ਪੜਚੋਲ ਕਰੋ

ਇਸ ਜ਼ਿਲ੍ਹੇ 'ਚ ਨਹੀਂ ਖੁੱਲ੍ਹਣਗੇ ਸ਼ਰਾਬ ਦੇ ਠੇਕੇ, ਪਿਆਕੜਾਂ ਦੀਆਂ ਆਸਾਂ 'ਤੇ ਫਿਰਿਆ ਪਾਣੀ

ਪੰਜਾਬ ਸਰਕਾਰ ਵੱਲੋਂ ਲੌਕਡਾਊਨ ਚ ਰਾਹਤ ਦਿੰਦਿਆਂ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ ਪਰ ਬਰਨਾਲਾ ਚ ਪੀਣ ਵਾਲਿਆਂ ਦੀ ਉਮੀਦ ਨੂੰ ਵੱਡਾ ਝਟਕਾ ਲੱਗਾ। ਕਿਿਉਂਕਿ ਇੱਥੇ ਕੋਈ ਵੀ ਠੇਕਾ ਨਹੀਂ ਖੁੱਲ੍ਹ ਰਿਹਾ।

ਬਰਨਾਲਾ: ਇੱਥੋਂ ਦੇ ਸ਼ਰਾਬ ਠੇਕੇਦਾਰਾਂ ਨੇ ਠੇਕੇ ਖੋਲ੍ਹਣ 'ਚ ਮਿਲੀ ਛੋਟ ਦੇ ਬਾਵਜੂਦ ਠੇਕੇ ਖੋਲ੍ਹਣ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ ਪੰਜਾਬ ਦੇ ਬਾਕੀ ਕਈ ਜ਼ਿਲ੍ਹਿਆਂ 'ਚ ਅੱਜ ਸ਼ਰਾਬ ਦੇ ਠੇਕੇ ਖੁੱਲ੍ਹ ਰਹੇ ਹਨ ਤੇ ਸ਼ਰਾਬ ਦੀ ਹੋਮ ਡਿਲਿਵਰੀ ਦੀ ਵੀ ਇਜਾਜ਼ਤ ਦਿੱਤੀ ਗਈ ਹੈ।

ਬਰਨਾਲਾ 'ਚ ਠੇਕੇਦਾਰਾਂ ਦਾ ਇਲਜ਼ਾਮ ਹੈ ਕਿ ਪੰਜਾਬ ਸਰਕਾਰ ਕਰਫਿਊ ਦੌਰਾਨ ਬੰਦ ਰਹੇ ਸ਼ਰਾਬ ਦੇ ਠੇਕਿਆਂ ਦੀ ਫੀਸ ਮਾਫੀ ਸਬੰਧੀ ਕੁਝ ਸਪਸ਼ਟ ਨਹੀਂ ਕਰ ਰਹੀ। ਇਸ ਤੋਂ ਇਲਾਵਾ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਇਜਾਜ਼ਤ ਸਿਰਫ਼ ਚਾਰ ਘੰਟਿਆਂ ਲਈ ਦਿੱਤੀ ਜਾ ਰਹੀ ਹੈ ਜਦਕਿ ਫੀਸ ਪੂਰੇ ਦਿਨ ਦੀ ਮੰਗੀ ਜਾ ਰਹੀ ਹੈ।

ਅਜਿਹੇ ਕਾਰਨਾਂ ਦੇ ਵਿਰੋਧ 'ਚ ਬਰਨਾਲਾ 'ਚ ਫਿਲਹਾਲ ਕੋਈ ਵੀ ਸ਼ਰਾਬ ਦਾ ਠੇਕਾ ਨਹੀਂ ਖੁੱਲ੍ਹ ਰਿਹਾ।

ਟਾਪ ਹੈਡਲਾਈਨ

ਪੰਜਾਬ 'ਚ 11 ਕਿਲੋ ਹੈਰੋਇਨ ਬਰਾਮਦ, ਨਸ਼ਾ ਤਸਕਰੀ ਦਾ ਵੱਡਾ ਪਰਦਾਫਾਸ਼

ਪੰਜਾਬ 'ਚ ਵੱਡੀ ਵਾਰਦਾਤ! ਘਰ ਬੁਲਾ ਕੇ ਹੈੱਡ ਕਾਂਸਟੇਬਲ ਦੇ ਮੁੰਡੇ ਨੂੰ ਕੁਹਾੜੀ ਨਾਲ ਵੱਢਿਆ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

ਲੁਧਿਆਣਾ ‘ਚ ਮਸਜਿਦ ਦੇ ਬਾਹਰ ਦੁਕਾਨ ‘ਚ ਲਾਈ ਅੱਗ, ਬਾਈਕ ਤੋਂ ਆਏ ਨੌਜਵਾਨ ਨੇ ਛਿੜਕਿਆ ਪੈਟਰੋਲ; ਸਾਰਾ ਸਮਾਨ ਸੜ ਕੇ ਹੋਇਆ ਸੁਆਹ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ

ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ

ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026

Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ

Embed widget