ਪੜਚੋਲ ਕਰੋ

Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ

ਬਰਨਾਲਾ ਦੀ ਸਭ ਤੋਂ ਮਸ਼ਹੂਰ ਅਤੇ ਪੌਸ਼ ਮੰਨੀ ਜਾਂਦੀ 'ਆਸਥਾ ਕਾਲੋਨੀ' ਵਿੱਚ ਨਿਯਮਾਂ ਦੀ ਉਲੰਘਣਾ ਕਰਕੇ ਕਥਿਤ ਤੌਰ 'ਤੇ ਕਰੋੜਾਂ-ਅਰਬਾਂ ਰੁਪਏ ਦੇ ਭੂ-ਮਾਫੀਆ ਘੁਟਾਲੇ ਅਤੇ ਸਰਕਾਰੀ ਟੈਕਸਾਂ ਦੀ ਚੋਰੀ ਦਾ ਮਾਮਲਾ ਸਥਾਨਕ ਲੋਕਾਂ ਵੱਲੋਂ ਸਾਹਮਣੇ

Barnala News : ਬਰਨਾਲਾ ਦੀ ਸਭ ਤੋਂ ਮਸ਼ਹੂਰ ਅਤੇ ਪੌਸ਼ ਮੰਨੀ ਜਾਂਦੀ 'ਆਸਥਾ ਕਾਲੋਨੀ' ਵਿੱਚ ਨਿਯਮਾਂ ਦੀ ਉਲੰਘਣਾ ਕਰਕੇ ਕਥਿਤ ਤੌਰ 'ਤੇ ਕਰੋੜਾਂ-ਅਰਬਾਂ ਰੁਪਏ ਦੇ ਭੂ-ਮਾਫੀਆ ਘੁਟਾਲੇ ਅਤੇ ਸਰਕਾਰੀ ਟੈਕਸਾਂ ਦੀ ਚੋਰੀ ਦਾ ਮਾਮਲਾ ਸਥਾਨਕ ਲੋਕਾਂ ਵੱਲੋਂ ਸਾਹਮਣੇ ਲਿਆਂਦਾ ਗਿਆ ਸੀ, ਜਿਸ ਨੂੰ ਮੀਡੀਆ ਨੇ ਵੀ ਦੋ ਦਿਨ ਪਹਿਲਾਂ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕੀਤਾ ਸੀ।

ਕਾਲੋਨੀ ਨਿਵਾਸੀਆਂ ਨੇ ਆਰੋਪ ਲਗਾਇਆ ਸੀ ਕਿ ਲਗਭਗ 34 ਏਕੜ ਦੀ ਮਨਜ਼ੂਰਸ਼ੁਦਾ (Approved) ਕਾਲੋਨੀ ਨੂੰ ਗੈਰ-ਕਾਨੂੰਨੀ ਢੰਗ ਨਾਲ ਵਧਾਇਆ ਗਿਆ ਹੈ। ਇਸ ਦੇ ਨਾਲ ਹੀ ਮਾਰਕੀਟ ਰੇਟ ਅਤੇ ਕਲੈਕਟਰ ਰੇਟ ਵਿੱਚ ਵੱਡੇ ਫ਼ਰਕ ਰਾਹੀਂ ਕਰੋੜਾਂ ਰੁਪਏ ਦੇ ਟੈਕਸ ਦੀ ਕਥਿਤ ਚੋਰੀ ਕੀਤੀ ਜਾ ਰਹੀ ਹੈ।

ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਅਸਲ ਤੱਥਾਂ ਤੱਕ ਪਹੁੰਚਣ ਲਈ ਵਿਸਥਾਰਪੂਰਵਕ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਾਂਚ ਪੂਰੀ ਹੋਣ ਤੋਂ ਬਾਅਦ ਕਾਨੂੰਨ ਅਨੁਸਾਰ ਇੱਕ ਠੋਸ "ਸਪੀਕਿੰਗ ਆਰਡਰ" (ਲਿਖਤੀ ਫ਼ੈਸਲਾ) ਜਾਰੀ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget