ਪੜਚੋਲ ਕਰੋ

ਹਾਰ ਤੋਂ ਦੁਖ਼ੀ ਹੋ ਨਵੇਂ ਬਣੇ ਸਰਪੰਚ ’ਤੇ ਜਾਨਲੇਵਾ ਹਮਲਾ, ਭੰਨ੍ਹੀਆਂ ਲੱਤਾਂ

ਬਰਨਾਲਾ: ਪਿੰਡ ਸੁੱਖਪੁਰਾ ਮੌੜ ਦੇ ਨਵੇਂ ਬਣੇ ਸਰਪੰਚ ’ਤੇ ਹਾਰੇ ਹੋਏ ਕਾਂਗਰਸੀ ਉਮੀਦਵਾਰ ਦੇ ਮੁੰਡੇ ਨੇ ਜਾਨਲੇਵਾ ਹਮਲਾ ਕੀਤਾ। ਕਾਂਗਰਸੀ ਉਮੀਦਵਾਰ ਜਸਵੰਤ ਸਿੰਘ ਦੇ ਮੁੰਡੇ ਵਿੱਕੀ ਨੇ ਹੋਰਾਂ ਨੂੰ ਨਾਲ ਲੈ ਕੇ ਸਰਪੰਚ ਗੁਰਦੇਵ ਸਿੰਘ (65) ਉੱਤੇ ਹਮਲਾ ਕੀਤਾ ਤੇ ਉਸ ਦੀਆਂ ਦੋਵੇਂ ਲੱਤਾਂ ਤੋੜ ਦਿੱਤੀਆਂ। ਸਰਪੰਚ ਦੀ ਹਾਲਤ ਗੰਭੀਰ ਬਣੀ ਹੋਈ ਹੈ। ਦੱਸਿਆ ਜਾਂਦਾ ਹੈ ਕਿ ਉਮੀਦਵਾਰ ਜਸਵੰਤ ਸਿੰਘ ਤੇ ਉਸ ਦੇ ਦੋ ਸਾਥੀ ਪਹਿਲਾਂ ਹੀ ਬੈਲੇਟ ਪੇਪਰ ਪਾੜਨ ਦੇ ਦੋਸ਼ ਹੇਠ ਜੇਲ੍ਹ ਵਿੱਚ ਨਜ਼ਰਬੰਦ ਹਨ। ਬੀਤੀ ਰਾਤ ਕੁਝ ਲੋਕਾਂ ਨੇ ਉਨ੍ਹਾਂ ਦੇ ਘਰ ਪੱਥਰਬਾਜ਼ੀ ਕੀਤੀ ਤੇ ਅੱਜ ਸਵੇਰੇ ਗੁਰਦੇਵ ਸਿੰਘ ’ਤੇ ਜਾਨਲੇਵਾ ਹਮਲਾ ਕੀਤਾ। ਇਸ ਮੌਕੇ ਉਹ ਕਿਸੇ ਦੇ ਘਰ ਮੌਤ ਦਾ ਅਫ਼ਸੋਸ ਕਰਨ ਲਈ ਜਾ ਰਹੇ ਸਨ। ਰਸਤੇ ਵਿੱਚ ਕਾਂਗਰਸੀ ਉਮੀਦਵਾਰ ਜਸਵੰਤ ਸਿੰਘ ਦੇ ਮੁੰਡੇ ਵਿੱਕੀ ਨੇ ਆਪਣੇ ਸਾਥੀਆਂ ਨਾਲ ਗੁਰਦੇਵ ਸਿੰਘ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਇਸ ਮਾਮਲੇ ਬਾਰੇ ਜ਼ਿਆਦਾ ਜਾਣਕਾਰੀ ਦਿੰਦਿਆਂ ਸਰਪੰਚ ਗੁਰਦੇਵ ਸਿੰਘ ਦੇ ਮੁੰਡੇ ਜਗਵਿੰਦਰ ਸਿੰਘ ਨੇ ਦੱਸਿਆ ਕਿ ਗੁਰਦੇਵ ਸਿੰਘ ਨੂੰ ਪਹਿਲਾਂ ਤੋਂ ਹੀ ਚੋਣਾਂ ਵਿੱਚ ਖੜ੍ਹਾ ਹੋਣ ਤੋਂ ਮਨ੍ਹਾ ਕੀਤਾ ਗਿਆ ਸੀ। ਉਨ੍ਹਾਂ ਨੂੰ ਕਈ ਵਾਰ ਧਮਕੀਆਂ ਵੀ ਦਿੱਤੀਆਂ ਗਈਆਂ ਸਨ। ਇਸ ਦੇ ਬਾਵਜੂਦ ਗੁਰਦੇਵ ਸਿੰਘ ਚੋਣਾਂ ਵਿੱਚ ਖੜ੍ਹੇ ਤੇ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕਾਂਗਰਸੀ ਉਮੀਦਵਾਰ ਜਸਵੰਤ ਸਿੰਘ ਨੇ ਵੋਟਾਂ ਵਾਲੇ ਦਿਨ ਵੀ ਚੋਣ ਪ੍ਰਕਿਰਿਆ ਵਿੱਚ ਅੜਿੱਕਾ ਪਾਉਣ ਦੀ ਕੋਸ਼ਿਸ਼ ਕੀਤੀ ਸੀ। ਉਸ ਨੇ ਬੈਲੇਟ ਪੇਪਰ ਹੀ ਪਾੜ ਦਿੱਤੇ ਸੀ ਜਿਸ ਕਰਕੇ ਜਸਵੰਤ ਸਿੰਘ ਤੇ ਉਸ ਦੇ ਦੋ ਸਾਥੀਆਂ ਨੂੰ ਪ੍ਰਸ਼ਾਸਨ ਨੇ ਜੇਲ੍ਹ ਭੇਜ ਦਿੱਤਾ ਸੀ। ਚੋਣਾਂ ਜਿੱਤਣ ਬਾਅਦ ਵੀ ਗੁਰਦੇਵ ਸਿੰਘ ਨੂੰ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਭਰੋਸਾ ਜਤਾਇਆ ਹੈ ਕਿ ਮੁਲਜ਼ਮਾਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਏਗਾ।

ਟਾਪ ਹੈਡਲਾਈਨ

Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 
Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 
Palwal 'ਚ ਟਰੈਕਟਰ ਨੇ 2 ਮਾਸੂਮ ਬੱਚਿਆਂ ਨੂੰ ਕੁਚਲਿਆ, ਦੋਵਾਂ ਦੀ ਮੌਤ, ਖੇਤਾਂ 'ਚ ਖਾਣਾ ਦੇਣ ਜਾ ਰਹੇ ਸਨ 
Palwal 'ਚ ਟਰੈਕਟਰ ਨੇ 2 ਮਾਸੂਮ ਬੱਚਿਆਂ ਨੂੰ ਕੁਚਲਿਆ, ਦੋਵਾਂ ਦੀ ਮੌਤ, ਖੇਤਾਂ 'ਚ ਖਾਣਾ ਦੇਣ ਜਾ ਰਹੇ ਸਨ 
Sukhbir Singh Badal ਹੋਣਗੇ ਗ੍ਰਿਫ਼ਤਾਰ ? 11 ਸਾਲ ਪੁਰਾਣੇ ਮਾਮਲੇ 'ਚ SIT ਦੇ ਨੋਟਿਸ ਤੋਂ ਬਾਅਦ ਉੱਠੇ ਸਵਾਲ
Sukhbir Singh Badal ਹੋਣਗੇ ਗ੍ਰਿਫ਼ਤਾਰ ? 11 ਸਾਲ ਪੁਰਾਣੇ ਮਾਮਲੇ 'ਚ SIT ਦੇ ਨੋਟਿਸ ਤੋਂ ਬਾਅਦ ਉੱਠੇ ਸਵਾਲ
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget