ਪੜਚੋਲ ਕਰੋ

Barnala ਦੇ ਪਿੰਡ ਫਰਵਾਹੀ ਵਿਖੇ ਮਕਾਨ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ , ਪਰਿਵਾਰਾਂ ਨੇ ਮੁਆਵਜ਼ੇ ਦੀ ਕੀਤੀ ਮੰਗ 

Barnala Building Collapse : ਜ਼ਿਲ੍ਹਾ ਬਰਨਾਲਾ ਦੇ ਪਿੰਡ ਫਰਵਾਹੀ 'ਚ ਜੈੱਕ ਨਾਲ ਉੱਚਾ ਚੁੱਕਿਆ ਜਾ ਰਿਹਾ ਮਕਾਨ ਡਿੱਗ ਗਿਆ ਪਿਆ। ਇਸ ਕਾਰਨ ਮਲਬੇ ਹੇਠ ਦੱਬਣ ਨਾਲ ਤਿੰਨ ਮਜ਼ਦੂਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

Barnala Building Collapse : ਜ਼ਿਲ੍ਹਾ ਬਰਨਾਲਾ ਦੇ ਪਿੰਡ ਫਰਵਾਹੀ 'ਚ ਜੈੱਕ ਨਾਲ ਉੱਚਾ ਚੁੱਕਿਆ ਜਾ ਰਿਹਾ ਮਕਾਨ ਡਿੱਗ ਗਿਆ ਪਿਆ। ਇਸ ਕਾਰਨ ਮਲਬੇ ਹੇਠ ਦੱਬਣ ਨਾਲ ਤਿੰਨ ਮਜ਼ਦੂਰਾਂ (Three Death in House Collpsed) ਦੀ ਮੌਕੇ 'ਤੇ ਹੀ ਮੌਤ ਹੋ ਗਈ। ਤਿੰਨੋਂ ਮ੍ਰਿਤਕ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਵਸਨੀਕ ਸਨ।

ਮ੍ਰਿਤਕਾਂ ਵਿੱਚੋਂ ਪਹਿਲੇ ਦੀ ਪਛਾਣ ਵਰਿੰਦਰ ਸਿੰਘ ਉਰਫ਼ ਬੌਬੀ ਵਜੋਂ ਹੋਈ ਹੈ, ਜੋ ਕਿ ਦੋਸਾਂਝ ਪਿੰਡ ਦਾ ਰਹਿਣ ਵਾਲਾ ਸੀ। ਵਰਿੰਦਰ ਦੇ ਪਿਤਾ ਅਤੇ ਛੋਟੇ ਭਰਾ ਦਾ ਪਹਿਲਾਂ ਹੀ ਦੇਹਾਂਤ ਹੋ ਚੁੱਕਾ ਸੀ। ਉਸਦੇ ਪਰਿਵਾਰ ਵਿੱਚ ਉਸਦੀ ਬਜ਼ੁਰਗ ਮਾਂ, ਪਤਨੀ ਅਤੇ ਦੋ ਛੋਟੇ ਬੱਚੇ ਹਨ ,ਜਿਨ੍ਹਾਂ 'ਚ ਇੱਕ ਬੇਟੀ ਨੌਵੀਂ ਜਮਾਤ ਵਿੱਚ ਪੜ੍ਹਦੀ ਹੈ। ਵਰਿੰਦਰ ਨੇ ਆਪਣਾ ਘਰ ਬਣਾਉਣ ਲਈ ਕਰਜ਼ਾ ਲਿਆ ਸੀ, ਜਿਸਦੀ ਉਹ ਹਰ ਮਹੀਨੇ 12 ਹਜ਼ਾਰ ਰੁਪਏ ਕਿਸ਼ਤ ਭਰਦਾ ਸੀ।

ਹਾਦਸੇ 'ਚ ਮੋਗਾ ਦੇ ਇੱਕ ਨੌਜਵਾਨ ਦੀ ਮੌਤ

ਦੂਜਾ ਮ੍ਰਿਤਕ ਪ੍ਰਿੰਸ ਪਾਲ ਸਿੰਘ ਮੋਗਾ ਦੇ ਕੱਚਾ ਦੁਸਾਂਝ ਰੋਡ ਦਾ ਰਹਿਣ ਵਾਲਾ ਸੀ। ਉਹ ਲਗਭਗ 20 ਸਾਲ ਦਾ ਸੀ। ਉਸਦੇ ਪਿਤਾ ਦੀ 6 ਸਾਲ ਪਹਿਲਾਂ ਕੈਂਸਰ ਨਾਲ ਮੌਤ ਹੋ ਗਈ ਸੀ। ਪ੍ਰਿੰਸ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਲਈ ਦਿਹਾੜੀ ਮਜ਼ਦੂਰੀ ਕਰਦਾ ਸੀ। ਉਸਦੇ ਪਰਿਵਾਰ 'ਚ ਮਾਂ, ਇੱਕ ਛੋਟਾ ਭਰਾ ਅਤੇ ਇੱਕ ਭੈਣ ਹੈ, ਜਿਸਦਾ ਵਿਆਹ ਰਿਸ਼ਤੇਦਾਰਾਂ ਦੀ ਮਦਦ ਨਾਲ ਹੋਇਆ ਸੀ।

ਮ੍ਰਿਤਕ ਦੇ ਪਰਿਵਾਰ ਨੇ ਸਰਕਾਰ ਨੂੰਮਦਦ ਦੀ ਲਗਾਈ ਗੁਹਾਰ 

ਤੀਜੇ ਮ੍ਰਿਤਕ ਦੀ ਪਛਾਣ ਰਜਨੀਸ਼ ਉਰਫ ਗਾਂਜਾ ਵਜੋਂ ਹੋਈ ਹੈ, ਜੋ ਕਿ ਡਾਲਾ ਪਿੰਡ ਦਾ ਰਹਿਣ ਵਾਲਾ ਸੀ, ਜਿਸਦੀ ਉਮਰ ਲਗਭਗ 30 ਸਾਲ ਸੀ। ਉਸਦੇ ਪਰਿਵਾਰ ਵਿੱਚ ਉਸਦੀ ਮਾਂ, ਪਤਨੀ ਅਤੇ ਇੱਕ ਤਿੰਨ ਸਾਲ ਦੀ ਧੀ ਹੈ। ਤਿੰਨਾਂ ਪਰਿਵਾਰਾਂ ਨੇ ਸਰਕਾਰ ਅਤੇ ਸਮਾਜ ਨੂੰ ਵਿੱਤੀ ਸਹਾਇਤਾ ਦੀ ਅਪੀਲ ਕੀਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Embed widget