ਪੜਚੋਲ ਕਰੋ

10 ਸਾਲ ਤੋਂ ਬੰਦ ਹਸਪਤਾਲ 'ਚ ਹੁੰਦਾ ਸੀ ਲਿੰਗ ਟੈਸਟ !

ਬਰਨਾਲਾ: ਦਸ ਸਾਲ ਤੋਂ ਬੰਦ ਪਏ ਹਸਪਤਾਲ ਵਿੱਚ ਭਰੂਣ ਦਾ ਲਿੰਗ ਟੈਸਟ ਕੀਤਾ ਜਾਂਦਾ ਸੀ। ਹਰਿਆਣਾ ਸਿਹਤ ਵਿਭਾਗ, ਸੀਆਈਏ ਤੇ ਬਰਨਾਲਾ ਪੁਲਿਸ ਦੀ ਟੀਮ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਛਾਪਾ ਮਾਰ ਕੇ ਇਸ ਦਾ ਭਾਂਡਾ ਭੰਨ੍ਹਿਆ ਹੈ। ਇਸ ਮੌਕੇ ਟੀਮਾਂ ਵੱਲੋਂ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।     ਸਿਹਤ ਵਿਭਾਗ ਹਰਿਆਣਾ (ਸਿਰਸਾ) ਤੋਂ ਛਾਪਾ ਮਾਰਨ ਆਈ ਟੀਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਿਰਸਾ ਦਾ ਦਲਾਲ ਹਰਿਆਣਾ ਤੋਂ ਪੰਜਾਬ ਵਿੱਚ ਆ ਕੇ ਲਿੰਗ ਨਿਰਧਾਰਣ ਟੈਸਟ ਕਰਵਾਉਂਦਾ ਹੈ। ਇਸ ਸੂਚਨਾ 'ਤੇ ਟੀਮਾਂ ਬਣਾ ਕੇ ਛਾਪਾ ਮਾਰਿਆ ਗਿਆ ਤੇ ਮੌਕੇ ਤੋਂ ਗੁਰਮੇਲ ਕੌਰ ਤੇ ਤਿੰਨ ਹੋਰਾਂ ਨੂੰ ਗ੍ਰਿਫਤਾਰ ਗਿਆ ਹੈ। ਦਲਾਲ ਰਾਮ ਦਾਸ ਦੀ ਨਿਸ਼ਾਨਦੇਹੀ 'ਤੇ ਇਹ ਐਕਸ਼ਨ ਕੀਤਾ ਗਿਆ।     ਉਨ੍ਹਾਂ ਦੱਸਿਆ ਕਿ ਗੁਰਮੇਲ ਕੌਰ ਅੱਠਵੀਂ ਪਾਸ ਹੈ। ਮੁਲਜ਼ਮਾਂ ਨੇ ਕਿਹਾ ਕਿ ਉਹ ਦੋ ਮਹੀਨੇ ਤੋਂ ਇਹ ਕੰਮ ਕਰ ਰਹੇ ਸਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਬਰਨਾਲਾ ਦੇ ਥਾਣਾ ਸਿਟੀ ਤੋਂ ਕੁਝ ਗਜ ਦੀ ਦੂਰੀ 'ਤੇ ਹੀ ਇਹ ਧੰਦਾ ਚੱਲ ਰਿਹਾ ਹੈ।     ਇਸ ਹਸਪਤਾਲ 10 ਸਾਲਾਂ ਤੋਂ ਬੰਦ ਸੀ। ਮਾਲਕ ਡਾਕਟਰ ਵਿਦੇਸ਼ ਰਹਿ ਰਹੇ ਹਨ। ਗੁਰਮੇਲ ਕੌਰ ਕੋਲ ਹਸਪਤਾਲ ਦੀਆਂ ਚਾਬੀਆਂ ਸਨ। ਮਸ਼ੀਨ ਦੀਆਂ ਸੀਲਾਂ ਤੋੜ ਕੇ ਬਿਨਾਂ ਅਲਟਰਾ ਸਾਊਂਡ ਕਰੇ ਹੀ ਮਸ਼ੀਨ ਚਲਾ ਕੇ ਗਾਹਕ ਤੋਂ ਦੋ ਹਜ਼ਾਰ ਰੁਪਇਆ ਲਿਆ ਜਾਂਦਾ ਸੀ। ਇਸ ਬਾਰੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਕਰਕੇ ਬਣਦੀ ਕਾਨੂੰਨੀ ਕਾਰਵਾਈ ਲਈ ਪੁਲਿਸ ਨੂੰ ਕਿਹਾ ਜਾਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

ਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨgyani harpreet on sikh| ਸਿੱਖ ਇਤਿਹਾਸ ਨਾਲ ਜੁੜੀਆਂ ਗਿਆਨੀ ਹਰਪ੍ਰੀਤ ਸਿੰਘ ਸਾਂਝੀਆਂ ਕੀਤੀਆਂ ਗੱਲਾਂ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

Embed widget