ਪੜਚੋਲ ਕਰੋ

ਬਾਦਲ ਦੀ ਕੋਠੀ ਘੇਰਨ ਗਏ ਬਰਗਾੜੀ ਮੋਰਚੇ ਵਾਲੇ ਆਪਸ 'ਚ ਡਾਂਗੋ-ਡਾਂਗੀਂ, 5 ਜ਼ਖ਼ਮੀ

ਭਾਈ ਬਲਜੀਤ ਸਿੰਘ ਦਾਦੂਵਾਲ ਤੇ ਸਤਕਾਰ ਸਭਾ ਦੇ ਸੁਖਜੀਤ ਖੋਸਾ ਵਿੱਚ ਕਿਸੇ ਗੱਲ ਨੂੰ ਲੈ ਕੇ ਮਤਭੇਦ ਹੋ ਗਿਆ ਜਿਸ ਮਗਰੋਂ ਉਨ੍ਹਾਂ ਦੇ ਸਮਰਥਕ ਵੀ ਆਪਸ ਵਿੱਚ ਉਲਝ ਗਏ। ਇਸੇ ਦੌਰਾਨ ਦੋਵਾਂ ਧਿਰਾਂ ਦੇ ਸਮਰਥਕਾਂ ਨੇ ਡਾਂਗਾਂ ਨਾਲ ਇੱਕ-ਦੂਜੇ 'ਤੇ ਹਮਲਾ ਕਰ ਦਿੱਤਾ। ਕਰੀਬ ਅੱਧੀ ਦਰਜਨ ਸਮਰਥਕ ਜ਼ਖ਼ਮੀ ਹੋ ਗਏ।

ਬਠਿੰਡਾ: ਲੋਕ ਸਭਾ ਚੋਣਾਂ ਦੇ ਦਿਨਾਂ ਵਿੱਚ ਬੇਅਦਬੀ ਤੇ ਗੋਲ਼ੀ ਕਾਂਡ ਦਾ ਮੁੱਦਾ ਫਿਰ ਭਖ ਗਿਆ ਹੈ। ਬੁੱਧਵਾਰ ਨੂੰ 25 ਸਿੱਖ ਜਥੇਬੰਦੀਆਂ ਦੇ 200 ਮੈਂਬਰਾਂ ਨੇ 70 ਗੱਡੀਆਂ ਵਿੱਚ 70 ਕਿਮੀ ਦੂਰ ਆ ਕੇ ਪਹਿਲੀ ਵਾਰ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੀ ਕੋਠੀ ਘੇਰੀ। ਪੁਲਿਸ ਨੇ ਰੋਕਣ ਦੀ ਬਥੇਰੀ ਕੋਸ਼ਿਸ਼ ਕੀਤੀ ਪਰ ਬਾਬਿਆਂ ਨੇ ਬੈਰੀਕੇਡ ਭੰਨ੍ਹ ਦਿੱਤੇ। ਐਸਐਸਪੀ ਮਨਜੀਤ ਸਿੰਘ ਨੇ ਕਿਹਾ ਕਿ ਬੈਰੀਕੇਡ ਤੋੜਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਏਗੀ। ਇਸ ਦੌਰਾਨ ਭਾਈ ਬਲਜੀਤ ਸਿੰਘ ਦਾਦੂਵਾਲ ਤੇ ਸਤਕਾਰ ਸਭਾ ਦੇ ਸੁਖਜੀਤ ਖੋਸਾ ਵਿੱਚ ਕਿਸੇ ਗੱਲ ਨੂੰ ਲੈ ਕੇ ਮਤਭੇਦ ਹੋ ਗਿਆ ਜਿਸ ਮਗਰੋਂ ਉਨ੍ਹਾਂ ਦੇ ਸਮਰਥਕ ਵੀ ਆਪਸ ਵਿੱਚ ਉਲਝ ਗਏ। ਇਸੇ ਦੌਰਾਨ ਦੋਵਾਂ ਧਿਰਾਂ ਦੇ ਸਮਰਥਕਾਂ ਨੇ ਡਾਂਗਾਂ ਨਾਲ ਇੱਕ-ਦੂਜੇ 'ਤੇ ਹਮਲਾ ਕਰ ਦਿੱਤਾ। ਕਰੀਬ ਅੱਧੀ ਦਰਜਨ ਸਮਰਥਕ ਜ਼ਖ਼ਮੀ ਹੋ ਗਏ। ਕਰੀਬ ਸਾਢੇ ਤਿੰਨ ਤੋਂ ਲੈ ਕੇ ਸਾਢੇ 4 ਵਜੇ ਤਕ ਸਿੱਖ ਜਥੇਬੰਦੀਆਂ ਨੇ ਬਾਦਲ ਦੀ ਕੋਠੀ ਨੂੰ ਘੇਰ ਰੱਖਿਆ। ਸਰਬੱਤ ਖ਼ਾਲਸਾ ਦੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਵਿੱਚ ਸਿੱਖ ਨੌਜਵਾਨਾਂ ਨੇ ਬੇਅਦਬੀ ਲਈ ਬਾਦਲਾਂ ਨੂੰ ਜ਼ਿੰਮੇਵਾਰ ਠਹਿਰਾਇਆ। ਇਸ ਦੌਰਾਨ ਬਾਦਲ ਆਪਣੇ ਘਰ ਅੰਦਰ ਹੀ ਮੌਜੂਦ ਸਨ। 4 ਵਜੇ ਉਨ੍ਹਾਂ ਪਿੰਡ ਘਮਿਆਰਾ ਤੇ ਲੌਹਾਰਾ ਵਿੱਚ ਰੈਲੀ ਕਰਨ ਜਾਣਾ ਸੀ, ਪਰ ਸਮੇਂ ਸਿਰ ਜਾ ਨਹੀਂ ਸਕੇ। ਧਰਨਾ ਹਟਣ ਪਿੱਛੋਂ ਉਹ 4:45 ਵਜੇ ਘਰੋਂ ਨਿਕਲੇ। ਸਬੰਧਿਤ ਖ਼ਬਰ: ਬਰਗਾੜੀ ਮੋਰਚੇ ਵਾਲਿਆਂ ਨੇ ਘੇਰਿਆ ਬਾਦਲਾਂ ਦਾ 'ਮਹਿਲ' ਦੱਸ ਦੇਈਏ ਇਹ ਵਿਰੋਧ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੇ ਆਈਜੀ ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ ਖਿਲਾਫ ਕੀਤਾ ਜਾ ਰਿਹਾ ਸੀ। ਮੋਰਚੇ ਦੀ ਅਗਵਾਈ ਕਰ ਰਹੇ ਜਥੇਦਾਰ ਧਿਆਨ ਸਿੰਘ ਮੰਡ ਤੇ ਉਨ੍ਹਾਂ ਦੇ ਸਮਰਥਕਾਂ ਨੇ ਆਈ ਕੁੰਵਰ ਦੇ ਤਬਾਦਲੇ ਖਿਲਾਫ ਬਠਿੰਡਾ ਤੇ ਬਰਗਾੜੀ ਵਿੱਚ ਮਾਰਚ ਕੱਢਿਆ। ਦੱਸਿਆ ਜਾ ਰਿਹਾ ਹੈ ਕਿ ਮਾਰਚ ਦੀ ਯੋਜਨਾ ਪਹਿਲਾਂ ਹੀ ਬਣ ਚੁੱਕੀ ਸੀ। ਰੋਸ ਮਾਰਚ ਫ਼ਰੀਦਕੋਟ ਦੇ ਬਰਗਾੜੀ ਦੇ ਗੁਰਦੁਆਰਾ ਸਾਹਿਬ ਤੋਂ "ਬਾਦਲ ਹਰਾਓ, ਪੰਜਾਬ ਬਚਾਓ" ਨਾਂ ਤਹਿਤ ਕੱਢਿਆ ਗਿਆ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Ration Card News : ਰਾਸ਼ਨ ਕਾਰਡਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ , ਸ਼ਰਤਾਂ 'ਚ ਦਿੱਤੀ ਢਿੱਲ
Ration Card News : ਰਾਸ਼ਨ ਕਾਰਡਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ , ਸ਼ਰਤਾਂ 'ਚ ਦਿੱਤੀ ਢਿੱਲ
Faridkot News : ਪੰਜਾਬ ਬਚਾਓ ਰੈਲੀ 'ਚ ਬੋਲੇ ਸੁਖਬੀਰ ਬਾਦਲ ,ਕਿਹਾ-
Faridkot News : ਪੰਜਾਬ ਬਚਾਓ ਰੈਲੀ 'ਚ ਬੋਲੇ ਸੁਖਬੀਰ ਬਾਦਲ ,ਕਿਹਾ- "ਮੈਂ ਸੂਬੇ 'ਚੋਂ ਨਸ਼ਾ ਅਤੇ ਗੈਂਗਸਟਰਵਾਦ ਨੂੰ ਖਤਮ ਕਰ ਦੇਵਾਂਗਾ'
 Jalandhar 'ਚ ਮਹਿਲਾ ਨੇ ਇੱਕ ਕਾਰੋਬਾਰੀ 'ਤੇ ਲਗਾਇਆ ਜ਼ਬਰ ਜਿਨਾਹ ਦਾ ਆਰੋਪ ,ਵਪਾਰੀ ਨੇ ਆਰੋਪਾਂ ਨੂੰ ਨਕਾਰਿਆ
 Jalandhar 'ਚ ਮਹਿਲਾ ਨੇ ਇੱਕ ਕਾਰੋਬਾਰੀ 'ਤੇ ਲਗਾਇਆ ਜ਼ਬਰ ਜਿਨਾਹ ਦਾ ਆਰੋਪ ,ਵਪਾਰੀ ਨੇ ਆਰੋਪਾਂ ਨੂੰ ਨਕਾਰਿਆ
Punjab ‘ਚ 3 ਕਰੋੜ ਦੀ ਲਾਟਰੀ ਜਿੱਤਣ ਵਾਲਾ ਵਿਅਕਤੀ ਲਾਪਤਾ ! ਤੀਜੇ ਦਿਨ ਵੀ ਕਲੇਮ ਕਰਨ ਨਹੀਂ ਪਹੁੰਚਿਆ
Punjab ‘ਚ 3 ਕਰੋੜ ਦੀ ਲਾਟਰੀ ਜਿੱਤਣ ਵਾਲਾ ਵਿਅਕਤੀ ਲਾਪਤਾ ! ਤੀਜੇ ਦਿਨ ਵੀ ਕਲੇਮ ਕਰਨ ਨਹੀਂ ਪਹੁੰਚਿਆ

ਵੀਡੀਓਜ਼

ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ
ਅਕਾਲੀਆਂ ਨੇ CM ਮਾਨ ਨੂੰ ਘੇਰਿਆ! ਸੁਣ ਕੇ ਹਰ ਕੋਈ ਰਹਿ ਗਿਆ ਹੈਰਾਨ
ਮਜੀਠੀਆ ਨੇ CM ਮਾਨ ਨੂੰ ਦਿੱਤੀ ਚੇਤਾਵਨੀ! ਸਿਆਸਤ ‘ਚ ਮਚੀ ਹਲਚਲ
ਪੰਜਾਬ ਦੀ ਲੁੱਟ ‘ਤੇ ਮਜੀਠੀਆ ਭੜਕੇ! ਮਾਨ ਸਰਕਾਰ ਨੂੰ ਘੇਰਿਆ
Karan Aujla Chandigarh Show ਮੇਰੀ ਮਿਹਨਤ ਦਾ ਅੱਜ ਮੁੱਲ ਪਿਆ! ਮੇਰਾ ਚਾਚਾ ਵੀ ਵੇਖਣ ਆ ਗਿਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਮਾਰਚ 2026
ਪਾਕਿਸਤਾਨ ਨੇ ਅਫਗਾਨਿਸਤਾਨ 'ਤੇ ਕੀਤੇ ਹਵਾਈ ਹਮਲੇ! ਹਸਪਤਾਲ ਅਤੇ ਰਿਹਾਇਸ਼ੀ ਇਲਾਕਿਆਂ 'ਚ ਸੁੱਟੇ ਬੰਬ, ਹੋਈਆਂ 400 ਮੌਤਾਂ
ਪਾਕਿਸਤਾਨ ਨੇ ਅਫਗਾਨਿਸਤਾਨ 'ਤੇ ਕੀਤੇ ਹਵਾਈ ਹਮਲੇ! ਹਸਪਤਾਲ ਅਤੇ ਰਿਹਾਇਸ਼ੀ ਇਲਾਕਿਆਂ 'ਚ ਸੁੱਟੇ ਬੰਬ, ਹੋਈਆਂ 400 ਮੌਤਾਂ
Punjab Weather: ਪੰਜਾਬ 'ਚ 3 ਹੋਰ ਦਿਨ ਵਰ੍ਹੇਗਾ ਮੀਂਹ! ਗਰਜ-ਤੇਜ਼ ਤੂਫ਼ਾਨ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ 3 ਹੋਰ ਦਿਨ ਵਰ੍ਹੇਗਾ ਮੀਂਹ! ਗਰਜ-ਤੇਜ਼ ਤੂਫ਼ਾਨ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Punjab News: ਪੰਜਾਬ ਦੇ ਵੱਡੇ ਅਧਿਕਾਰੀਆਂ ਵਿਚਾਲੇ ਮੱਚਿਆ ਹੜਕੰਪ, ਜਾਣੋ ਕਿਉਂ ਡਿੱਗੀ ਗਾਜ਼? ਇਸ ਕਾਰਨ ਹੋਈ ਵੱਡੀ ਕਾਰਵਾਈ...
ਪੰਜਾਬ ਦੇ ਵੱਡੇ ਅਧਿਕਾਰੀਆਂ ਵਿਚਾਲੇ ਮੱਚਿਆ ਹੜਕੰਪ, ਜਾਣੋ ਕਿਉਂ ਡਿੱਗੀ ਗਾਜ਼? ਇਸ ਕਾਰਨ ਹੋਈ ਵੱਡੀ ਕਾਰਵਾਈ...
 Jalandhar 'ਚ ਮਹਿਲਾ ਨੇ ਇੱਕ ਕਾਰੋਬਾਰੀ 'ਤੇ ਲਗਾਇਆ ਜ਼ਬਰ ਜਿਨਾਹ ਦਾ ਆਰੋਪ ,ਵਪਾਰੀ ਨੇ ਆਰੋਪਾਂ ਨੂੰ ਨਕਾਰਿਆ
 Jalandhar 'ਚ ਮਹਿਲਾ ਨੇ ਇੱਕ ਕਾਰੋਬਾਰੀ 'ਤੇ ਲਗਾਇਆ ਜ਼ਬਰ ਜਿਨਾਹ ਦਾ ਆਰੋਪ ,ਵਪਾਰੀ ਨੇ ਆਰੋਪਾਂ ਨੂੰ ਨਕਾਰਿਆ
Bihar Rajya Sabha ਚੋਣਾਂ 'ਚ ਮਹਾਂਗਠਜੋੜ ਨੂੰ ਝਟਕਾ,  NDA ਨੇ ਜਿੱਤੀਆਂ ਸਾਰੀਆਂ 5 ਸੀਟਾਂ , ਵੋਟ ਪਾਉਣ ਨਹੀਂ ਪਹੁੰਚੇ ਮਹਾਂਗਠਜੋੜ ਦੇ 4 ਵਿਧਾਇਕ  
Bihar Rajya Sabha ਚੋਣਾਂ 'ਚ ਮਹਾਂਗਠਜੋੜ ਨੂੰ ਝਟਕਾ,  NDA ਨੇ ਜਿੱਤੀਆਂ ਸਾਰੀਆਂ 5 ਸੀਟਾਂ , ਵੋਟ ਪਾਉਣ ਨਹੀਂ ਪਹੁੰਚੇ ਮਹਾਂਗਠਜੋੜ ਦੇ 4 ਵਿਧਾਇਕ  
Gold Price Down: ਆਮ ਜਨਤਾ ਦੇ ਖਿੜੇ ਚਿਹਰੇ, ਸੋਨਾ-ਚਾਂਦੀ ਹੋਇਆ ਸਸਤਾ! ਸੋਮਵਾਰ ਨੂੰ 10 ਗ੍ਰਾਮ ਦੇ ਇੰਨੇ ਡਿੱਗੇ ਰੇਟ?
ਆਮ ਜਨਤਾ ਦੇ ਖਿੜੇ ਚਿਹਰੇ, ਸੋਨਾ-ਚਾਂਦੀ ਹੋਇਆ ਸਸਤਾ! ਸੋਮਵਾਰ ਨੂੰ 10 ਗ੍ਰਾਮ ਦੇ ਇੰਨੇ ਡਿੱਗੇ ਰੇਟ?
Punjab News: ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, 'ਆਮ ਆਦਮੀ ਪਾਰਟੀ' ਨੂੰ ਛੱਡ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, 'ਆਮ ਆਦਮੀ ਪਾਰਟੀ' ਨੂੰ ਛੱਡ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ...
Embed widget