ਪੜਚੋਲ ਕਰੋ

ਯੂਥ ਕਾਂਗਰਸ ਦੀ ਪ੍ਰਧਾਨਗੀ ਬਾਰੇ ਬਰਿੰਦਰ ਢਿੱਲੋਂ ਦਾ ਵੱਡਾ ਦਾਅਵਾ

ਯੂਥ ਕਾਂਗਰਸ ਦੇ ਪ੍ਰਧਾਨ ਦੀਆਂ ਚੋਣਾਂ ਜਿੱਤਣ ਵਾਲੇ ਬਰਿੰਦਰ ਢਿੱਲੋਂ ਨੇ ਆਪਣੀ ਚੋਣ ਉੱਤੇ ਰੋਕ ਲੱਗਣ ਦੀਆਂ ਖਬਰਾਂ ਨੂੰ ਨਕਾਰ ਦਿੱਤਾ ਹੈ। ਢਿੱਲੋਂ ਦਾ ਕਹਿਣਾ ਹੈ ਕਿ ਉਨ੍ਹਾਂ ਚੋਣ ਨੂੰ ਲੈ ਕੇ ਗਲਤ ਖਬਰਾਂ ਚਲਾਈਆਂ ਜਾ ਰਹੀਆਂ ਹਨ। ਪਿਛਲੇ ਦਿਨੀਂ ਚਰਚਾਵਾਂ ਸਾਹਮਣੇ ਆਈਆਂ ਸਨ ਕਿ ਕਾਂਗਰਸ ਪਾਰਟੀ ਨੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਦੇ ਤੌਰ ਉੱਤੇ ਬਰਿੰਦਰ ਢਿੱਲੋਂ ਦੀ ਨਿਯੁਕਤੀ ਫਿਲਹਾਲ ਰੋਕ ਦਿੱਤੀ ਹੈ। ਵੱਡੀ ਗੱਲ ਇਹ ਹੈ ਕਿ ਹੁਣ ਖੁਦ ਬਰਿੰਦਰ ਢਿੱਲੋਂ ਕਹਿ ਰਹੇ ਹਨ ਕਿ ਇਸ ਤਰ੍ਹਾਂ ਦੀ ਕੋਈ ਵੀ ਖ਼ਬਰ ਸਹੀ ਨਹੀਂ।

ਚੰਡੀਗੜ੍ਹ: ਯੂਥ ਕਾਂਗਰਸ ਦੇ ਪ੍ਰਧਾਨ ਦੀਆਂ ਚੋਣਾਂ ਜਿੱਤਣ ਵਾਲੇ ਬਰਿੰਦਰ ਢਿੱਲੋਂ ਨੇ ਆਪਣੀ ਚੋਣ ਉੱਤੇ ਰੋਕ ਲੱਗਣ ਦੀਆਂ ਖਬਰਾਂ ਨੂੰ ਨਕਾਰ ਦਿੱਤਾ ਹੈ। ਢਿੱਲੋਂ ਦਾ ਕਹਿਣਾ ਹੈ ਕਿ ਉਨ੍ਹਾਂ ਚੋਣ ਨੂੰ ਲੈ ਕੇ ਗਲਤ ਖਬਰਾਂ ਚਲਾਈਆਂ ਜਾ ਰਹੀਆਂ ਹਨ। ਪਿਛਲੇ ਦਿਨੀਂ ਚਰਚਾਵਾਂ ਸਾਹਮਣੇ ਆਈਆਂ ਸਨ ਕਿ ਕਾਂਗਰਸ ਪਾਰਟੀ ਨੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਦੇ ਤੌਰ ਉੱਤੇ ਬਰਿੰਦਰ ਢਿੱਲੋਂ ਦੀ ਨਿਯੁਕਤੀ ਫਿਲਹਾਲ ਰੋਕ ਦਿੱਤੀ ਹੈ। ਵੱਡੀ ਗੱਲ ਇਹ ਹੈ ਕਿ ਹੁਣ ਖੁਦ ਬਰਿੰਦਰ ਢਿੱਲੋਂ ਕਹਿ ਰਹੇ ਹਨ ਕਿ ਇਸ ਤਰ੍ਹਾਂ ਦੀ ਕੋਈ ਵੀ ਖ਼ਬਰ ਸਹੀ ਨਹੀਂ। ਹਾਲਾਂਕਿ ਕੁਝ ਪ੍ਰਸਾਰਿਤ ਖ਼ਬਰਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਕਾਂਗਰਸ ਵੱਲੋਂ ਜਸਵਿੰਦਰ ਸਿੰਘ ਜੱਸੀ ਨਾਲ ਹੋਏ ਵਿਵਾਦ ਤੋਂ ਬਾਅਦ ਬਰਿੰਦਰ ਢਿੱਲੋਂ ਦੀ ਪ੍ਰਧਾਨ ਵਜੋਂ ਤਾਜਪੋਸ਼ੀ ਅਜੇ ਰੋਕੀ ਜਾ ਸਕਦੀ ਹੈ। ਇਹ ਵੀ ਦਾਅਵਾ ਕੀਤਾ ਗਿਆ ਸੀ ਕਿ ਕਾਂਗਰਸ ਵੱਲੋਂ ਯੂਥ ਕਾਂਗਰਸ ਦੇ ਫੇਸਬੁੱਕ ਪੇਜ਼ ਉੱਤੇ ਪਾਈਆਂ ਗਈਆਂ ਬਰਿੰਦਰ ਢਿੱਲੋਂ ਦੀਆਂ ਤਸਵੀਰਾਂ ਨੂੰ ਹਟਾ ਦਿੱਤਾ ਗਿਆ। ਇਸ ਦੇ ਨਾਲ ਹੀ ਹੁਣ ਕਾਂਗਰਸ ਬਰਿੰਦਰ ਢਿੱਲੋਂ ਦੇ ਨਾਂ ਦਾ ਐਲਾਨ ਜੇਤੂ ਵਜੋਂ ਨਹੀਂ ਕਰੇਗੀ। ਅੱਜ ਮੀਡੀਆ ਨਾਲ ਗੱਲ ਕਰਦੇ ਹੋਏ ਬਰਿੰਦਰ ਢਿੱਲੋਂ ਨੇ ਕਿਹਾ ਕਿ ਇਸ ਤਰ੍ਹਾਂ ਦਾ ਕੁਝ ਵੀ ਨਹੀਂ। ਰਾਜਸਥਾਨ ਵਿੱਚ ਚੋਣਾਂ ਹੋਣ ਕਰਕੇ ਥੋੜ੍ਹਾ ਦੇਰੀ ਹੋਈ ਹੈ। ਜਦੋਂ ਹੀ ਰਾਜਸਥਾਨ ਦੀਆਂ ਚੋਣਾਂ ਖ਼ਤਮ ਹੋਣਗੀਆਂ, ਉਸ ਤੋਂ ਬਾਅਦ ਪੂਰੀ ਰਿਪੋਰਟ ਭੇਜੀ ਜਾਵੇਗੀ ਤੇ ਪ੍ਰਧਾਨ ਵਜੋਂ ਤਾਜਪੋਸ਼ੀ ਹੋਵੇਗੀ। ਬਰਿੰਦਰ ਢਿੱਲੋਂ ਦਾ ਕਹਿਣਾ ਹੈ ਕਿ ਸ਼ਹੀਦੀ ਦਿਵਸ ਹੋਣ ਕਰਕੇ ਛੱਬੀ ਦਸੰਬਰ ਤੱਕ ਉਨ੍ਹਾਂ ਦੀ ਤਾਜਪੋਸ਼ੀ ਜ਼ਰੂਰ ਰੋਕੀ ਹੈ ਪਰ ਪਰ ਅਠਾਈ ਦਸੰਬਰ ਨੂੰ ਉਨ੍ਹਾਂ ਨੂੰ ਯੂਥ ਕਾਂਗਰਸ ਦੇ ਪ੍ਰਧਾਨ ਵਜੋਂ ਚੁਣਿਆ ਜਾ ਸਕਦਾ ਹੈ। ਹਾਲਾਂਕਿ ਬਰਿੰਦਰ ਢਿੱਲੋਂ ਨੇ ਇਹ ਵੀ ਕਿਹਾ ਕਿ ਉਹ ਹੁਣ ਵੀ ਆਪਣੇ ਨਾਂ ਨਾਲ ਇਲੈਕਟ ਕਾਂਗਰਸ ਪ੍ਰੈਜੀਡੈਂਟ ਲਾਉਂਦੇ ਹਨ ਕਿਉਂਕਿ ਅਜੇ ਮਨਜ਼ੂਰੀ ਨਹੀਂ ਮਿਲੀ ਪਰ ਰੋਕ ਦੀਆਂ ਖ਼ਬਰਾਂ ਪਲਾਟ ਕੀਤੀਆਂ ਗਈਆਂ ਹਨ। ਜਾਣਬੁੱਝ ਕੇ ਕੁਝ ਮੀਡੀਆ ਹਾਊਸ ਵੱਲੋਂ ਚਲਾਈਆਂ ਜਾ ਰਹੀਆਂ ਹਨ ਤੇ ਹਿੱਸਾ ਕੁਝ ਵਿਰੋਧੀਆਂ ਦੇ ਇਸ਼ਾਰੇ ਉੱਤੇ ਹੋ ਰਿਹਾ ਹੈ।

ਟਾਪ ਹੈਡਲਾਈਨ

Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget