ਪੜਚੋਲ ਕਰੋ

ਗੁਰਦੁਆਰੇ ਦੇ ਮੁੱਖ ਸੇਵਾਦਾਰ ਦਾ ਕਤਲ ਕਰ ਗਊਸ਼ਾਲਾ ਨੇੜੇ ਦੱਬੀ ਲਾਸ਼

  ਬਰਨਾਲਾ: ਪਿੰਡ ਸੰਘੇੜਾ ਦੀ ਗਊਸ਼ਾਲਾ ਦੇ ਕੋਲ ਵਿਅਕਤੀ ਦੀ ਜ਼ਮੀਨ ਵਿੱਚ ਦੱਬੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅਜਾਇਬ ਸਿੰਘ ਵਜੋਂ ਹੋਈ ਹੈ ਜੋ ਜਗਰਾਓਂ ਦੇ ਪਿੰਡ ਰਤਨ ਦੇ ਗੁਰਦੁਆਰਾ ਟਾਹਲੀ ਸਾਹਿਬ ਦੇ ਮੁੱਖ ਸੇਵਾਦਾਰ ਸਨ, ਉਹ ਕਈ ਦਿਨਾਂ ਤੋਂ ਲਾਪਤਾ ਸੀ। ਪੁਲਿਸ ਨੇ ਜੇਸੀਬੀ ਦੀ ਮਦਦ ਨਾਲ ਕਈ ਘੰਟਿਆਂ ਦੀ ਮਸ਼ੱਕਤ ਬਾਅਦ ਲਾਸ਼ ਨੂੰ ਜ਼ਮੀਨ ਵਿੱਚੋਂ ਬਾਹਰ ਕੱਢਿਆ। ਪਿੰਡ ਰਤਨ ਦੇ ਸਰਪੰਚ ਨੇ ਦੱਸਿਆ ਕਿ ਬੀਤੀ ਚਾਰ ਦਸੰਬਰ ਨੂੰ ਬਾਬਾ ਅਜਾਇਬ ਸਿੰਘ ਨੂੰ ਗੁਰਦੁਆਰਾ ਸਾਹਿਬ ਤੋਂ ਕੁਝ ਬੰਦੇ ਆਪਣੇ ਨਾਲ ਲੈ ਗਏ ਸੀ। ਇਸ ਦੇ ਬਾਅਦ ਉਨ੍ਹਾਂ ਦੀ ਕੋਈ ਖ਼ਬਰ ਨਹੀਂ ਆਈ। ਇਸ ਦੇ ਬਾਅਦ ਉਨ੍ਹਾਂ ਨੇ ਪੁਲਿਸ ਨੂੰ ਬਾਬਾ ਅਜਾਇਬ ਸਿੰਘ ਦੇ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾ ਦਿੱਤੀ ਸੀ। ਗੁਰਦੁਆਰੇ ਦੇ ਮੁੱਖ ਸੇਵਾਦਾਰ ਦਾ ਕਤਲ ਕਰ ਗਊਸ਼ਾਲਾ ਨੇੜੇ ਦੱਬੀ ਲਾਸ਼ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਸ਼ਿਕਾਇਤ ਮਿਲਣ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕੀਤੀ। ਸਬੰਧਤ ਮੁਲਜ਼ਮਾਂ ਨੂੰ ਕਾਬੂ ਕੀਤਾ ਤੇ ਉਨ੍ਹਾਂ ਦੀ ਨਿਸ਼ਾਨਦੇਹੀ ’ਤੇ ਅੱਜ ਪੁਲਿਸ ਨੇ ਬਰਨਾਲਾ ਦੇ ਪਿੰਡ ਸੰਘੇੜਾ ਦੀ ਗਊਸ਼ਾਲਾ ਨੇੜੇ ਦਫ਼ਨਾਈ ਹੋਈ ਅਜਾਇਬ ਸਿੰਘ ਦੀ ਲਾਸ਼ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਗਊਸ਼ਾਲਾ ਦੇ ਮੁੱਖ ਪ੍ਰਬੰਧਕ ਸਮੇਤ ਤਿੰਨ ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਫ਼ਿਲਹਾਲ ਕਤਲ ਦੇ ਕਾਰਨਾਂ ਬਾਰੇ ਕੁਝ ਸਾਫ ਨਹੀਂ ਹੋਇਆ। ਗੁਰਦੁਆਰੇ ਦੇ ਮੁੱਖ ਸੇਵਾਦਾਰ ਦਾ ਕਤਲ ਕਰ ਗਊਸ਼ਾਲਾ ਨੇੜੇ ਦੱਬੀ ਲਾਸ਼

ਟਾਪ ਹੈਡਲਾਈਨ

ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ

ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ

Punjab ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਸਰਕਾਰ ਨੇ ਤਨਖਾਹਾਂ ‘ਚ ਕੀਤਾ ਦੁੱਗਣਾ ਵਾਧਾ

ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ

ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026

ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ

ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ

Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ

Embed widget