ਪੜਚੋਲ ਕਰੋ

ਅੱਜ ਹੋਏਗੀ ਬਰਗਾੜੀ ਮੋਰਚੇ ਦੀ ਸਮਾਪਤੀ !

ਚੰਡੀਗੜ੍ਹ: ਅੱਜ ਬਰਗਾੜੀ ਮੋਰਚੇ ਦੀ ਸਮਾਪਤੀ ਹੋ ਸਕਦੀ ਹੈ। ਅੱਜ ਇੱਥੇ ਸ਼੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪੈ ਰਿਹਾ ਹੈ। ਇਸ ਮਗਰੋਂ ਮੋਰਚਾ ਖਤਮ ਕਰਨ ਦਾ ਐਲਾਨ ਕੀਤਾ ਜਾ ਸਕਦਾ ਹੈ। ਉਂਜ ਇਸ ਬਾਰੇ ਅਜੇ ਮੋਰਚੇ ਦੇ ਲੀਡਰ ਇਕਮਤ ਨਹੀਂ। ਇਸ ਲਈ ਸਰਕਾਰ ਨਾਲ ਗੱਲ਼ਬਾਤ ਮਗਰੋਂ ਹੀ ਅਗਲਾ ਐਲਾਨ ਕੀਤਾ ਜਾਵੇਗਾ। ਉਧਰ, ਪੰਜਾਬ ਸਰਕਾਰ ਵੱਲੋਂ ਮੰਗਾਂ ਮੰਨਣ ਦਾ ਭਰੋਸਾ ਦੇਣ ਲਈ ਵਫਦ ਮੋਰਚੇ ਵਿੱਚ ਪਹੁੰਚਣ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਕ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਤੇ ਫਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਸਰਕਾਰ ਦਾ ਸੁਨੇਹਾ ਲੈ ਕੇ ਮੋਰਚੇ ਵਿੱਚ ਪਹੁੰਚ ਸਕਦੇ ਹਨ। ਤਖ਼ਤ ਦਮਦਮਾ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਹੈ ਕਿ ਬਰਗਾੜੀ ਮੋਰਚਾ ਸੰਗਤਾਂ ਦੀ ਸਹਿਮਤੀ ਅਨੁਸਾਰ ਆਪਣੀ ਦਿਸ਼ਾ ਤੈਅ ਕਰੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦਾ ਕੋਈ ਨੁਮਾਇੰਦਾ ਮੰਗਾਂ ਮੰਨਣ ਬਾਰੇ ਏਜੰਡਾ ਲੈ ਕੇ ਪਹੁੰਚਦਾ ਹੈ ਤਾਂ ਇਸ ਨੂੰ ਸੰਤ ਸਮਾਜ ਤੇ ਸਿੱਖ ਸੰਗਤਾਂ ਨਾਲ ਵਿਚਾਰਨ ਤੋਂ ਬਾਅਦ ਹੀ ਕੋਈ ਆਖਰੀ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਆਖਿਆ ਕਿ ਮੋਰਚੇ ਸਬੰਧੀ ਵਿਰੋਧੀਆਂ ਤੇ ਪੰਥ ਦੋਖੀਆਂ ਵੱਲੋਂ ਸੰਗਤਾਂ ਦੀ ਸ਼ਮੂਲੀਅਤ ਘਟਣ ਬਾਰੇ ਗੁਮਰਾਹਕੁਨ ਪ੍ਰਚਾਰ ਕੀਤਾ ਜਾ ਰਿਹਾ ਹੈ ਜਦਕਿ ਹਕੀਕੀ ਰੂਪ ਵਿੱਚ ਸਿੱਖ ਸੰਗਤਾਂ ਤੇ ਇਨਸਾਫ ਪਸੰਦ ਲੋਕਾਂ ਦੇ ਉਤਸ਼ਾਹ ਨਾਲ ਮੋਰਚਾ ਚੜ੍ਹਦੀ ਕਲਾ ਵਿੱਚ ਹੈ।

ਟਾਪ ਹੈਡਲਾਈਨ

Punjab News: ED ਦੀ ਕਾਰਵਾਈ ਤੋਂ ਬਾਅਦ ਪੁਲਿਸ ਪ੍ਰਸ਼ਾਸਨ 'ਚ ਹਲਚਲ, ਦਫ਼ਤਰ ਪਹੁੰਚੀ IAS ਤੋਂ ਸਾਢੇ ਅੱਠ ਘੰਟੇ ਹੋਈ ਪੁੱਛਗਿੱਛ, ਕੀ ਵਧਣਗੀਆਂ ਮੁਸ਼ਕਿਲਾਂ...
ED ਦੀ ਕਾਰਵਾਈ ਤੋਂ ਬਾਅਦ ਪੁਲਿਸ ਪ੍ਰਸ਼ਾਸਨ 'ਚ ਹਲਚਲ, ਦਫ਼ਤਰ ਪਹੁੰਚੀ IAS ਤੋਂ ਸਾਢੇ ਅੱਠ ਘੰਟੇ ਹੋਈ ਪੁੱਛਗਿੱਛ, ਕੀ ਵਧਣਗੀਆਂ ਮੁਸ਼ਕਿਲਾਂ...
 Sukhbir Badal ’ਤੇ ਭੜਕੀ ਅੰਮ੍ਰਿਤਪਾਲ ਦੀ ਮਾਂ, ਕਿਹਾ—25 ਸਾਲ ਸੱਤਾ 'ਚ ਰਹਿ ਕੇ ਪੰਜਾਬ ਲਈ ਕੀ ਕੀਤਾ ?  
 Sukhbir Badal ’ਤੇ ਭੜਕੀ ਅੰਮ੍ਰਿਤਪਾਲ ਦੀ ਮਾਂ, ਕਿਹਾ—25 ਸਾਲ ਸੱਤਾ 'ਚ ਰਹਿ ਕੇ ਪੰਜਾਬ ਲਈ ਕੀ ਕੀਤਾ ?  
ਪੁਲਿਸ ਵਿਭਾਗ 'ਚ ਵੱਡੀ ਹਲਚਲ, SHO ਦਾ ਹੋਇਆ ਤਬਾਦਲਾ; ਜਾਣੋ ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡੀ ਹਲਚਲ, SHO ਦਾ ਹੋਇਆ ਤਬਾਦਲਾ; ਜਾਣੋ ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, AAP ਨੇ SC ਕਮਿਸ਼ਨ ਚੇਅਰਮੈਨ ਨੂੰ ਬਣਾਇਆ ਹਲਕਾ ਇੰਚਾਰਜ; ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, AAP ਨੇ SC ਕਮਿਸ਼ਨ ਚੇਅਰਮੈਨ ਨੂੰ ਬਣਾਇਆ ਹਲਕਾ ਇੰਚਾਰਜ; ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ED ਦੀ ਕਾਰਵਾਈ ਤੋਂ ਬਾਅਦ ਪੁਲਿਸ ਪ੍ਰਸ਼ਾਸਨ 'ਚ ਹਲਚਲ, ਦਫ਼ਤਰ ਪਹੁੰਚੀ IAS ਤੋਂ ਸਾਢੇ ਅੱਠ ਘੰਟੇ ਹੋਈ ਪੁੱਛਗਿੱਛ, ਕੀ ਵਧਣਗੀਆਂ ਮੁਸ਼ਕਿਲਾਂ...
ED ਦੀ ਕਾਰਵਾਈ ਤੋਂ ਬਾਅਦ ਪੁਲਿਸ ਪ੍ਰਸ਼ਾਸਨ 'ਚ ਹਲਚਲ, ਦਫ਼ਤਰ ਪਹੁੰਚੀ IAS ਤੋਂ ਸਾਢੇ ਅੱਠ ਘੰਟੇ ਹੋਈ ਪੁੱਛਗਿੱਛ, ਕੀ ਵਧਣਗੀਆਂ ਮੁਸ਼ਕਿਲਾਂ...
Singer Murder: ਮਸ਼ਹੂਰ ਗਾਇਕ ਦਾ 14 ਗੋਲੀਆਂ ਮਾਰ ਕਤਲ, ਵਾਰਦਾਤ ਨੂੰ ਅੰਜ਼ਾਮ ਦੇਣ ਵਾਲਿਆਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਪਹਿਲਾਂ ਕੀਤੀ ਰੇਕੀ; ਫਿਰ...
ਮਸ਼ਹੂਰ ਗਾਇਕ ਦਾ 14 ਗੋਲੀਆਂ ਮਾਰ ਕਤਲ, ਵਾਰਦਾਤ ਨੂੰ ਅੰਜ਼ਾਮ ਦੇਣ ਵਾਲਿਆਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਪਹਿਲਾਂ ਕੀਤੀ ਰੇਕੀ; ਫਿਰ...
ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰਹੇਗਾ Insta-Facebook, Meta ਦਾ ਵੱਡਾ ਫੈਸਲਾ
ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰਹੇਗਾ Insta-Facebook, Meta ਦਾ ਵੱਡਾ ਫੈਸਲਾ
ਚੀਨੀ 15 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ
ਚੀਨੀ 15 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
Famous Singer Murder: ਸੰਗੀਤ ਜਗਤ ਨੂੰ ਝਟਕਾ, ਮੂਸੇਵਾਲਾ ਵਾਂਗ ਮਾਰਿਆ ਇੱਕ ਹੋਰ ਮਸ਼ਹੂਰ ਗਾਇਕ! ਹਮਲਾਵਰਾਂ ਨੇ ਸ਼ਰੇਆਮ ਗੋਲੀਆਂ ਨਾਲ ਭੁੰਨਿਆ; AGP ਨੇ ਦਿੱਤਾ ਬਿਆਨ...
ਸੰਗੀਤ ਜਗਤ ਨੂੰ ਝਟਕਾ, ਮੂਸੇਵਾਲਾ ਵਾਂਗ ਮਾਰਿਆ ਇੱਕ ਹੋਰ ਮਸ਼ਹੂਰ ਗਾਇਕ! ਹਮਲਾਵਰਾਂ ਨੇ ਸ਼ਰੇਆਮ ਗੋਲੀਆਂ ਨਾਲ ਭੁੰਨਿਆ; AGP ਨੇ ਦਿੱਤਾ ਬਿਆਨ...
ਕੱਲ੍ਹ ਬੈਂਕ ਖੁੱਲ੍ਹਾ ਰਹੇਗਾ ਜਾਂ ਬੰਦ? ਰੱਖੜੀ 'ਤੇ ਬੈਂਕ ਜਾਣ ਤੋਂ ਪਹਿਲਾਂ ਆਹ ਖ਼ਬਰ
ਕੱਲ੍ਹ ਬੈਂਕ ਖੁੱਲ੍ਹਾ ਰਹੇਗਾ ਜਾਂ ਬੰਦ? ਰੱਖੜੀ 'ਤੇ ਬੈਂਕ ਜਾਣ ਤੋਂ ਪਹਿਲਾਂ ਆਹ ਖ਼ਬਰ
LPG ਸਿਲੰਡਰ, ਕਾਰਾਂ ਦੀ ਕੀਮਤ ਤੋਂ ITR ਤੱਕ...1ਤਰੀਕ ਤੋਂ ਹੋਣਗੇ ਆਹ ਵੱਡੇ ਬਦਲਾਅ
LPG ਸਿਲੰਡਰ, ਕਾਰਾਂ ਦੀ ਕੀਮਤ ਤੋਂ ITR ਤੱਕ...1ਤਰੀਕ ਤੋਂ ਹੋਣਗੇ ਆਹ ਵੱਡੇ ਬਦਲਾਅ
Embed widget