ਪੜਚੋਲ ਕਰੋ

ਕਿਸਾਨਾਂ ਨੇ ਚੁੱਕਿਆ ਕੈਪਟਨ ਸਰਕਾਰ ਖਿਲਾਫ ਝੰਡਾ

ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬਰਨਾਲਾ ਇਕਾਈ ਨੇ ਸਥਾਨਕ ਅਨਾਜ ਮੰਡੀ ਸਥਿਤ ਸਟੇਟ ਬੈਂਕ ਅੱਗੇ ਪੰਜ ਰੋਜ਼ਾ ਧਰਨਾ ਸ਼ੁਰੂ ਕਰ ਦਿੱਤਾ ਹੈ। ਯੂਨੀਅਨ ਵੱਲੋਂ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਪੂਰਨ ਤੌਰ ’ਤੇ ਬੈਂਕਾਂ, ਸੁਸਾਇਟੀ ਜਾਂ ਆੜ੍ਹਤੀਆਂ ਦੇ ਕਰਜ਼ੇ ਮੁਆਫ਼ ਕਰਵਾਉਣ ਤੇ ਬੇਰੁਜ਼ਗਾਰੀ ਦੀ ਸਮੱਸਿਆ ਖ਼ਤਮ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਮੀਡੀਆ ਨਾਲ ਗੱਲ ਕਰਦਿਆਂ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ। ਚੋਣਾਂ ਵੇਲੇ ਕੈਪਟਨ ਨੇ ਗੁਟਕਾ ਸਾਹਿਬ ਹੱਥ ਵਿੱਚ ਫੜ੍ਹ ਕੇ ਹਫ਼ਤੇ ਅੰਦਰ ਨਸ਼ਾ ਖ਼ਤਮ ਕਰਨ ਦੀ ਸਹੁੰ ਖਾਧੀ ਸੀ ਤੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਮੁਕੰਮਲ ਕਰਜ਼ੇ ਮੁਆਪ ਕਰਨ ਦਾ ਵਾਅਦਾ ਕੀਤਾ ਸੀ। ਅੱਜ ਕੈਪਟਨ ਸਰਕਾਰ ਨੂੰ ਦੋ ਸਾਲ ਹੋ ਗਏ ਪਰ ਅਜੇ ਤਕ ਪੰਜਾਬ ਅੰਦਰ ਨਸ਼ਾ ਵੀ ਵਿਕ ਰਿਹਾ ਹੈ ਤੇ ਕਰਜ਼ੇ ਵੀ ਮੁਆਫ਼ ਨਹੀਂ ਹੋਏ। ਉਨ੍ਹਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਕੈਪਟਨ ਸਰਕਾਰ ਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਮੁਕੰਮਲ ਕਰਜ਼ਾ ਮੁਆਫ਼ ਨਾ ਕੀਤਾ ਤਾਂ ਉਹ ਵੱਡਾ ਸੰਘਰਸ਼ ਵਿੱਢਣਗੇ। ਉਨ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਕਿਹਾ ਕਿ ਮੋਦੀ ਤੋਂ ਪਹਿਲਾਂ ਉਹ ਆਪਣੀ ਪੰਜਾਬ ਸਰਕਾਰ ਨੂੰ ਕਿਸਾਨਾਂ ਦੀ ਕਰਜ਼ ਮੁਆਫ਼ੀ ਵੱਲ ਧਿਆਨ ਦੇਣ ਲਈ ਕਹਿਣ ਜੋ ਉਨ੍ਹਾਂ ਦਾ ਮੁੱਖ ਚੁਣਾਵੀ ਮੁੱਦਾ ਸੀ। ਜ਼ਿਕਰਯੋਗ ਹੈ ਕਿ ਜਾਖੜ ਨੇ ਕਿਹਾ ਸੀ ਕਿ ਮੋਦੀ ਸਰਕਾਰ ਕਿਸਾਨਾਂ ਦੀ ਕਰਜ ਮੁਆਫ਼ੀ ਪ੍ਰਤੀ ਗੰਭੀਰ ਨਹੀਂ ਹੈ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ

ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ

ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ

ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ

ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ

ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ

Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ

Embed widget