ਪੜਚੋਲ ਕਰੋ

ਸਮਾਪਤੀ ਵੱਲ ਵਧਿਆ ਬਰਗਾੜੀ ਮੋਰਚਾ, ਪ੍ਰਬੰਧਕਾਂ ਦਾ ਦਾਅਵਾ ਸਰਕਾਰ ਕਰੇਗੀ ਮੰਗਾਂ ਪੂਰੀਆਂ

ਫ਼ਰੀਦਕੋਟ: ਬਰਗਾੜੀ ਇਨਸਾਫ਼ ਮੋਰਚਾ ਸਮਾਪਤੀ ਵੱਲ ਵਧਣ ਜਾ ਰਿਹਾ ਹੈ। ਸੂਤਰਾਂ ਮੁਤਾਬਕ ਬੇਅਦਬੀ ਤੇ ਗੋਲ਼ੀਕਾਂਡਾਂ ਦੇ ਇਨਸਾਫ਼ ਲਈ ਲਾਏ ਇਸ ਮੋਰਚੇ ਨੂੰ ਐਤਵਾਰ ਨੂੰ ਖ਼ਤਮ ਕਰਨ ਬਾਰੇ ਵਿਚਾਰ-ਚਰਚਾ ਹੋ ਸਕਦੀ ਹੈ। ਹਾਲਾਂਕਿ, ਅੰਤਿਮ ਫੈਸਲਾ ਮੋਰਚੇ ਦੇ ਪ੍ਰਬੰਧਕਾਂ ਵੱਲੋਂ ਲਿਆ ਜਾਵੇਗਾ, ਪਰ ਸੂਤਰ ਦੱਸਦੇ ਹਨ ਕਿ ਮੋਰਚੇ ਦੇ ਪ੍ਰਬੰਧਕਾਂ ਅਤੇ ਸਰਕਾਰ ਦਰਮਿਆਨ ਸਹਿਮਤੀ ਬਣ ਗਈ ਹੈ। ਮੁਤਵਾਜ਼ੀ ਜੱਥੇਦਾਰ ਬਲਜੀਤ ਸਿੰਘ ਦਾਦੂਵਾਲ ਅਤੇ ਧਿਆਨ ਸਿੰਘ ਮੰਡ ਮੁਤਾਬਕ ਸਰਕਾਰ ਨੇ ਉਨ੍ਹਾਂ ਦੀਆਂ ਮੰਗਾ ਮੰਨ ਲਈਆਂ ਹਨ ਅਤੇ ਸਰਕਾਰ ਦੇ ਨੁਮਾਇੰਦੇ ਅੱਠ ਤਾਰੀਖ਼ ਨੂੰ ਉਨ੍ਹਾਂ ਕੋਲ ਆਏਗੀ ਅਤੇ ਮੋਰਚੇ ਬਾਰੇ ਅੰਤਮ ਫੈਸਲਾ ਲਿਆ ਜਾ ਸਕਦਾ ਹੈ। ਬਰਗਾੜੀ ਇਨਸਾਫ਼ ਮੋਰਚੇ ਦੀਆਂ ਤਿੰਨ ਮੁੱਖ ਮੰਗਾਂ ਸਨ। ਸਭ ਤੋਂ ਪਹਿਲੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ, ਦੂਜੀ ਮੰਗ ਕੋਟਕਪੂਰਾ ਗੋਲ਼ੀਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਤੀਜੀ ਮੰਗ ਸਜ਼ਾ ਪੂਰੀ ਕਰ ਚੁੱਕੇ ਪਰ ਹਾਲੇ ਤਕ ਜੇਲ੍ਹਾਂ ਵਿੱਚ ਕੈਦ ਬੰਦੀ ਸਿੰਘਾਂ ਦੀ ਰਿਹਾਈ, ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਅਕਤੂਬਰ 2015 ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਹੋਈਆਂ ਸਨ ਅਤੇ ਇਸੇ ਮਹੀਨੇ ਹੀ ਬੇਅਦਬੀਆਂ ਦੇ ਰੋਸ ਵਿੱਚ ਪ੍ਰਦਰਸ਼ਨ ਕਰ ਰਹੇ ਸਿੱਖਾਂ 'ਤੇ ਬਰਗਾੜੀ ਅਤੇ ਕੋਟਕਪੂਰਾ ਵਿੱਚ ਪੁਲਿਸ ਨੇ ਗੋਲ਼ੀ ਚਲਾ ਦਿੱਤੀ ਸੀ ਜਿਸ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਸੀ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

Embed widget