ਪੜਚੋਲ ਕਰੋ

Barnala News : ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ 40 ਸਾਲਾਂ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਮੌਤ

Barnala News : ਪਵਿੱਤਰ ਅਮਰਨਾਥ ਯਾਤਰਾ 'ਤੇ ਗਏ ਬਰਨਾਲਾ ਦੇ ਇੱਕ 40 ਸਾਲਾ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਨਰਿੰਦਰ ਕੁਮਾਰ ਪੁੱਤਰ

Barnala News : ਪਵਿੱਤਰ ਅਮਰਨਾਥ ਯਾਤਰਾ 'ਤੇ ਗਏ ਬਰਨਾਲਾ ( Barnala News )  ਦੇ ਇੱਕ 40 ਸਾਲਾ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਨਰਿੰਦਰ ਕੁਮਾਰ ਪੁੱਤਰ ਪਰਵਿੰਦਰ ਕੁਮਾਰ, ਵਾਸੀ ਪਿੰਡ ਸੰਘੇੜਾ (ਬਰਨਾਲਾ) ਵਜੋਂ ਹੋਈ ਹੈ ,ਜੋ ਕਿ ਇੱਕ ਸਥਾਨਕ ਪ੍ਰਾਈਵੇਟ ਕਾਲੋਨੀ ਵਿੱਚ ਨੌਕਰੀ ਕਰਦਾ ਸੀ।

ਜਾਣਕਾਰੀ ਅਨੁਸਾਰ ਨਰਿੰਦਰ ਕੁਮਾਰ ਕੁਝ ਦਿਨ ਪਹਿਲਾਂ ਆਪਣੇ ਸਾਥੀਆਂ ਨਾਲ ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਅਮਰਨਾਥ ਯਾਤਰਾ 'ਤੇ ਰਵਾਨਾ ਹੋਇਆ ਸੀ। ਯਾਤਰਾ ਦੌਰਾਨ ਸ਼ੁੱਕਰਵਾਰ ਸ਼ਾਮ ਨੂੰ ਉਹ ਆਪਣੇ ਸਾਥੀਆਂ ਨਾਲ ਸੋਨਮਾਰਗ ਦੇ ਇੱਕ ਹੋਟਲ ਵਿੱਚ ਠਹਿਰਿਆ ਹੋਇਆ ਸੀ। ਸ਼ਨੀਵਾਰ ਸਵੇਰੇ ਜਦੋਂ ਸਾਥੀਆਂ ਨੇ ਉਸ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਬੇਹੋਸ਼ ਹਾਲਤ ਵਿੱਚ ਮਿਲਿਆ। 

ਇਸ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ ਅਤੇ ਜਾਂਚ ਦੌਰਾਨ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਸੂਤਰਾਂ ਮੁਤਾਬਕ ਮੁੱਢਲੇ ਤੌਰ 'ਤੇ ਇਹ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਮੌਤ ਦਿਲ ਦਾ ਦੌਰਾ (ਹਾਰਟ ਅਟੈਕ) ਪੈਣ ਕਾਰਨ ਹੋ ਸਕਦੀ ਹੈ। ਹਾਲਾਂਕਿ ਇਸ ਦੀ ਅਧਿਕਾਰਕ ਪੁਸ਼ਟੀ ਅਜੇ ਨਹੀਂ ਹੋਈ। ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਮ੍ਰਿਤਕ ਦੀ ਦੇਹ ਬਰਨਾਲਾ ਪਹੁੰਚਣ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗਾ।

ਫਿਲਹਾਲ ਸੋਨਮਾਰਗ ਵਿੱਚ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਲੋੜੀਂਦੀ ਕਾਨੂੰਨੀ ਅਤੇ ਕਾਗਜ਼ੀ ਕਾਰਵਾਈ ਕੀਤੀ ਜਾ ਰਹੀ ਹੈ। ਪ੍ਰਕਿਰਿਆ ਪੂਰੀ ਹੋਣ ਉਪਰੰਤ ਨਰਿੰਦਰ ਕੁਮਾਰ ਦੀ ਦੇਹ ਨੂੰ ਬਰਨਾਲਾ ਲਿਆਂਦਾ ਜਾਵੇਗਾ। ਇਸ ਦੁਖਦਾਈ ਘਟਨਾ ਦੀ ਖ਼ਬਰ ਮਿਲਦੇ ਹੀ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪਿੰਡ ਸੰਘੇੜਾ ਸਮੇਤ ਸਮੁੱਚੇ ਬਰਨਾਲਾ ਇਲਾਕੇ ਵਿੱਚ ਸੋਗ ਦੀ ਲਹਿਰ ਹੈ ਅਤੇ ਹਰ ਕੋਈ ਇਸ ਅਚਾਨਕ ਵਾਪਰੀ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕਰ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Punjab News: ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget