ਪੜਚੋਲ ਕਰੋ

ਬਰਨਾਲਾ ਪਹੁੰਚ ਸੁਖਬੀਰ ਬਾਦਲ ਨੇ ਦਿੱਤਾ ਸੁਖਪਾਲ ਖਹਿਰਾ ਨੂੰ ਝਟਕਾ

ਬਰਨਾਲਾ ਜ਼ਿਲ੍ਹੇ 'ਚ 'ਆਪ' ਨੂੰ ਤਿੰਨੇ ਵਿਧਾਨ ਸਭਾ ਸੀਟਾਂ ਜਿਤਾਉਣ ਵਾਲੇ ਤੇ ਮੌਜੂਦਾ ਸਮੇਂ ਸੁਖਪਾਲ ਸਿੰਘ ਖਹਿਰਾ ਦੇ ਸਿਆਸੀ ਸਲਾਹਕਾਰ ਐਨਆਰਆਈ ਦਵਿੰਦਰ ਸਿੰਘ ਬੀਹਲਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰ ਲਈ।

ਬਰਨਾਲਾ: ਆਮ ਆਦਮੀ ਪਾਰਟੀ ਤੇ ਸੁਖਪਾਲ ਸਿੰਘ ਖਹਿਰਾ ਨੂੰ ਬਰਨਾਲਾ ਜ਼ਿਲ੍ਹੇ ਵਿੱਚ ਵੱਡਾ ਝਟਕਾ ਲੱਗਿਆ ਹੈ। ਬਰਨਾਲਾ ਜ਼ਿਲ੍ਹੇ 'ਚ 'ਆਪ' ਨੂੰ ਤਿੰਨੇ ਵਿਧਾਨ ਸਭਾ ਸੀਟਾਂ ਜਿਤਾਉਣ ਵਾਲੇ ਤੇ ਮੌਜੂਦਾ ਸਮੇਂ ਸੁਖਪਾਲ ਸਿੰਘ ਖਹਿਰਾ ਦੇ ਸਿਆਸੀ ਸਲਾਹਕਾਰ ਐਨਆਰਆਈ ਦਵਿੰਦਰ ਸਿੰਘ ਬੀਹਲਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰ ਲਈ। ਅੱਜ ਪਿੰਡ ਬੀਹਲਾ ਵਿਖੇ ਦਵਿੰਦਰ ਸਿੰਘ ਦੇ ਘਰ ਰੱਖੇ ਸਮਾਗਮ ਵਿੱਚ ਸੁਖਬੀਰ ਸਿੰਘ ਬਾਦਲ ਨੇ ਬੀਹਲਾ ਨੂੰ ਸਿਰੋਪਾਓ ਪਾ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕੀਤਾ। ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ, ਮਨਪ੍ਰੀਤ ਸਿੰਘ ਇਆਲੀ, ਬਲਵੀਰ ਸਿੰਘ ਘੁੰਨਸ ਤੇ ਜ਼ਿਲ੍ਹੇ ਦੀ ਅਕਾਲੀ ਲੀਡਰਸ਼ਿਪ ਹਾਜ਼ਰ ਸੀ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਦਵਿੰਦਰ ਬੀਹਲਾ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਬਰਨਾਲਾ ਜ਼ਿਲ੍ਹੇ ਵਿੱਚ ਵੱਡਾ ਬਲ ਮਿਲੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਨਿਰਪੱਖ ਜਾਂਚ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਤੇ ਸਿਆਸਤ ਨਹੀਂ ਹੋਣੀ ਚਾਹੀਦੀ ਤੇ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਬਾਦਲ ਨੇ ਅੱਗੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਨੂੰ ਪ੍ਰਧਾਨਗੀ ਦੀ ਲਾਲਸਾ ਸੀ, ਜਿਸ ਕਰਕੇ ਉਨ੍ਹਾਂ ਨੂੰ ਨਵੀਂ ਪਾਰਟੀ ਤੇ ਪ੍ਰਧਾਨਗੀ ਮੁਬਾਰਕਬਾਦ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਚਲਾਈਆਂ ਤਾਬੜਤੋੜ ਗੋਲੀਆਂ; ਕੰਮ 'ਤੇ ਜਾ ਰਿਹਾ ਸੀ
ਅੰਮ੍ਰਿਤਸਰ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਚਲਾਈਆਂ ਤਾਬੜਤੋੜ ਗੋਲੀਆਂ; ਕੰਮ 'ਤੇ ਜਾ ਰਿਹਾ ਸੀ
ਜਲੰਧਰ 'ਚ 2 ਨੌਜਵਾਨਾਂ 'ਤੇ ਜਾਨਲੇਵਾ ਹਮਲਾ, 15-20 ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ; ਮੱਚਿਆ ਹੜਕੰਪ
ਜਲੰਧਰ 'ਚ 2 ਨੌਜਵਾਨਾਂ 'ਤੇ ਜਾਨਲੇਵਾ ਹਮਲਾ, 15-20 ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ; ਮੱਚਿਆ ਹੜਕੰਪ
Punjab News: ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ-ਅਕਾਲੀ ਦਲ ਅਤੇ BJP ਨੂੰ ਵੱਡਾ ਝਟਕਾ; ਵੱਡੀ ਗਿਣਤੀ 'ਚ ਕਈ ਆਗੂ ‘ਆਪ’ 'ਚ ਹੋਏ ਸ਼ਾਮਲ...
ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ-ਅਕਾਲੀ ਦਲ ਅਤੇ BJP ਨੂੰ ਵੱਡਾ ਝਟਕਾ; ਵੱਡੀ ਗਿਣਤੀ 'ਚ ਕਈ ਆਗੂ ‘ਆਪ’ 'ਚ ਹੋਏ ਸ਼ਾਮਲ...
Punjab News: ਪੰਜਾਬ ਤੋਂ ਵੱਡੀ ਖਬਰ, ਕਾਂਗਰਸ ਆਗੂ ਦੇ ਬੇਟੇ ਨੇ ਕੀਤੀ ਖੁਦਕੁਸ਼ੀ: ਜਾਣੋ ਖੁਦ ਨੂੰ ਕਿਉਂ ਗੋਲੀ ਮਾਰੀ? ਮਰਨ ਤੋਂ ਪਹਿਲਾਂ ਵੀਡੀਓ ਬਣਾ ਬੋਲਿਆ- ਮੇਰੇ ਨਾਲ ਧੋਖਾ...
ਪੰਜਾਬ ਤੋਂ ਵੱਡੀ ਖਬਰ, ਕਾਂਗਰਸ ਆਗੂ ਦੇ ਬੇਟੇ ਨੇ ਕੀਤੀ ਖੁਦਕੁਸ਼ੀ: ਜਾਣੋ ਖੁਦ ਨੂੰ ਕਿਉਂ ਗੋਲੀ ਮਾਰੀ? ਮਰਨ ਤੋਂ ਪਹਿਲਾਂ ਵੀਡੀਓ ਬਣਾ ਬੋਲਿਆ- ਮੇਰੇ ਨਾਲ ਧੋਖਾ...

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Accident: ਵੱਡੀ ਖਬਰ, ਕਾਂਗਰਸ ਆਗੂ ਦਾ ਭਿਆਨਕ ਐਕਸੀਡੈਂਟ; ਟਰੱਕ ਨੇ ਕਾਰ ਨੂੰ ਮਾਰੀ ਜ਼ੋਰਦਾਰ ਟੱਕਰ: ਫਿਰ...
ਵੱਡੀ ਖਬਰ, ਕਾਂਗਰਸ ਆਗੂ ਦਾ ਭਿਆਨਕ ਐਕਸੀਡੈਂਟ; ਟਰੱਕ ਨੇ ਕਾਰ ਨੂੰ ਮਾਰੀ ਜ਼ੋਰਦਾਰ ਟੱਕਰ: ਫਿਰ...
Punjab News: ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ-ਅਕਾਲੀ ਦਲ ਅਤੇ BJP ਨੂੰ ਵੱਡਾ ਝਟਕਾ; ਵੱਡੀ ਗਿਣਤੀ 'ਚ ਕਈ ਆਗੂ ‘ਆਪ’ 'ਚ ਹੋਏ ਸ਼ਾਮਲ...
ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ-ਅਕਾਲੀ ਦਲ ਅਤੇ BJP ਨੂੰ ਵੱਡਾ ਝਟਕਾ; ਵੱਡੀ ਗਿਣਤੀ 'ਚ ਕਈ ਆਗੂ ‘ਆਪ’ 'ਚ ਹੋਏ ਸ਼ਾਮਲ...
US-Iran War: ਕੁਵੈਤ 'ਚ ਮਾਰਿਆ ਗਿਆ ਇੱਕ ਹੋਰ ਭਾਰਤੀ, ਧੂੰਆਂ-ਧੂੰਆਂ ਹੋਇਆ ਕੁਵੈਤ ਦਾ ਪਾਵਰ ਪਲਾਂਟ
US-Iran War: ਕੁਵੈਤ 'ਚ ਮਾਰਿਆ ਗਿਆ ਇੱਕ ਹੋਰ ਭਾਰਤੀ, ਧੂੰਆਂ-ਧੂੰਆਂ ਹੋਇਆ ਕੁਵੈਤ ਦਾ ਪਾਵਰ ਪਲਾਂਟ
ਵੱਡੀ ਖ਼ਬਰ! ਦਿਨਦਿਹਾੜੇ ਕਾਂਗਰਸ ਆਗੂ ਦਾ ਕਤਲ; ਮੱਚਿਆ ਹੜਕੰਪ
ਵੱਡੀ ਖ਼ਬਰ! ਦਿਨਦਿਹਾੜੇ ਕਾਂਗਰਸ ਆਗੂ ਦਾ ਕਤਲ; ਮੱਚਿਆ ਹੜਕੰਪ
ਭੁੱਲਰ ਦਾ ਫੋਨ ਬਰਾਮਦ ਨਹੀਂ ਕਰ ਸਕੀ ਪੰਜਾਬ ਪੁਲਿਸ, ਨਹੀਂ ਮਿਲਿਆ ਦਫਤਰ ਦਾ DVR; ਸੁਖਦੇਵ ਅਤੇ ਦਿਲਬਾਗ ਵੀ ਨਹੀਂ ਹੋਏ ਗ੍ਰਿਫਤਾਰ
ਭੁੱਲਰ ਦਾ ਫੋਨ ਬਰਾਮਦ ਨਹੀਂ ਕਰ ਸਕੀ ਪੰਜਾਬ ਪੁਲਿਸ, ਨਹੀਂ ਮਿਲਿਆ ਦਫਤਰ ਦਾ DVR; ਸੁਖਦੇਵ ਅਤੇ ਦਿਲਬਾਗ ਵੀ ਨਹੀਂ ਹੋਏ ਗ੍ਰਿਫਤਾਰ
1 April ਤੋਂ ਲਾਗੂ ਹੋਣਗੇ RBI ਲਈ Digital Payments ਦੇ ਨਵੇਂ ਨਿਯਮ, ਜਾਣੋ ਕੀ ਕੁਝ ਬਦਲੇਗਾ?
1 April ਤੋਂ ਲਾਗੂ ਹੋਣਗੇ RBI ਲਈ Digital Payments ਦੇ ਨਵੇਂ ਨਿਯਮ, ਜਾਣੋ ਕੀ ਕੁਝ ਬਦਲੇਗਾ?
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਤਾਪਮਾਨ 'ਚ ਆਈ ਗਿਰਾਵਟ; ਇਨ੍ਹਾਂ ਜ਼ਿਲ੍ਹਿਆਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਤਾਪਮਾਨ 'ਚ ਆਈ ਗਿਰਾਵਟ; ਇਨ੍ਹਾਂ ਜ਼ਿਲ੍ਹਿਆਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ
ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ ਮਿੱਟੀ ਦਾ ਤੇਲ, ਕੇਂਦਰੀ ਮੰਤਰੀ ਦਾ ਵੱਡਾ ਐਲਾਨ
ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ ਮਿੱਟੀ ਦਾ ਤੇਲ, ਕੇਂਦਰੀ ਮੰਤਰੀ ਦਾ ਵੱਡਾ ਐਲਾਨ
Embed widget