿਹਾ ਕਿ ਕਿਤੇ ਨਾ ਕਿਤੇ ਸਾਡਾ ਵੀ ਕਸੂਰ ਹੈ। ਅਸੀਂ ਵੀ ਫੈਸਲਾ ਲੈਣ ਤੋਂ ਪਹਿਲਾਂ ਕੁਝ ਸੋਚਦੇ ਨਹੀਂ। ਉਨ੍ਹਾਂ ਕਿਹਾ ਕਿ ਜਿੰਨੇ ਮਰਜ਼ੀ ਇਕੱਠ ਕਰਕੇ ਸਰਕਾਰਾਂ ਨੂੰ ਦਿਖਾ ਦਈਏ ਪਰ ਸਰਕਾਰਾਂ ਬਿਲਕੁਲ ਹੀ ਦੱਬਣਗੀਆਂ ਨਹੀਂ।

ਟਾਪ ਹੈਡਲਾਈਨ

Punjab Lottery Winner : ਧੀ ਦੇ ਜਨਮ ਨਾਲ ਪਰਿਵਾਰ ਦੀ ਚਮਕੀ ਕਿਸਮਤ, 200 ਰੁਪਏ ਦੀ ਲਾਟਰੀ ਨੇ ਜਿਤਾਏ ਡੇਢ ਕਰੋੜ
Punjab Lottery Winner : ਧੀ ਦੇ ਜਨਮ ਨਾਲ ਪਰਿਵਾਰ ਦੀ ਚਮਕੀ ਕਿਸਮਤ, 200 ਰੁਪਏ ਦੀ ਲਾਟਰੀ ਨੇ ਜਿਤਾਏ ਡੇਢ ਕਰੋੜ
ਪੰਜਾਬ 'ਚ ਇਸ ਮਹੀਨੇ ਹੋਵੇਗਾ ਵਿਧਾਨ ਸਭਾ ਚੋਣਾਂ ਦਾ ਐਲਾਨ! ਪਹਿਲੇ ਹਫਤੇ...
ਪੰਜਾਬ 'ਚ ਇਸ ਮਹੀਨੇ ਹੋਵੇਗਾ ਵਿਧਾਨ ਸਭਾ ਚੋਣਾਂ ਦਾ ਐਲਾਨ! ਪਹਿਲੇ ਹਫਤੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ ਦੇ ਸੰਕੇਤ, ਸੀਨੀਅਰ ਆਗੂ ਦੀ ਇਸ ਦਿਨ 'ਸ਼੍ਰੋਮਣੀ ਅਕਾਲੀ ਦਲ' 'ਚ ਹੋਏਗੀ ਵਾਪਸੀ? ਬਾਗ਼ੀ ਧੜੇ ਨੂੰ ਲੱਗੇਗਾ ਝਟਕਾ...
ਪੰਜਾਬ ਸਿਆਸਤ 'ਚ ਵੱਡੀ ਹਲਚਲ ਦੇ ਸੰਕੇਤ, ਸੀਨੀਅਰ ਆਗੂ ਦੀ ਇਸ ਦਿਨ 'ਸ਼੍ਰੋਮਣੀ ਅਕਾਲੀ ਦਲ' 'ਚ ਹੋਏਗੀ ਵਾਪਸੀ? ਬਾਗ਼ੀ ਧੜੇ ਨੂੰ ਲੱਗੇਗਾ ਝਟਕਾ...
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
Punjab News: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਪੰਜਾਬ ਦਾ ਖਤਰਨਾਕ ਗੈਂਗਸਟਰ ਇਥਯੋਪੀਆ ਤੋਂ ਡਿਪੋਰਟ, ਕਈ ਮਾਮਲਿਆਂ 'ਚ ਸੀ ਵਾਂਟੇਡ
ਪੰਜਾਬ ਦਾ ਖਤਰਨਾਕ ਗੈਂਗਸਟਰ ਇਥਯੋਪੀਆ ਤੋਂ ਡਿਪੋਰਟ, ਕਈ ਮਾਮਲਿਆਂ 'ਚ ਸੀ ਵਾਂਟੇਡ
Body Warning Signs Of Infection: ਪਿਸ਼ਾਬ 'ਚ ਹੁੰਦੀ ਜਲਨ ਨੂੰ ਮੰਨਦੇ ਮਾਮੂਲੀ? ਨਜ਼ਰਅੰਦਾਜ਼ ਕੀਤਾ ਤਾਂ ਖਰਾਬ ਹੋ ਸਕਦੀ ਕਿਡਨੀ!
Body Warning Signs Of Infection: ਪਿਸ਼ਾਬ 'ਚ ਹੁੰਦੀ ਜਲਨ ਨੂੰ ਮੰਨਦੇ ਮਾਮੂਲੀ? ਨਜ਼ਰਅੰਦਾਜ਼ ਕੀਤਾ ਤਾਂ ਖਰਾਬ ਹੋ ਸਕਦੀ ਕਿਡਨੀ!
Embed widget