ਪੜਚੋਲ ਕਰੋ

289 ਸਾਲ ਪੁਰਾਣੇ ਸਰੋਵਰ ਦਾ ਮੁੜ ਨਿਰਮਾਣ, ਲੌਂਗੋਵਾਲ ਵੱਲੋਂ ਉਦਘਾਟਨ

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬਰਨਾਲਾ ਦੇ ਇਤਿਹਾਸਕ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਵਿੱਚ ਪੁਨਰ ਨਿਰਮਾਣ ਕੀਤੇ 289 ਸਾਲ ਪੁਰਾਣੇ ਸਰੋਵਰ ਦਾ ਉਦਘਾਟਨ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਇਹ ਤਪ ਅਸਥਾਨ ਸਿੱਖਾਂ ਲਈ ਬੇਹੱਦ ਮਹੱਤਵ ਰੱਖਦਾ ਹੈ। ਉਨ੍ਹਾਂ ਕਰਤਾਰਪੁਰ ਲਾਂਘੇ ਬਾਰੇ ਭਰੋਸਾ ਜਤਾਇਆ ਕਿ ਭਾਰਤ ਸਰਕਾਰ ਵੱਲੋਂ ਜਲਦ ਹੀ ਲਾਂਘੇ ਦਾ ਕੰਮ ਸ਼ੁਰੂ ਹੋ ਜਾਏਗਾ। ਉਨ੍ਹਾਂ ਕਿਹਾ ਕਿ ਖ਼ੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਇਸ ਗੱਲ ਦੀ ਤਸੱਲੀ ਦਿੱਤੀ ਹੈ। ਇਸ ਦੇ ਨਾਲ ਹੀ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿੱਚ ਮੁੱਖ ਭੂਮਿਕਾ ਨਿਭਾਉਣ ਵਾਲੇ ਐਸਐਚ ਫੂਲਕਾ ਨੂੰ ਐਸਜੀਪੀਸੀ ਵੱਲੋਂ ਸਨਮਾਨਤ ਕਰਨ ਦੇ ਮੁੱਦੇ ਬਾਰੇ ਉਨ੍ਹਾਂ ਕਿਹਾ ਕਿ ਕੇਸ ਵਿੱਚ ਸ਼ਾਮਲ ਸਾਰੇ ਵਕੀਲਾਂ ਦਾ ਸਨਮਾਨ ਕੀਤਾ ਜਾਏਗਾ। ਇਸ ਸਬੰਧੀ 26 ਜਨਵਰੀ ਨੂੰ ਦਰਬਾਰ ਸਾਹਿਬ ਵਿੱਚ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਮਾਗਮ ਕਰਾਇਆ ਜਾਏਗਾ। ਬੀਤੇ ਦਿਨ ‘ਆਪ’ ਲੀਡਰ ਭਗਵੰਤ ਮਾਨ ਦੇ ਸ਼ਰਾਬ ਛੱਡਣ ਦੇ ਅਹਿਦ ਬਾਰੇ ਲੌਂਗੋਵਾਲ ਨੇ ਕਿਹਾ ਕਿ ਮਾਨ ਨੇ ਸ਼ਰਾਬ ਦਾ ਤਿਆਗ ਕਰਕੇ ਬੇਹੱਦ ਚੰਗਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਬੰਦੇ ਨੂੰ ਸ਼ਰਾਬ ਨਹੀਂ ਪੀਣੀ ਚਾਹੀਦੀ। ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਸਲੇ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਅਦਾਲਤੀ ਮਸਲਾ ਹੈ ਤੇ ਅਦਾਲਤ ਹੀ ਇਸ ਦਾ ਫੈਸਲਾ ਕਰੇਗੀ।

ਟਾਪ ਹੈਡਲਾਈਨ

 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget