ਪੜਚੋਲ ਕਰੋ

Barnala news: '...ਪਾਰਲੀਮੈਂਟ 'ਚ ਸੱਚ ਦੀ ਆਵਾਜ਼ ਨੂੰ ਦਬਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼', ਸਾਂਸਦਾਂ ਨੂੰ ਮੁਅੱਤਲ ਕਰਨ 'ਤੇ ਕਾਂਗਰਸ ਨੇ ਗੁੱਸਾ ਕੀਤਾ ਜ਼ਾਹਰ

Barnala news: ਇਸ ਮੌਕੇ ਪਾਰਟੀ ਆਗੂਆਂ ਨੇ ਆਪਣੇ ਗੁੱਸੇ ਜ਼ਾਹਰ ਕਰਦਿਆਂ ਕਿਹਾ ਕਿ 2024 ਦੀਆਂ ਚੋਣਾਂ ਦੌਰਾਨ ਅਜਿਹੇ ਸਟੰਟ ਦੇਖਣੇ ਚਾਹੀਦੇ ਹਨ ਅਤੇ ਪਾਰਲੀਮੈਂਟ ਵਿੱਚ ਸੱਚ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Barnala news: ਅੱਜ ਬਰਨਾਲਾ ਵਿੱਚ ਕਾਂਗਰਸ ਪਾਰਟੀ ਦੀ ਇਕਾਈ ਵੱਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਹੋਇਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ ਅਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ।

ਇਸ ਮੌਕੇ ਪਾਰਟੀ ਆਗੂਆਂ ਨੇ ਆਪਣੇ ਗੁੱਸੇ ਜ਼ਾਹਰ ਕਰਦਿਆਂ ਕਿਹਾ ਕਿ 2024 ਦੀਆਂ ਚੋਣਾਂ ਦੌਰਾਨ ਅਜਿਹੇ ਸਟੰਟ ਦੇਖਣੇ ਚਾਹੀਦੇ ਹਨ ਅਤੇ ਪਾਰਲੀਮੈਂਟ ਵਿੱਚ ਸੱਚ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Patiala news: ਪਟਿਆਲਾ ਤੋਂ ਸਾਂਸਦ ਪ੍ਰਨੀਤ ਕੌਰ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਰੱਖੀਆਂ ਅਹਿਮ ਮੰਗਾਂ

ਇੱਕ ਮੈਂਬਰ ਪਾਰਲੀਮੈਂਟ ਆਪਣੇ ਇਲਾਕੇ ਦਾ ਚੁਣਿਆ ਹੋਇਆ ਨੁਮਾਇੰਦਾ ਹੁੰਦਾ ਹੈ,ਉਹ ਵਿਧਾਨ ਸਭਾ ਵਿੱਚ ਲੱਖਾਂ ਲੋਕਾਂ ਦੀ ਆਵਾਜ਼ ਬੁਲੰਦ ਕਰਦਾ ਹੈ। ਮੈਂਬਰ ਪਾਰਲੀਮੈਂਟ ਵਿੱਚ ਇਸ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਕੇਂਦਰ ਸਰਕਾਰ 2024 ਦੀਆਂ ਸੰਸਦੀ ਚੋਣਾਂ ਸਬੰਧੀ ਅਜਿਹੇ ਫੈਸਲੇ ਲੈ ਕੇ ਦੇਸ਼ ਦਾ ਮਾਹੌਲ ਖਰਾਬ ਕਰਨਾ ਚਾਹੁੰਦੀ ਹੈ,ਪਰ ਦੇਸ਼ ਦੀ ਜਨਤਾ 2024 ਵਿੱਚ ਇਨ੍ਹਾਂ ਸਾਰੇ ਫੈਸਲਿਆਂ ਦਾ ਜਵਾਬ ਦੇਵੇਗੀ ਅਤੇ ਕਾਂਗਰਸ ਪਾਰਟੀ ਇਹਨਾਂ ਮੁਅੱਤਲ ਕੀਤੇ ਸੰਸਦ ਮੈਂਬਰਾਂ ਦੀ ਬਹਾਲੀ ਲਈ ਲਗਾਤਾਰ ਸੰਘਰਸ਼ ਕਰੇਗੀ।ਅਜਿਹੇ ਫੈਸਲਿਆਂ ਦੀ ਸਖ਼ਤ ਨਿਖੇਧੀ ਕਰਦੀ ਹੈ।

ਦੱਸ ਦਈਏ ਕਿ ਪਾਰਲੀਮੈਂਟ ਵਿੱਚ 143 ਦੇ ਕਰੀਬ ਸਾਂਸਦਾਂ ਨੂੰ ਮੁਅੱਤਲ ਕੀਤੇ ਜਾਣ ਦਾ ਮਾਮਲਾ ਕਾਫੀ ਗੰਭੀਰ ਨਜ਼ਰ ਆ ਰਿਹਾ ਹੈ। ਇਨ੍ਹਾਂ ਮੁਅੱਤਲ ਕੀਤੇ ਗਏ ਸਾਂਸਦਾਂ ਵਿੱਚ ਜਿਆਦਾਤਰ ਸਾਂਸਦ ਕਾਂਗਰਸ ਪਾਰਟੀ ਦੇ ਹਨ,ਜਿਸ ਕਾਰਨ ਕਾਂਗਰਸ ਪਾਰਟੀ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: Bikram majithia on harpal cheema: '...ਬੱਚਿਆ ਨਾਲ ਗੱਲਬਾਤ ਤਾਂ ਕਰਨੀ ਸੀ ਉਲਟਾ ਪੁਲਿਸ ਸੱਦ ਕੇ ਤਸ਼ੱਦਦ ਕੀਤਾ ਗਿਆ', ETT ਅਧਿਆਪਕਾਂ ਨਾਲ ਹੋਈ ਬਦਸਲੂਕੀ 'ਤੇ ਬੋਲੇ ਮਜੀਠੀਆ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget