ਪੜਚੋਲ ਕਰੋ

ਕੈਨੇਡਾ ਗਏ ਭਾਣਜੇ ਦਾ ਮਾਸੜ ਨੇ ਗੋਲ਼ੀ ਮਾਰ ਕੇ ਕੀਤਾ ਕਤਲ

ਮਾਸੀ ਦੀ ਮਦਦ ਕਰਨ ਗਏ ਹਰਮਨਜੋਤ ਨੂੰ ਮਾਸੜ ਨੇ ਗੋਲੀ ਮਾਰ ਕੇ ਮਾਰ ਦਿੱਤਾ ਜਦਕਿ ਇਸ ਦੌਰਾਨ ਉਸ ਦੀ ਮਾਸੀ ਜ਼ਖ਼ਮੀ ਹੋ ਗਈ। ਹਰਮਨਜੋਤ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਬਰਨਾਲਾ:  ਜ਼ਿਲੇ ਦੇ ਪਿੰਡ ਭੱਠਲਾਂ ਦੇ ਇਕ ਨੌਜਵਾਨ ਦਾ ਕੈਨੈਡਾ ਦੇ ਐਡਮਿੰਟਨ ਸੂਬੇ ਟਚ ਉਸ ਦੇ ਮਾਸੜ ਵੱਲੋਂ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ। ਪਿੰਡ ਭੱਠਲਾਂ ਦਾ 19 ਸਾਲਾ ਨੌਜਵਾਨ ਹਰਮਨਜੋਤ ਸਿੰਘ ਕਰੀਬ ਦੋ ਸਾਲ ਪਹਿਲਾਂ ਪੜਾਈ ਬੇਸ ’ਤੇ ਚੰਗੇ ਭਵਿੱਖ ਲਈ ਕੈਨੇਡਾ ਗਿਆ ਸੀ। ਉਹ ਆਪਣੀ ਮਾਸੀ ਤੇ ਮਾਸੜ ਕੋਲ ਰਹਿ ਰਿਹਾ ਸੀ। ਪਰ ਮਾਸੀ-ਮਾਸੜ ਦੇ ਘਰੇਲੂ ਕਲੇਸ਼ ਨੇ ਹਰਮਨਜੋਤ ਦੀ ਜਾਨ ਲੈ ਲਈ।

ਮਾਸੀ ਦੀ ਮਦਦ ਕਰਨ ਗਏ ਹਰਮਨਜੋਤ ਨੂੰ ਮਾਸੜ ਨੇ ਗੋਲੀ ਮਾਰ ਕੇ ਮਾਰ ਦਿੱਤਾ ਜਦਕਿ ਇਸ ਦੌਰਾਨ ਉਸ ਦੀ ਮਾਸੀ ਜ਼ਖ਼ਮੀ ਹੋ ਗਈ। ਹਰਮਨਜੋਤ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਦਰਅਸਲ ਉਹ ਮਾਪਿਆਂ ਦਾ ਇਕਲੌਤਾ ਪੁੱਤ ਸੀ। ਹਰਮਨ ਦੀ ਮਾਂ ਅਤੇ ਰਿਸ਼ਤੇਦਾਰਾਂ ਵੱਲੋਂ ਉਸਦੇ ਕਾਤਲ ਨੂੰ ਸਖ਼ਤ ਸਜ਼ਾ ਦੇਣ ਲਈ ਕੈਨੇਡਾ ਅਤੇ ਭਾਰਤ ਸਰਕਾਰ ਤੋਂ ਮੰਗ ਕੀਤੀ ਗਈ ਹੈ।

ਇਸ ਦੇ ਨਾਲ ਹੀ ਹਰਮਨ ਦੀ ਮ੍ਰਿਤਕ ਦੇਹ ਨੂੰ ਪਿੰਡ ਲਿਆਉਣ ਲਈ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਮੱਦਦ ਦੀ ਅਪੀਲ ਕੀਤੀ ਗਈ ਹੈ। ਹਰਮਨਜੋਤ ਦੀ ਮਾਤਾ ਦਵਿੰਦਰ ਕੌਰ ਨੇ ਦੱਸਿਆ ਕਿ ਹਰਮਨਜੋਤ ਸਿੰਘ ਇਕਲੌਤਾ ਪੁੱਤਰ ਸੀ। ਜੋ ਕਰੀਬ ਦੋ ਸਾਲ ਪਹਿਲਾਂ ਆਈਲੈਟਸ ਕਰਕੇ ਚੰਗੇ ਭਵਿੱਖ ਲਈ ਕੈਨੇਡਾ ਗਿਆ ਸੀ। ਜਿੱਥੇ ਉਹ ਆਪਣੀ ਮਾਸੀ ਅਤੇ ਮਾਸੜ ਕੋਲ ਰਹਿ ਰਿਹਾ ਸੀ। ਪਰ ਉਸ ਦੀ ਮਾਸੀ ਅਤੇ ਮਾਸੜ ਦੇ ਘਰੇਲੂ ਝਗੜੇ ਨੇ ਉਸਦੇ ਪੁੱਤ ਦੀ ਜਾਨ ਲੈ ਲਈ।

ਉਨ੍ਹਾਂ ਕੈਨੇਡਾ ਸਰਕਾਰ ਅਤੇ ਐਡਮਿੰਟਨ ਦੇ ਪੰਜਾਬੀ ਭਾਈਚਾਰੇ ਤੋਂ ਇਨਸਾਫ਼ ਦੀ ਮੰਗ ਕਰਦਿਆਂ ਕਾਤਲ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ। ਇਸਤੋਂ ਇਲਾਵਾ ਉਹਨਾਂ ਆਪਣੇ ਪੁੱਤ ਦੀ ਲਾਸ਼ ਨੂੰ ਪਿੰਡ ਲਿਆਉਣ ਲਈ ਵੀ ਸਰਕਾਰਾਂ ਨੂੰ ਅਪੀਲ ਕੀਤੀ।

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਟਾਪ ਹੈਡਲਾਈਨ

ਸਕੂਲ ਦੀ ਛੁੱਟੀ ਤੋਂ ਬਾਅਦ ਵੱਡੀ ਵਾਰਦਾਤ! 10ਵੀਂ ਦੇ ਵਿਦਿਆਰਥੀ 'ਤੇ ਬਲੇਡ ਨਾਲ ਹਮਲਾ; ਮੱਚੀ ਸਨਸਨੀ
ਸਕੂਲ ਦੀ ਛੁੱਟੀ ਤੋਂ ਬਾਅਦ ਵੱਡੀ ਵਾਰਦਾਤ! 10ਵੀਂ ਦੇ ਵਿਦਿਆਰਥੀ 'ਤੇ ਬਲੇਡ ਨਾਲ ਹਮਲਾ; ਮੱਚੀ ਸਨਸਨੀ
ਗੁਰਦਾਸਪੁਰ ਦੇ ਸਰਹੱਦੀ ਇਲਾਕਿਆਂ 'ਚ ਖਤਰੇ ਦੀ ਘੰਟੀ, ਲਗਾਤਾਰ ਪੈ ਰਹੇ ਮੀਂਹ ਨਾਲ ਲੋਕ ਹੋਏ ਪਰੇਸ਼ਾਨ; ਪ੍ਰਸ਼ਾਸਨ ਤੋਂ ਕੀਤੀ ਮੰਗ
ਗੁਰਦਾਸਪੁਰ ਦੇ ਸਰਹੱਦੀ ਇਲਾਕਿਆਂ 'ਚ ਖਤਰੇ ਦੀ ਘੰਟੀ, ਲਗਾਤਾਰ ਪੈ ਰਹੇ ਮੀਂਹ ਨਾਲ ਲੋਕ ਹੋਏ ਪਰੇਸ਼ਾਨ; ਪ੍ਰਸ਼ਾਸਨ ਤੋਂ ਕੀਤੀ ਮੰਗ
Canada 'ਚ ਪੰਜਾਬੀ ਨੌਜਵਾਨ ਕੁੜੀ ਗ੍ਰਿਫ਼ਤਾਰ, ਕਿਰਾਏ ਦੇ ਨਾਂ 'ਤੇ 17 ਲੋਕਾਂ ਨਾਲ ਕਰੀਬ 41 ਲੱਖ ਰੁਪਏ ਦੀ ਠੱਗੀ
Canada 'ਚ ਪੰਜਾਬੀ ਨੌਜਵਾਨ ਕੁੜੀ ਗ੍ਰਿਫ਼ਤਾਰ, ਕਿਰਾਏ ਦੇ ਨਾਂ 'ਤੇ 17 ਲੋਕਾਂ ਨਾਲ ਕਰੀਬ 41 ਲੱਖ ਰੁਪਏ ਦੀ ਠੱਗੀ
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Embed widget