ਪੜਚੋਲ ਕਰੋ

ਕਿਸਾਨਾਂ ਦਾ ਬਿਜਲੀ ਲਈ ਧਰਨਾ, ਸ਼ਰਾਰਤੀ ਅਨਸਰਾਂ ਵਲੋਂ ਗਰਿੱਡ ਦੀ ਕੀਤੀ ਗਈ ਸਾਜਿਸ਼

ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਨੂੰ 8 ਘੰਟੇ ਤੱਕ ਨਿਰਵਿਘਨ ਬਿਜਲੀ ਸਪਲਾਈ ਦਾ ਭਰੋਸਾ ਨਹੀਂ ਮਿਲੇਗਾ ਧਰਨਾ ਦਿਨ ਰਾਤ ਜਾਰੀ ਰਹੇਗਾ। ਉਧਰ ਗਰਿੱਡ ‘ਤੇ ਕੰਮ ਕਰ ਰਹੇ ਕਰਮਚਾਰੀਆਂ ਨੇ ਕਿਹਾ ਕਿ ਬਿਜਲੀ ਦੀ ਘਾਟ ਕਾਰਨ ਕਟੌਤੀ ਹੋ ਰਹੀ ਹੈ।

ਬਰਨਾਲਾ: ਪੰਜਾਬ ਵਿੱਚ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਕਿਸਾਨ ਥਾਂ-ਥਾਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ। ਜਦੋਂਕਿ ਬਰਨਾਲਾ ਜ਼ਿਲ੍ਹੇ ਦੇ ਪਿੰਡ ਕਰਮਗੜ੍ਹ ਵਿੱਚ 6 ਪਿੰਡਾਂ ਦੇ ਕਿਸਾਨ 25 ਜੂਨ ਤੋਂ ਲਗਾਤਾਰ ਬਿਜਲੀ ਸਪਲਾਈ ਦੀ ਮੰਗ ਕਰ ਰਹੇ ਹਨ। ਇਸ ਦੇ ਲਈ ਕਿਸਾਨਾਂ ਵਲੋਂ ਲਗਾਤਾਰ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ। ਪਰ ਇਸ ਦੌਰਾਨ ਬੀਤੀ ਰਾਤ ਕੁਝ ਸ਼ਰਾਰਤੀ ਅਨਸਰ ਬਿਜਲੀ ਗਰਿੱਡ 'ਤੇ ਆਏ ਅਤੇ ਉਨ੍ਹਾਂ ਨੇ ਬਿਜਲੀ ਵਿਭਾਗ ਦੇ ਕਰਮਚਾਰੀਆਂ ਨਾਲ ਦੁਰਵਿਵਹਾਰ ਕੀਤਾ। ਜਿਸ ਤੋਂ ਬਾਅਦ ਮੁਲਾਜ਼ਮਾਂ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ।

ਉਧਰ ਵਿਰੋਧ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਨੂੰ 8 ਘੰਟੇ ਤੱਕ ਨਿਰਵਿਘਨ ਬਿਜਲੀ ਸਪਲਾਈ ਦਾ ਭਰੋਸਾ ਨਹੀਂ ਮਿਲੇਗਾ ਧਰਨਾ ਦਿਨ ਰਾਤ ਜਾਰੀ ਰਹੇਗਾ। ਉਧਰ ਗਰਿੱਡ ‘ਤੇ ਕੰਮ ਕਰ ਰਹੇ ਕਰਮਚਾਰੀਆਂ ਨੇ ਕਿਹਾ ਕਿ ਬਿਜਲੀ ਦੀ ਘਾਟ ਕਾਰਨ ਕਟੌਤੀ ਹੋ ਰਹੀ ਹੈ ਪਰ ਕਿਸਾਨਾਂ ਨੂੰ 8 ਘੰਟੇ ਬਿਜਲੀ ਮਿਲ ਰਹੀ ਹੈ।

ਇਸ ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪ੍ਰਦਰਸ਼ਨਕਾਰੀ ਕਿਸਾਨਾਂ ਮੇਜਰ ਸਿੰਘ ਹਰਮਲ ਸਿੰਘ ਸੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਕੀਤਾ ਵਾਅਦਾ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ 8 ਘੰਟੇ ਬਿਜਲੀ ਮੁਹੱਈਆ ਕਰਵਾਉਣ 'ਚ ਨਾਕਾਮ ਰਹੀ ਹੈ।

ਇਸ ਦੇ ਨਾਲ ਹੀ ਧਰਨਾ ਦੇ ਰਹੇ ਕਿਸਾਨਾਂ ਨੇ ਕਿਹਾ ਕਿ ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਦੀ ਝੋਨੇ ਦੀ ਫਸਲ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਨਾਲ ਹੀ ਉਨ੍ਹਾਂ ਦੱਸਿਆ ਕਿ ਦੇਰ ਰਾਤ ਇੱਕ ਪਿੰਡ ਦੇ ਤਕਰੀਬਨ ਡੇਢ ਸੌ ਦੇ ਕਰੀਬ ਨੌਜਵਾਨ ਸ਼ਰਾਬ ਪੀ ਕੇ ਗਰਿੱਡ 'ਤੇ ਆਏ ਅਤੇ ਉਨ੍ਹਾਂ ਨੇ ਵਿਭਾਗ ਦੇ ਕਰਮਚਾਰੀਆਂ ਦੇ ਨਾਲ ਕਿਸਾਨਾਂ ਨਾਲ ਵੀ ਦੁਰਵਿਵਹਾਰ ਕੀਤਾ। ਉਨ੍ਹਾਂ ਨੇ ਕਿਹਾ ਕਿ ਪਿੰਡ ਵਾਸੀਆਂ ਨੇ ਇਸ ਬਾਰੇ ਤੁਰੰਤ ਕਿਸਾਨਾਂ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਇਕੱਠੇ ਹੋਏ ਪਿੰਡ ਵਾਸੀਆਂ ਨੇ ਨੌਜਵਾਨਾਂ ਨੂੰ ਭੱਜਾ ਦਿੱਤਾ।

ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਉਨ੍ਹਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਾ ਭਰੋਸਾ ਨਹੀਂ ਦਿੰਦੀ, ਉਦੋਂ ਤੱਕ ਕਿਸਾਨਾਂ ਦਾ ਇਹ ਵਿਰੋਧ ਪ੍ਰਦਰਸ਼ਨ ਦਿਨ ਰਾਤ ਜਾਰੀ ਰਹੇਗਾ।

ਇਸ ਮਾਮਲੇ 'ਤੇ ਗਰਿੱਡ 'ਤੇ ਕੰਮ ਕਰਨ ਵਾਲੇ ਇੱਕ ਕਰਮਚਾਰੀ ਮੋਹਨਦੀਪ ਸਿੰਘ ਨੇ ਦੱਸਿਆ ਕਿ ਦੇਰ ਰਾਤ ਡੇਢ ਸੌ ਦੇ ਕਰੀਬ ਨੌਜਵਾਨਾਂ ਵਲੋਂ ਗ੍ਰੇਡ 'ਤੇ ਇਕੱਠੇ ਹੋ ਕਰਮਚਾਰੀ ਨਾਲ ਬਦਸਲੂਕੀ ਕੀਤੀ ਗਈ। ਕਰਮੀ ਨੇ ਅੱਗੇ ਦੱਸਿਆ ਕਿ ਨੌਜਵਾਨਾਂ ਦੇ ਹੱਥਾਂ ਵਿਚ ਡੰਡੇ ਅਤੇ ਤੇਜ਼ਧਾਰ ਹਥਿਆਰਾਂ ਸੀ। ਉਹ ਬਿਜਲੀ ਗਰਿੱਡ ਨੂੰ ਤੋੜਨਾ ਚਾਹੁੰਦਾ ਸੀ, ਪਰ ਉਨ੍ਹਾਂ ਦੇ ਸਾਥੀਆਂ ਦੀ ਸਮਝ ਕਾਰਨ ਗ੍ਰੇਡ ਦੇ ਨੁਕਸਾਨ ਤੋਂ ਬਚਾਅ ਹੋ ਗਿਆ।

ਇਹ ਵੀ ਪੜ੍ਹੋ: Modi Cabinet 2021: ਜਾਣੋ ਮੋਦੀ ਮੰਤਰੀ ਮੰਡਲ ਵਿਚ ਕਿਸ ਨੂੰ ਮਿਲੀ ਤਰੱਕੀ ਅਤੇ ਕਿਸ ਦੀ ਹੋਈ ਛੁੱਟੀ, ਨਾਲ ਹੀ ਜਾਣੋ 43 ਮੰਤਰੀਆਂ ਬਾਰੇ ਜਿਨ੍ਹਾਂ ਨੇ ਚੁੱਕੀ ਸਹੁੰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Advertisement
ABP Premium

ਵੀਡੀਓਜ਼

12 ਦਸੰਬਰ ਨੂੰ ਨਹੀਂ ਬਲਣਗੇ ਚੁੱਲ੍ਹੇ, ਕਿਸਾਨ ਲੀਡਰਾਂ ਨੇ ਕੀਤਾ ਵੱਡਾ ਐਲਾਨਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਲਗਾਤਾਰ ਹੋ ਰਹੀ ਖਰਾਬ, ਡਾਕਟਰ ਵੀ ਚਿੰਤਾ ਵਿੱਚFarmers Protest | ਜਗਜੀਤ ਡੱਲੇਵਾਲ ਦੀ ਸਿਹਤ ਖ਼ਰਾਬ ਕਿਸਾਨਾਂ ਨੇ ਚੁੱਕਿਆ ਵੱਡਾ ਕਦਮ! |Abp SanjhaSukhbir Badal  ਦੀ ਸਜ਼ਾ ਦਾ 8ਵਾਂ ਦਿਨ Exclusive ਤਸਵੀਰਾਂ! | Muktsar Sahib | Akali Dal

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Year Ender 2024: ਕੰਗਨਾ ਰਣੌਤ ਨੂੰ ਏਅਰਪੋਰਟ 'ਤੇ ਪਿਆ ਸੀ ਥੱਪੜ, ਵੀਡੀਓ ਵਾਇਰਲ ਹੁੰਦੇ ਹੀ ਮੱਚ ਗਈ ਤਰਥੱਲੀ
Year Ender 2024: ਕੰਗਨਾ ਰਣੌਤ ਨੂੰ ਏਅਰਪੋਰਟ 'ਤੇ ਪਿਆ ਸੀ ਥੱਪੜ, ਵੀਡੀਓ ਵਾਇਰਲ ਹੁੰਦੇ ਹੀ ਮੱਚ ਗਈ ਤਰਥੱਲੀ
Playway School Guidelines: ਪੰਜਾਬ 'ਚ ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼
ਪੰਜਾਬ 'ਚ ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼
Farmers Protest:  ਕਿਸਾਨ ਅੰਦੋਲਨ ਫੈਲਦਾ ਵੇਖ ਐਕਸ਼ਨ ਮੋਡ 'ਚ ਮੋਦੀ ਸਰਕਾਰ, ਰਾਤੋ-ਰਾਤ ਹੋਇਆ 'ਡਿਜ਼ੀਟਲ ਅਟੈਕ'
Farmers Protest:  ਕਿਸਾਨ ਅੰਦੋਲਨ ਫੈਲਦਾ ਵੇਖ ਐਕਸ਼ਨ ਮੋਡ 'ਚ ਮੋਦੀ ਸਰਕਾਰ, ਰਾਤੋ-ਰਾਤ ਹੋਇਆ 'ਡਿਜ਼ੀਟਲ ਅਟੈਕ'
Shaheedi Jor Mela 2024: ਸਿੱਖ ਕੌਮ ਖੁਸ਼ੀ ਦੇ ਸਮਾਗਮ ਨਾ ਕਰਵਾਏ,  ਮਿੱਠੇ ਪਕਵਾਨ ਨਾ ਪਕਾਏ...ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਪੀਲ
Shaheedi Jor Mela 2024: ਸਿੱਖ ਕੌਮ ਖੁਸ਼ੀ ਦੇ ਸਮਾਗਮ ਨਾ ਕਰਵਾਏ, ਮਿੱਠੇ ਪਕਵਾਨ ਨਾ ਪਕਾਏ...ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਪੀਲ
Embed widget