ਪੜਚੋਲ ਕਰੋ

ਅਕਾਲੀ ਦਲ ਨੂੰ ਪੁੱਠਾ ਪਿਆ ਸਿਆਸੀ ਪੈਂਤੜਾ, ਬਰਗਾੜੀ ਮੋਰਚਾ ਦਾ ਵੱਡਾ ਐਲਾਨ

ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਪੰਜਾਬ ਵਿੱਚ ਪਿਛਲੀ ਬਾਦਲ ਸਰਕਾਰ ਵਾਲੇ ਹੋਇਆਂ ਬੇਅਦਬੀ ਤੇ ਗੋਲੀ ਕਾਂਡ ਮੁੱਖ ਮੁੱਦਾ ਬਣ ਗਿਆ ਹੈ। ਅਹਿਮ ਗੱਲ ਹੈ ਕਿ ਇਹ ਸਭ ਹੋਇਆ ਵੀ ਸ਼੍ਰੋਮਣੀ ਅਕਾਲੀ ਦਲ ਦੇ ਸਿਆਸੀ ਪੈਂਤੜੇ ਕਰਕੇ ਹੈ। ਅਕਾਲੀ ਦਲ ਨੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਕਰਵਾ ਕੇ ਬਰਗਾੜੀ ਇਨਸਾਫ ਮੋਰਚਾ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਤਬਾਦਲਾ ਕਰਵਾ ਦਿੱਤਾ ਹੈ। ਅਕਾਲੀ ਦਲ ਦੇ ਇਸ ਪੈਂਤੜੇ ਕਰਕੇ ਜਿੱਥੇ ਵਿਰੋਧੀ ਧਿਰਾਂ ਨੇ ਮੁੜ ਇਸ ਮੁੱਦੇ ਨੂੰ ਕੇਂਦਰ ਵਿੱਚ ਲੈ ਆਂਦਾ ਇਸ ਦੇ ਨਾਲ ਹੀ ਸਿੱਖ ਸੰਗਤ ਮੁੜ ਸੰਘਰਸ਼ ਦੇ ਰਾਹ ਪੈ ਗਈ ਹੈ।

ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਪੰਜਾਬ ਵਿੱਚ ਪਿਛਲੀ ਬਾਦਲ ਸਰਕਾਰ ਵਾਲੇ ਹੋਇਆਂ ਬੇਅਦਬੀ ਤੇ ਗੋਲੀ ਕਾਂਡ ਮੁੱਖ ਮੁੱਦਾ ਬਣ ਗਿਆ ਹੈ। ਅਹਿਮ ਗੱਲ ਹੈ ਕਿ ਇਹ ਸਭ ਹੋਇਆ ਵੀ ਸ਼੍ਰੋਮਣੀ ਅਕਾਲੀ ਦਲ ਦੇ ਸਿਆਸੀ ਪੈਂਤੜੇ ਕਰਕੇ ਹੈ। ਅਕਾਲੀ ਦਲ ਨੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਕਰਵਾ ਕੇ ਬਰਗਾੜੀ ਇਨਸਾਫ ਮੋਰਚਾ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਤਬਾਦਲਾ ਕਰਵਾ ਦਿੱਤਾ ਹੈ। ਅਕਾਲੀ ਦਲ ਦੇ ਇਸ ਪੈਂਤੜੇ ਕਰਕੇ ਜਿੱਥੇ ਵਿਰੋਧੀ ਧਿਰਾਂ ਨੇ ਮੁੜ ਇਸ ਮੁੱਦੇ ਨੂੰ ਕੇਂਦਰ ਵਿੱਚ ਲੈ ਆਂਦਾ ਇਸ ਦੇ ਨਾਲ ਹੀ ਸਿੱਖ ਸੰਗਤ ਮੁੜ ਸੰਘਰਸ਼ ਦੇ ਰਾਹ ਪੈ ਗਈ ਹੈ। ਚੋਣ ਕਮਿਸ਼ਨ ਵੱਲੋਂ ਕੁੰਵਰ ਵਿਜੈ ਪ੍ਰਤਾਪ ਦਾ ਤਬਾਦਲਾ ਕਰਨ ਮਗਰੋਂ ਬਰਗਾੜੀ ਮੋਰਚਾ ਦੇ ਲੀਡਰਾਂ ਨੇ ਸੰਘਰਸ਼ ਦੀ ਮੁੜ ਕਮਾਨ ਸੰਭਲ ਲਈ ਹੈ। ਇਸ ਤਬਾਦਲੇ ਨੂੰ ਰੋਕਣ ਲਈ ਮੋਰਚਾ ਨਵਾਂ ਸੰਘਰਸ਼ ਵਿੱਢਣ ਦੇ ਰਾਹ ਪੈ ਗਿਆ ਹੈ। ਬਰਗਾੜੀ ਮੋਰਚੇ ਦੀ ਅਗਵਾਈ ਕਰਨ ਵਾਲੇ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਕੇਂਦਰ ਸਰਕਾਰ ਤੇ ਚੋਣ ਕਮਿਸ਼ਨ ਨੂੰ ਸੱਤ ਦਿਨਾਂ ਦਾ ਅਲਟੀਮੇਟਮ ਦੇ ਦਿੱਤਾ ਹੈ। ਜਥੇਦਾਰ ਮੰਡ ਨੇ ਆਖਿਆ ਕਿ ਜੇਕਰ ਸਿੱਟ ਦੇ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਤਬਾਦਲਾ ਹਫਤੇ ਵਿੱਚ ਰੱਦ ਨਾ ਕੀਤਾ ਗਿਆ ਤਾਂ ਉਹ ਅਗਲਾ ਸੰਘਰਸ਼ ਵਿੱਢਣਗੇ। ਉਧਰ, ਯੂਨਾਈਟਿਡ ਅਕਾਲੀ ਦਲ ਵੱਲੋਂ ਆਈਜੀ ਦਾ ਤਬਾਦਲਾ ਰੱਦ ਕਰਾਉਣ ਲਈ ਚੋਣ ਕਮਿਸ਼ਨ ਭਾਰਤ ਸਰਕਾਰ ਦੇ ਦਫ਼ਤਰ ਅੱਗੇ 12 ਅਪਰੈਲ ਨੂੰ ਧਰਨਾ ਦੇਣ ਦਾ ਐਲਾਨ ਕਰ ਦਿੱਤਾ ਹੈ। ਦਲ ਦੇ ਜਨਰਲ ਸਕੱਤਰ ਗੁਰਦੀਪ ਸਿੰਘ ਬਠਿੰਡਾ ਨੇ ਦੱਸਿਆ ਕਿ ਉਹ ਗੁਰਦੁਆਰਾ ਬੰਗਲਾ ਸਾਹਿਬ ਤੋਂ ਚੋਣ ਕਮਿਸ਼ਨ ਦੇ ਦਫਤਰ ਤੱਕ ਰੋਸ ਮਾਰਚ ਕਰਨਗੇ ਤੇ ਉਸ ਮਗਰੋਂ ਚੋਣ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਮੋਹਕਮ ਸਿੰਘ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਤੇ ਖਾਸ ਕਰਕੇ ਬਾਦਲ ਪਰਿਵਾਰ ਅਜੇ ਵੀ ਸਿਰਸਾ ਦੇ ਡੇਰਾ ਮੁਖੀ ਨੂੰ ਬਚਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਭਰ ਵਿਚ ਜਿੱਥੇ ਜਿੱਥੇ ਵੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਾਮਜ਼ਦਗੀ ਪੱਤਰ ਭਰਨ ਲਈ ਜਾਣਗੇ, ਉਨ੍ਹਾਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

IND vs AUS 5th Sydney Test: ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ

Embed widget