ਪੜਚੋਲ ਕਰੋ

ਕੈਪਟਨ ਦੇ ਵਜ਼ੀਰ ਗੁਰਪ੍ਰੀਤ ਕਾਂਗੜ ਦਾ ਕਿਸਾਨਾਂ ਵੱਲੋਂ ਘਿਰਾਓ, ਛੱਡਣ ਲਈ ਰੱਖੀ ਇਹ ਸ਼ਰਤ

ਸਰਕਾਰੀ ਸਕੂਲ 'ਚ ਰੱਖੇ ਪ੍ਰੋਗਰਾਮ 'ਚ ਕਿਸਾਨ ਜਥੇਬੰਦੀਆਂ ਨੇ ਧਰਨਾ ਲਾ ਲਿਆ ਹੈ। ਵੱਡੀ ਗਿਣਤੀ 'ਚ ਪੁਲਿਸ ਵੀ ਤਾਇਨਾਤ ਕੀਤੀ ਗਈ ਹੈ ਪਰ ਕਿਸਾਨ ਇਸ ਗੱਲ 'ਤੇ ਅੜ ਗਏ ਕਿ ਜਦੋਂ ਤਕ ਕਾਂਗੜ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਨਹੀਂ ਦੇਣਗੇ ਉਦੋਂ ਤਕ ਉਨਾਂ ਨੂੰ ਜਾਣ ਨਹੀਂ ਦਿੱਤਾ ਜਾਵੇਗਾ

ਬਰਨਾਲਾ: ਖੇਤੀ ਬਿੱਲਾਂ ਖਿਲਾਫ ਲਗਾਤਾਰ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ 'ਚ ਵੱਡੇ ਪੱਧਰ 'ਤੇ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਅਜਿਹੇ 'ਚ ਬਰਨਾਲਾ ਦੇ ਪਿੰਡ ਰਾਏਸਰ 'ਚ ਖੇਡ ਮੈਦਾਨ ਦਾ ਉਦਘਾਟਨ ਕਰਨ ਆਏ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦਾ ਕਿਸਾਨ ਜਥੇਬੰਦੀਆਂ ਵੱਲੋਂ ਘਿਰਾਓ ਕੀਤਾ ਗਿਆ।

ਸਰਕਾਰੀ ਸਕੂਲ 'ਚ ਰੱਖੇ ਪ੍ਰੋਗਰਾਮ 'ਚ ਕਿਸਾਨ ਜਥੇਬੰਦੀਆਂ ਨੇ ਧਰਨਾ ਲਾ ਲਿਆ ਹੈ। ਵੱਡੀ ਗਿਣਤੀ 'ਚ ਪੁਲਿਸ ਵੀ ਤਾਇਨਾਤ ਕੀਤੀ ਗਈ ਹੈ ਪਰ ਕਿਸਾਨ ਇਸ ਗੱਲ 'ਤੇ ਅੜ ਗਏ ਕਿ ਜਦੋਂ ਤਕ ਕਾਂਗੜ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਨਹੀਂ ਦੇਣਗੇ ਉਦੋਂ ਤਕ ਉਨਾਂ ਨੂੰ ਜਾਣ ਨਹੀਂ ਦਿੱਤਾ ਜਾਵੇਗਾ। ਕਿਸਾਨਾਂ ਦਾ ਰੋਹ ਸਿਆਸੀ ਪਾਰਟੀਆਂ ਪ੍ਰਤੀ ਵੀ ਵਧਦਾ ਜਾ ਰਿਹਾ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget