ਪੜਚੋਲ ਕਰੋ

Barnala MC Elections :  ਵਾਰਡ ਨੰਬਰ 15 'ਚ ਭਾਜਪਾ ਉਮੀਦਵਾਰ ਦੇ ਪਤੀ ਉੱਪਰ ਹਮਲਾ, 'ਆਪ' ਦੇ ਬਾਹਰੀ ਸਮੱਰਥਕਾਂ ਉਪਰ ਲੱਗੇ ਇਲਜ਼ਾਮ

Barnala MC Elections : ਨਗਰ ਨਿਗਮ ਬਰਨਾਲਾ ਦੇ ਵਾਰਡ ਨੰਬਰ 15 ਵਿਖੇ ਪੈ ਰਹੀਆਂ ਵੋਟਾਂ ਦਰਮਿਆਨ ਆਮ ਆਦਮੀ ਪਾਰਟੀ ਅਤੇ ਭਾਜਪਾ ਉਮੀਦਵਾਰਾਂ ਜੋ ਸਮਰਥਕਾਂ ਵਿਚਕਾਰ ਜ਼ਬਰਦਸਤ ਲੜਾਈ ਦੇਖਣ ਨੂੰ ਮਿਲੀ।

Show Quick Read
Key points generated by AI, verified by newsroom
  • ਬਰਨਾਲਾ ਨਿਗਮ ਚੋਣਾਂ 'ਚ ਵਾਰਡ 15 'ਤੇ ਝੜਪ ਹੋਈ,
  • ਆਪ-ਭਾਜਪਾ ਵਰਕਰਾਂ ਵਿਚਾਲੇ ਹੋਈ ਜ਼ਬਰਦਸਤ ਲੜਾਈ,
  • ਭਾਜਪਾ ਉਮੀਦਵਾਰ ਦੇ ਪਤੀ ਨੂੰ ਸਿਰ 'ਤੇ ਸੱਟ ਵੱਜੀ,
  • ਜਾਲੀ ਵੋਟਾਂ ਪਾਉਣ ਦੇ ਦੋਸ਼ਾਂ 'ਤੇ ਹਮਲਾ ਹੋਇਆ।

Barnala MC Elections : ਨਗਰ ਨਿਗਮ ਬਰਨਾਲਾ ਦੇ ਵਾਰਡ ਨੰਬਰ 15 ਵਿਖੇ ਪੈ ਰਹੀਆਂ ਵੋਟਾਂ ਦਰਮਿਆਨ ਆਮ ਆਦਮੀ ਪਾਰਟੀ ਅਤੇ ਭਾਜਪਾ ਉਮੀਦਵਾਰਾਂ ਜੋ ਸਮਰਥਕਾਂ ਵਿਚਕਾਰ ਜ਼ਬਰਦਸਤ ਲੜਾਈ ਦੇਖਣ ਨੂੰ ਮਿਲੀ। ਇਸ ਝੜਪ ਦੌਰਾਨ ਭਾਜਪਾ ਉਮੀਦਵਾਰ ਦੀਪਇੰਦਰ ਕੌਰ ਦੇ ਪਤੀ ਜਸਵੀਰ ਸਿੰਘ ਗਾਂਧੀ ਦੇ ਸਿਰ ਵਿੱਚ ਗੰਭੀਰ ਸੱਟ ਵੀ ਲੱਗੀ। ਜ਼ਖ਼ਮੀ ਨੂੰ ਤੁਰੰਤ ਬਰਨਾਲਾ ਦੀ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ।

ਇਸ ਮੌਕੇ ਭਾਜਪਾ ਉਮੀਦਵਾਰ ਦੇ ਪਤੀ ਜਸਵੀਰ ਸਿੰਘ ਨੇ ਦੱਸਿਆ ਕਿ ਉਹ 15 ਨੰਬਰ ਵਾਰਡ ਤੋਂ ਭਾਰਤੀ ਜਨਤਾ ਪਾਰਟੀ ਤੋਂ ਚੋਣ ਲੜ ਰਹੇ ਹਨ। ਅੱਜ ਉਹਨਾਂ ਦੇ ਵਾਰਡ ਵਿੱਚ ਸਵੇਰ ਤੋਂ ਹੀ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਬਾਹਰੀ ਲੋਕ ਘੁੰਮ ਫਿਰ ਰਹੇ ਸਨ,ਜਿਨਾਂ ਬਾਰੇ ਉਹਨਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਕਈ ਵਾਰ ਜਾਣੂ ਕਰਾਇਆ ਪਰੰਤੂ ਉਹਨਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ। 

ਇਹਨਾਂ ਬਾਹਰੀ ਲੋਕਾਂ ਵੱਲੋਂ ਵਾਰਡ ਵਿੱਚ ਜਾਲੀ ਵੋਟਾਂ ਪਾਈਆਂ ਜਾ ਰਹੀਆਂ ਸਨ। ਜਿਸ ਨੂੰ ਰੋਕੇ ਜਾਣ ਤੇ ਉਹਨਾਂ ਵੱਲੋਂ ਉਸ ਉਪਰ ਹਮਲਾ ਕਰ ਦਿੱਤਾ ਗਿਆ।  ਉਸ ਦੀ ਪੱਗ ਲਾ ਦਿੱਤੀ ਗਈ ਅਤੇ ਉਸ ਦੇ ਸਿਰ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਸੱਟਾਂ ਮਾਰੀਆਂ ਗਈਆਂ ਹਨ। ਜਦ ਕਿ ਚੋਣ ਲੜ ਰਹੀ ਉਸਦੀ ਪਤਨੀ ਅਤੇ ਹੋਰ ਲੋਕਾਂ ਨੂੰ ਵੀ ਧੱਕੇ ਮਾਰੇ ਗਏ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਸ਼ਰੇਆਮ ਧੱਕੇਸ਼ਾਹੀ ਉੱਪਰ ਉੱਤਰ ਆਈ ਹੈ।

 ਉਹਨਾਂ ਕਿਹਾ ਕਿ ਇਹਨਾਂ ਵੋਟਾਂ ਵਿੱਚ ਸ਼ਰੇਆਮ ਜਾਲੀ ਵੋਟਾਂ ਭੁਗਤਾਈਆਂ ਜਾ ਰਹੀਆਂ ਹਨ ਅਤੇ ਚੋਣ ਕਮਿਸ਼ਨ ਤੇ ਪੁਲਿਸ ਪ੍ਰਸ਼ਾਸਨ ਮੂਕ ਦਰਸ਼ਕ ਬਣ ਕੇ ਦੇਖ ਰਿਹਾ ਹੈ। ਉਹਨਾਂ ਮੰਗ ਕੀਤੀ ਕਿ ਜਿਨਾਂ ਲੋਕਾਂ ਵੱਲੋਂ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ ,ਉਹਨਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।

  ਦੱਸ ਦੇਈਏ ਕਿ ਪੰਜਾਬ ਵਿਚ ਹੋ ਰਹੀਆਂ ਨਗਰ ਕੌਂਸਲ ਚੋਣਾਂ ਦੌਰਾਨ ਦੁਪਹਿਰ 12.00 ਵਜੇ ਤੱਕ 31.6 ਫੀਸਦੀ ਪੋਲਿੰਗ ਹੋਈ ਹੈ। ਇਹ ਅੰਕੜੇ ਸਰਕਾਰੀ ਤੌਰ ’ਤੇ ਜਾਰੀ ਕੀਤੇ ਗਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। 

Advertisement

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget