ਪੜਚੋਲ ਕਰੋ

ਚੋਣਾਂ ਦੇ ਮਾਹੌਲ 'ਚ ਬਰਗਾੜੀ ਮੋਰਚਾ, ਅਕਾਲੀ ਦਲ ਤੇ ਕਾਂਗਰਸ ਲਈ ਨਵੀਂ ਮੁਸੀਬਤ

ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਲਈ 28 ਅਪਰੈਲ ਨੂੰ ਸਮੱਸਿਆ ਵਧ ਸਕਦੀ ਹੈ। ਸਿੱਖ ਜਥੇਬੰਦੀਆਂ ਬਰਗਾੜੀ ਇਨਸਾਫ਼ ਮੋਰਚਾ ਨੂੰ ਹੋਰ ਤਿੱਖਾ ਰੂਪ ਦੇ ਸਕਦੀਆਂ ਹਨ। ਚੋਣਾਂ ਦੇ ਮਾਹੌਲ ਵਿੱਚ ਬੇਅਦਬੀ ਤੇ ਗੋਲੀ ਕਾਂਡ ਵਿੱਚ ਉਲਝੇ ਸ਼੍ਰੋਮਣੀ ਅਕਾਲੀ ਦਲ ਤੇ ਸੱਤਾਧਿਰ ਕਾਂਗਰਸ ਲਈ ਮੁਸੀਬਤ ਵਧ ਸਕਦੀ ਹੈ। ਉਂਝ, ਇਸ ਸਮਾਗਮ ਤੋਂ ਬਰਗਾੜੀ ਮੋਰਚਾ ਚਲਾਉਣ ਵਾਲੇ ਪਹਿਲੇ ਪ੍ਰਮੁੱਖ ਸੰਚਾਲਕਾਂ ਨੇ ਦੂਰੀ ਬਣਾਈ ਰੱਖੀ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਲਈ 28 ਅਪਰੈਲ ਨੂੰ ਸਮੱਸਿਆ ਵਧ ਸਕਦੀ ਹੈ। ਸਿੱਖ ਜਥੇਬੰਦੀਆਂ ਬਰਗਾੜੀ ਇਨਸਾਫ਼ ਮੋਰਚਾ ਨੂੰ ਹੋਰ ਤਿੱਖਾ ਰੂਪ ਦੇ ਸਕਦੀਆਂ ਹਨ। ਚੋਣਾਂ ਦੇ ਮਾਹੌਲ ਵਿੱਚ ਬੇਅਦਬੀ ਤੇ ਗੋਲੀ ਕਾਂਡ ਵਿੱਚ ਉਲਝੇ ਸ਼੍ਰੋਮਣੀ ਅਕਾਲੀ ਦਲ ਤੇ ਸੱਤਾਧਿਰ ਕਾਂਗਰਸ ਲਈ ਮੁਸੀਬਤ ਵਧ ਸਕਦੀ ਹੈ। ਉਂਝ, ਇਸ ਸਮਾਗਮ ਤੋਂ ਬਰਗਾੜੀ ਮੋਰਚਾ ਚਲਾਉਣ ਵਾਲੇ ਪਹਿਲੇ ਪ੍ਰਮੁੱਖ ਸੰਚਾਲਕਾਂ ਨੇ ਦੂਰੀ ਬਣਾਈ ਰੱਖੀ। ਦਰਅਸਲ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਣੀ 21 ਮੈਂਬਰੀ ਕਮੇਟੀ ਨੇ ਬੁੱਧਵਾਰ ਨੂੰ ਪਿੰਡ ਬਹਿਬਲ ਕਲਾਂ ਦੇ ਗੁਰਦੁਆਰੇ ਵਿੱਚ ਸੰਗਤ ਦੇ ਇਕੱਠ ਦੌਰਾਨ ਬਰਗਾੜੀ ਇਨਸਾਫ਼ ਮੋਰਚੇ ਦਾ ਦੂਜਾ ਪੜਾਅ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ। ਕਮੇਟੀ ਨੇ ਇਹ ਵੀ ਐਲਾਨ ਕੀਤਾ ਹੈ ਕਿ 28 ਅਪਰੈਲ ਨੂੰ ਅੰਮ੍ਰਿਤਸਰ ਵਿੱਚ ਮੀਟਿੰਗ ਦੌਰਾਨ ਮੋਰਚੇ ਦੀ ਦਸ਼ਾ ਤੇ ਦਿਸ਼ਾ ਤੈਅ ਕੀਤੀ ਜਾਏਗੀ। ਇਸ ਮੌਕੇ ਕਮੇਟੀ ਮੈਂਬਰਾਂ ਨਰੈਣ ਸਿੰਘ ਚੌੜਾ, ਲੱਖਾ ਸਿਧਾਣਾ, ਦਰਬਾਰਾ ਸਿੰਘ ਗਿੱਲ, ਸਤਨਾਮ ਸਿੰਘ ਖੰਡਾ, ਗੁਰਸੇਵਕ ਸਿੰਘ ਭਾਣਾ, ਪ੍ਰੋ. ਬਲਜਿੰਦਰ ਸਿੰਘ ਨੇ ਬਿਨਾਂ ਕਿਸੇ ਦਾ ਨਾਂ ਲਏ ਇਲਜ਼ਾਮ ਲਾਏ ਕਿ ਬਰਗਾੜੀ ਮੋਰਚਾ ਕਥਿਤ ਸਰਕਾਰੀ ਕਹਿਣੇ ’ਤੇ ਬਿਨਾਂ ਸੋਚੇ-ਸਮਝੇ ਚੁੱਕਿਆ ਗਿਆ ਸੀ। ਇਨ੍ਹਾਂ ਲੀਡਰਾਂ ਨੇ ਕੈਪਟਨ ਸਰਕਾਰ ਦੀ ਨੁਕਤਾਚੀਨੀ ਕਰਦਿਆਂ ਆਖਿਆ ਕਿ ਬੇਅਦਬੀ ਮਾਮਲਿਆਂ ’ਚ ਕਥਿਤ ਤੌਰ ’ਤੇ ਬਾਦਲਾਂ ਦਾ ਹੱਥ ਹੋਣ ਦੇ ਬਾਵਜੂਦ ਹਕੂਮਤ ਉਨ੍ਹਾਂ ਨੂੰ ਹੱਥ ਨਹੀਂ ਪਾ ਰਹੀ। ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਸਿੱਟ ਦੇ ਕੰਮਕਾਜ ਤੋਂ ਲਾਂਭੇ ਕਰਨ ਲਈ ਬਾਦਲਾਂ ਦੀ ਆਲੋਚਨਾ ਕਰਦਿਆਂ ਕਿਹਾ ਗਿਆ ਕਿ ਅਕਾਲੀ ਦਲ ਦੇ ਆਗੂਆਂ ਦਾ ਘਟਨਾਵਾਂ ’ਚ ਨਾਂ ਆਉਣ ਕਾਰਨ ਜਾਂਚ ਨੂੰ ਪ੍ਰਭਾਵਿਤ ਕਰਨ ਲਈ ਇਹ ਸਾਜ਼ਿਸ਼ ਰਚੀ ਗਈ ਹੈ। ਚੋਣ ਕਮਿਸ਼ਨ ਤੋਂ ਮੰਗ ਕੀਤੀ ਗਈ ਕਿ ਕੁੰਵਰ ਵਿਜੈ ਪ੍ਰਤਾਪ ਨੂੰ ਆਪਣਾ ਕੰਮ ਪਹਿਲਾਂ ਵਾਂਗ ਪਾਰਦਰਸ਼ੀ ਢੰਗ ਨਾਲ ਕਰਨ ਦੀ ਆਗਿਆ ਦਿੱਤੀ ਜਾਵੇ।

ਟਾਪ ਹੈਡਲਾਈਨ

ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget