ਪੜਚੋਲ ਕਰੋ

ਕਿਸਾਨ ਅੰਦੋਲਨ ਦੀ ਹੁਣ ਨੌਜਵਾਨਾਂ 'ਤੇ ਟੇਕ, ਯੂਥ ਨੂੰ ਕੀਤਾ ਜਾ ਰਿਹਾ ਲਾਮਬੱਧ

ਪੰਜਾਬ ਭਰ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚੋਂ ਭਾਰੀ ਗਿਣਤੀ ਵਿੱਚ ਨੌਜਵਾਨਾਂ ਨੇ ਇਸ ਕਨਵੈਨਸ਼ਨ ਵਿੱਚ ਹਿੱਸਾ ਲਿਆ।

ਬਰਨਾਲਾ: ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਅੰਦੋਲਨ ਨੂੰ  ਹੋਰ ਮਜ਼ਬੂਤ ਕਰਨ ਤੇ ਸਿੱਖਿਅਤ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਇਸ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਬਰਨਾਲਾ 'ਚ ਸੂਬਾ ਪੱਧਰੀ ਕਨਵੈਸ਼ਨ ਰੱਖੀ ਗਈ। ਇਹ ਕਨਵੈਨਸ਼ਨ ਸਿਰਫ਼ ਨੌਜਵਾਨਾਂ ਦੀ ਸੀ। ਪੰਜਾਬ ਭਰ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚੋਂ ਭਾਰੀ ਗਿਣਤੀ ਵਿੱਚ ਨੌਜਵਾਨਾਂ ਨੇ ਇਸ ਕਨਵੈਨਸ਼ਨ ਵਿੱਚ ਹਿੱਸਾ ਲਿਆ।

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੀਨੀਅਰ ਲੀਡਰ ਮਨਜੀਤ ਸਿੰਘ ਧਨੇਰ ਦੀ ਅਗਵਾਈ ਵਿੱਚ ਕੀਤੀ ਕਨਵੈਸ਼ਨ ਵਿੱਚ ਕਿਸਾਨ ਆਗੂਆਂ ਤੇ ਨੌਜਵਾਨਾਂ ਨੇ ਦੱਸਿਆ ਕਿ ਇਸ ਕਨਵੈਨਸ਼ਨ ਕਰਵਾਉਣ ਦਾ ਮਕਸਦ ਅੰਦੋਲਨ ਨੂੰ ਹੋਰ ਮਜ਼ਬੂਤ ਕਰਨਾ ਤੇ ਨੌਜਵਾਨਾਂ ਨੂੰ ਸਿੱਖਿਅਤ ਕਰਕੇ ਦਿੱਲੀ ਵਿੱਚ ਚੱਲ ਰਹੇ ਮੋਰਚੇ ਵਿੱਚ ਸ਼ਾਮਲ ਕਰਨਾ ਹੈ।

ਉਨ੍ਹਾਂ ਕਿਹਾ ਕਿ ਛੱਬੀ ਜਨਵਰੀ ਤੋਂ ਬਾਅਦ ਇਹ ਪ੍ਰਚਾਰ ਕੀਤਾ ਗਿਆ ਸੀ ਕਿ ਜਥੇਬੰਦੀਆਂ ਦੇ ਨਾਲ ਨੌਜਵਾਨਾਂ ਦਾ ਕਾਡਰ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਪ੍ਰਚਾਰਕਾਂ ਨੂੰ ਦੱਸਣ ਲਈ ਇਸ ਤਰ੍ਹਾਂ ਦੀਆਂ ਕਨਵੈਨਸ਼ਨਾਂ ਕੀਤੀਆਂ ਜਾ ਰਹੀਆਂ ਹਨ ਤੇ ਨੌਜਵਾਨਾਂ ਨੂੰ ਲਾਮਬੰਦ ਕਰਕੇ ਅੰਦੋਲਨ ਨਾਲ ਜੋੜਿਆ ਜਾ ਰਿਹਾ ਹੈ। ਇਸ ਮੌਕੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਨੌਜਵਾਨਾਂ ਨੇ ਦੱਸਿਆ ਕਿ ਅਸੀਂ ਜਥੇਬੰਦੀ ਦੇ ਨਾਲ  ਹਾਂ ਤੇ ਵੱਡੀ ਗਿਣਤੀ ਵਿਚ ਦਿੱਲੀ ਵਿਖੇ ਚਲ ਰਹੇ ਸੰਘਰਸ਼ ਵਿੱਚ ਯੋਗਦਾਨ ਪਾ ਰਹੇ ਹਾਂ।

ਟਾਪ ਹੈਡਲਾਈਨ

CM ਭਗਵੰਤ ਮਾਨ ਬੋਲੇ ਕਿਸੇ ਵੀ ਅਸਲੀ ਵੋਟਰ ਦੀ ਵੋਟ ਨਹੀਂ ਕੱਟੀ ਜਾਵੇਗੀ , 90% ਵੋਟਰਾਂ ਦੀ ਮੈਪਿੰਗ ਮੁਕੰਮਲ
CM ਭਗਵੰਤ ਮਾਨ ਬੋਲੇ ਕਿਸੇ ਵੀ ਅਸਲੀ ਵੋਟਰ ਦੀ ਵੋਟ ਨਹੀਂ ਕੱਟੀ ਜਾਵੇਗੀ , 90% ਵੋਟਰਾਂ ਦੀ ਮੈਪਿੰਗ ਮੁਕੰਮਲ
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab Cabinet Meeting : ਥੋੜੀ ਦੇਰ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਈ ਵੱਡੇ ਫ਼ੈਸਲਿਆਂ 'ਤੇ ਲੱਗ ਸਕਦੀ ਹੈ ਮੋਹਰ
Punjab Cabinet Meeting : ਥੋੜੀ ਦੇਰ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਈ ਵੱਡੇ ਫ਼ੈਸਲਿਆਂ 'ਤੇ ਲੱਗ ਸਕਦੀ ਹੈ ਮੋਹਰ
Punjab News: 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਜਿਨ੍ਹਾਂ ਮਹਿਲਾਵਾਂ ਦੇ ਖਾਤਿਆਂ 'ਚ ਨਹੀਂ ਆਈ 3 ਮਹੀਨਿਆਂ ਦੀ ਰਕਮ, ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ: 24 ਘੰਟਿਆਂ ਦੇ ਅੰਦਰ...
'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਜਿਨ੍ਹਾਂ ਮਹਿਲਾਵਾਂ ਦੇ ਖਾਤਿਆਂ 'ਚ ਨਹੀਂ ਆਈ 3 ਮਹੀਨਿਆਂ ਦੀ ਰਕਮ, ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ: 24 ਘੰਟਿਆਂ ਦੇ ਅੰਦਰ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab News: ਐਕਸ਼ਨ ਮੋਡ 'ਚ ਪੁਲਿਸ ਪ੍ਰਸ਼ਾਸਨ, ਕਈ ਥਾਣਿਆਂ ਦੇ SHO ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਐਕਸ਼ਨ ਮੋਡ 'ਚ ਪੁਲਿਸ ਪ੍ਰਸ਼ਾਸਨ, ਕਈ ਥਾਣਿਆਂ ਦੇ SHO ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
School Closed: ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
SAD News: ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
Embed widget