ਪੜਚੋਲ ਕਰੋ

ਨਿਹੰਗ ਸਿੰਘਾਂ ਨੇ ਅਸ਼ਲੀਲ ਵੀਡੀਓ ਬਣਾਉਣ ਵਾਲੇ ਦਾ ਲਾਇਆ ਸੋਧਾ, ਵੀਡੀਓ ਵਾਇਰਲ

ਵੀਡੀਓ ਵਿੱਚ ਨਿਹੰਗ ਪ੍ਰੋਡਿਊਸਰ ਦੀ ਕੁੱਟਮਾਰ ਕਰ ਰਹੇ ਹਨ, ਜਦਕਿ ਪਿੰਡ ਦੇ ਲੋਕ ਉਸ ਨੂੰ ਛਡਾ ਵੀ ਨਹੀਂ ਰਹੇ ਤੇ ਤਮਾਸ਼ਾ ਦੇਖ ਰਹੇ ਹਨ।

ਬਰਨਾਲਾ: ਸੋਸ਼ਲ ਮੀਡੀਆ 'ਤੇ ਲੱਚਰ ਤੇ ਅਸ਼ਲੀਲ ਵੀਡੀਓ ਪਾਉਣ ਨੂੰ ਲੈ ਕੇ ਚਰਚਾ ਵਿੱਚ ਰਹਿਣ ਵਾਲੇ ਪ੍ਰੋਡਿਊਸਰ ਡੀ ਐਕਸ ਐਕਸ ਦੀ ਨਿਹੰਗ ਸਿੰਘਾਂ ਵੱਲੋਂ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰ ਦਿੱਤੀ ਗਈ ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ।

ਇਹ ਵੀਡੀਓ ਬਰਨਾਲਾ ਜ਼ਿਲ੍ਹੇ ਦੇ ਪਿੰਡ ਕੋਟਦੁੰਨਾ ਦੀ ਸੱਥ ਦੀ ਹੈ ਤੇ ਵਿਵਾਦਤ ਵਿਅਕਤੀ ਪ੍ਰੋਡਿਊਸਰ ਐਕਸ ਐਕਸ ਵੀ ਇਸੇ ਪਿੰਡ ਨਾਲ ਸਬੰਧਤ ਹੈ। ਜਦਕਿ ਕੁੱਟਮਾਰ ਕਰਨ ਵਾਲੇ ਨਿਹੰਗ ਸਿੰਘ ਬਰਨਾਲਾ ਤੋਂ ਬਾਹਰੀ ਜ਼ਿਲ੍ਹੇ ਦੇ ਹਨ।

ਵੀਡੀਓ ਵਿੱਚ ਨਿਹੰਗ ਪ੍ਰੋਡਿਊਸਰ ਦੀ ਕੁੱਟਮਾਰ ਕਰ ਰਹੇ ਹਨ, ਜਦਕਿ ਪਿੰਡ ਦੇ ਲੋਕ ਉਸ ਨੂੰ ਛਡਾ ਵੀ ਨਹੀਂ ਰਹੇ ਤੇ ਤਮਾਸ਼ਾ ਦੇਖ ਰਹੇ ਹਨ। ਇਸ ਕੁੱਟਮਾਰ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਲੋਕਾਂ ਵੱਲੋਂ ਨਿਹੰਗ ਸਿੰਘਾਂ ਦੀ ਤਾਰੀਫ਼ ਕੀਤੀ ਜਾ ਰਹੀ ਹੈ, ਕਿਉਂਕਿ ਉਨ੍ਹਾਂ ਨੇ ਲੱਚਰ ਵੀਡੀਓਜ਼ ਪਾਉਣ ਵਾਲੇ ਵਿਅਕਤੀ ਨੂੰ ਕੁੱਟਿਆ ਹੈ।

ਪ੍ਰੋਡਿਊਸਰ ਦੀ ਕੁੱਟਮਾਰ ਕਰਨ ਵਾਲੇ ਨਿਹੰਗ ਵੱਲੋਂ ਇੱਕ ਹੋਰ ਵੀਡੀਓ ਵਿੱਚ ਕੁੱਟਣ ਦੀ ਸ਼ਰੇਆਮ ਜ਼ਿੰਮੇਵਾਰੀ ਲਈ ਗਈ ਹੈ। ਨਿਹੰਗ ਵੱਲੋਂ ਕਿਹਾ ਗਿਆ ਕਿ ਪ੍ਰੋਡਿਊਸਰ ਪੰਜਾਬ ਦੇ ਨੌਜਵਾਨਾਂ ਨੂੰ ਲੱਚਰਤਾ ਤੇ ਅਸ਼ਲੀਲਤਾ ਵੱਲ ਲਿਜਾ ਰਿਹਾ ਹੈ, ਜਿਸ ਕਰਕੇ ਉਨ੍ਹਾਂ ਨੇ ਉਸ ਦੀ ਕੁੱਟਮਾਰ ਕੀਤੀ ਹੈ। ਜੇਕਰ ਧਨੌਲਾ ਥਾਣੇ ਦੀ ਪੁਲਿਸ ਨੇ ਉਨ੍ਹਾਂ 'ਤੇ ਕਾਰਵਾਈ ਕਰਨੀ ਹੈ ਤਾਂ ਕਰ ਸਕਦੇ ਹਨ।

ਜ਼ਿਕਰਯੋਗ ਹੈ ਕਿ ਪ੍ਰੋਡਿਊਸਰ ਡੀਐਕਸ ਐਕਸ ਵੱਲੋਂ ਫੇਸਬੁੱਕ, ਯੂਟਿਊਬ 'ਤੇ ਗੰਦੀਆਂ ਗਾਲਾਂ ਵਾਲੀਆਂ ਲੱਚਰ ਵੀਡੀਓਜ਼ ਬਣਾ ਕੇ ਪਾਈਆਂ ਜਾਂਦੀਆਂ ਹਨ ਜਿਸ ਕਰਕੇ ਹਮੇਸ਼ਾ ਚਰਚਾ ਵਿੱਚ ਰਹਿੰਦੇ ਹਨ।

ਕੁਝ ਮਹੀਨੇ ਪਹਿਲਾਂ ਪ੍ਰੋਡਿਊਸਰ ਤੇ ਉਸ ਦੇ ਸਾਥੀਆਂ ਵੱਲੋਂ ਆਪਣੀ ਇੱਕ ਵੀਡੀਓ ਵਿੱਚ ਭਾਈ ਘਨੱਈਆ ਜੀ ਬਾਰੇ ਭੱਦੀ ਸ਼ਬਦਾਵਲੀ ਵਰਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਉਪਰ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਵੀ ਪਰਚਾ ਹੋ ਚੁੱਕਿਆ ਹੈ। ਉਧਰ ਬਰਨਾਲਾ ਪੁਲਿਸ ਦਾ ਕਹਿਣਾ ਹੈ ਕਿ ਅਜੇ ਤੱਕ ਉਨ੍ਹਾਂ ਕੋਲ ਇਸ ਸਬੰਧੀ ਕੋਈ ਸ਼ਿਕਾਇਤ ਨਹੀਂ ਮਿਲੀ।

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Embed widget