ਪੜਚੋਲ ਕਰੋ

Barnala News: ਬਰਨਾਲਾ ਨਗਰ ਕੌਂਸਲ ਦੇ ਪ੍ਰਧਾਨ ਨੂੰ ਬਰਖ਼ਾਸਤ ਕੀਤੇ ਜਾਣ ਦਾ ਮਾਮਲਾ ਗਰਮਾਇਆ, ਕਾਂਗਰਸ ਪਾਰਟੀ ਵੱਲੋਂ ਰੋਸ ਪ੍ਰਦਰਸ਼ਨ, ਪੰਜਾਬ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ

Punjab News: ਬਰਨਾਲਾ ਨਗਰ ਕੌਂਸਲ ਦੇ ਪ੍ਰਧਾਨ ਨੂੰ ਅਹੁਦੇ ਤੋਂ ਬਰਖਾਸਤ ਕਰਨ ਦੇ ਮਾਮਲੇ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ।

Barnala News: ਬਰਨਾਲਾ ਨਗਰ ਕੌਂਸਲ ਦੇ ਪ੍ਰਧਾਨ (Barnala Municipal Council president) ਨੂੰ ਅਹੁਦੇ ਤੋਂ ਬਰਖ਼ਾਸਤ ਕੀਤੇ ਜਾਣ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਅੱਜ ਕਾਂਗਰਸ ਪਾਰਟੀ ਜ਼ਿਲ੍ਹਾ ਬਰਨਾਲਾ ਇਕਾਈ ਵੱਲੋਂ ਨਗਰ ਕੌਂਸਲ ਵਿੱਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਭਾਵੇਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਡੇਢ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਨਗਰ ਕੌਂਸਲ ਬਰਨਾਲਾ ਦੀ ਪ੍ਰਧਾਨਗੀ ਅਜੇ ਵੀ ਕਾਂਗਰਸ ਪਾਰਟੀ ਦੇ ਗੁਰਜੀਤ ਸਿੰਘ ਰਾਮਣਵਾਸੀਆ ਕੋਲ ਹੀ ਚੱਲ ਰਹੀ ਸੀ। ਬੀਤੇ ਦਿਨੀਂ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਦੇ ਹੁਕਮਾਂ ਤਹਿਤ ਨੋਟਿਸ ਜਾਰੀ ਕਰਕੇ ਨਗਰ ਕੌਂਸਲ ਪ੍ਰਧਾਨ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਗਿਆ, ਜਿਸ ਕਾਰਨ ਕਾਂਗਰਸ ਪਾਰਟੀ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਹੋਰ ਪੜ੍ਹੋ : 60 ਹਮਾਸ ਲੜਾਕਿਆਂ ਨੂੰ ਮਾਰਕੇ ਇਲਜ਼ਰਾਇਲੀ ਫ਼ੌਜ ਨੇ ਛੁ਼ਡਵਾਏ 250 ਬੰਧਕ, ਦੇਖੋ ਵੀਡੀਓ

ਕਾਂਗਰਸ ਪਾਰਟੀ ਦੇ ਆਗੂਆਂ ਦਾ ਇਹ ਬਿਆਨ ਕਿ ਨਗਰ ਕੌਂਸਲ ਦੇ ਪ੍ਰਧਾਨ ਨੂੰ ਨਗਰ ਕੌਂਸਲ ਦਾ ਮਾਲੀ ਨੁਕਸਾਨ ਕਰਨ ਦੇ ਦੋਸ਼ ਹੇਠ ਅਹੁਦੇ ਤੋਂ ਹਟਾਇਆ ਗਿਆ ਹੈ, ਉਹ ਸਰਾਸਰ ਝੂਠ ਹੈ। ਉਹ ਇਸ ਵਿਰੁੱਧ ਕਾਨੂੰਨੀ ਲੜਾਈ ਲੜਨਗੇ ਅਤੇ ਜੇਕਰ ਸੰਭਵ ਹੋਇਆ ਤਾਂ ਉਹ ਸੜਕਾਂ ’ਤੇ ਰੋਸ ਪ੍ਰਦਰਸ਼ਨ ਵੀ ਕਰਨਗੇ। ਸਰਕਾਰ ਜੇਕਰ ਪ੍ਰਧਾਨ ਬਦਲਣਾ ਹੈ ਤਾਂ ਕੌਂਸਲਰਾਂ ਦੀ ਚੋਣ ਹੋਣੀ ਚਾਹੀਦੀ ਹੈ, ਜੋ ਜਿੱਤੇਗਾ ਉਹ ਪ੍ਰਧਾਨ ਬਣੇਗਾ।

ਹੋਰ ਪੜ੍ਹੋ : ਮਾਨ ਸਰਕਾਰ ਵੱਲੋਂ ਸੱਦੇ ਵਿਸ਼ੇਸ਼ ਸੈਸ਼ਨ 'ਤੇ ਰਾਜਪਾਲ ਨੇ ਮੁੜ ਚੁੱਕੇ ਸਵਾਲ, ਪਿਛਲੇ ਇਜਲਾਸ ਦਾ ਵੀ ਕੀਤਾ ਜ਼ਿਕਰ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read More:- Click Link:-

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਫਸਲਾਂ ਦੇ ਝਾੜ ’ਚ ਕਮੀ ਆਉਣ ਦੀ ਸੰਭਾਵਨਾ, ਕਿਸਾਨਾਂ ਦੇ ਚਿਹਰੇ ਮੁਰਝਾਏ

Airspace Breach: ਟਰੰਪ ਦੀ ਸੁਰੱਖਿਆ 'ਚ ਕੁਤਾਹੀ! US ਰਾਸ਼ਟਰਪਤੀ ਦੇ ਰਿਸੋਰਟ ਦੇ ਉਪਰੋਂ ਲੰਘੇ 3 ਏਅਰਕ੍ਰਾਫਟ, ਮੱਚੀ ਤਰਥੱਲੀ, ਫੌਜ ਨੂੰ ਭੇਜਣੇ ਪਏ F-16 ਫਾਈਟਰ ਜੈੱਟ

ਵਿਆਹ ਦੇ ਕਾਰਡ ਵੰਡਣ ਗਏ ਮਾ-ਪੁੱਤ ਨਾਲ ਵਾਪਰ ਗਿਆ ਹਾਦਸਾ, ਘਰ 'ਚ ਵਿੱਛ ਗਏ ਸੱਥਰ

ਵੱਡੀ ਖ਼ਬਰ! ਪੰਜਾਬ ਸਰਕਾਰ ਨੇ ਮੁੜ ਸੱਦੀ ਕੈਬਨਿਟ ਮੀਟਿੰਗ
ਵੱਡੀ ਖ਼ਬਰ! ਪੰਜਾਬ ਸਰਕਾਰ ਨੇ ਮੁੜ ਸੱਦੀ ਕੈਬਨਿਟ ਮੀਟਿੰਗ
Advertisement
ABP Premium

ਵੀਡੀਓਜ਼

ਪੰਜਾਬ 'ਚ ਅੱਜ ਹੋ ਰਿਹਾ ਵੱਡਾ ਐਕਸ਼ਨ, 1 ਮਹੀਨੇ 'ਚ ਖਤਮ ਕਰੇਗੀ ਨਸ਼ਾ ਸਰਕਾਰਟਰੰਪ ਤੇ ਜ਼ੇਲੇਂਸਕੀ ਵਿਚਕਾਰ ਹੋਈ ਤਿੱਖੀ ਬਹਿਸ, ਮੀਟਿੰਗ ਤੋਂ ਬਾਅਦ ਟਰੰਪ ਦਾ ਵੱਡਾ ਬਿਆਨAkali Dal| ਜਥੇਦਾਰ ਦਾ ਸਖ਼ਤ ਬਿਆਨ, ਅਕਾਲੀ ਦਲ ਦੇ ਸਯਿਯੋਗ ਲਈ ਨਹੀਂ ਬਣਾਈ ਕਮੇਟੀKullu-Manali| Flood| ਕੁੱਲੂ 'ਚ ਮੀਂਹ ਨੇ ਮਚਾਈ ਤਬਾਹੀ, ਸੈਲਾਨੀਆਂ ਦੀ ਜਾਨ 'ਤੇ ਬਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਫਸਲਾਂ ਦੇ ਝਾੜ ’ਚ ਕਮੀ ਆਉਣ ਦੀ ਸੰਭਾਵਨਾ, ਕਿਸਾਨਾਂ ਦੇ ਚਿਹਰੇ ਮੁਰਝਾਏ
Punjab News: ਫਸਲਾਂ ਦੇ ਝਾੜ ’ਚ ਕਮੀ ਆਉਣ ਦੀ ਸੰਭਾਵਨਾ, ਕਿਸਾਨਾਂ ਦੇ ਚਿਹਰੇ ਮੁਰਝਾਏ
Airspace Breach: ਟਰੰਪ ਦੀ ਸੁਰੱਖਿਆ 'ਚ ਕੁਤਾਹੀ! US ਰਾਸ਼ਟਰਪਤੀ ਦੇ ਰਿਸੋਰਟ ਦੇ ਉਪਰੋਂ ਲੰਘੇ 3 ਏਅਰਕ੍ਰਾਫਟ, ਮੱਚੀ ਤਰਥੱਲੀ, ਫੌਜ ਨੂੰ ਭੇਜਣੇ ਪਏ F-16 ਫਾਈਟਰ ਜੈੱਟ
Airspace Breach: ਟਰੰਪ ਦੀ ਸੁਰੱਖਿਆ 'ਚ ਕੁਤਾਹੀ! US ਰਾਸ਼ਟਰਪਤੀ ਦੇ ਰਿਸੋਰਟ ਦੇ ਉਪਰੋਂ ਲੰਘੇ 3 ਏਅਰਕ੍ਰਾਫਟ, ਮੱਚੀ ਤਰਥੱਲੀ, ਫੌਜ ਨੂੰ ਭੇਜਣੇ ਪਏ F-16 ਫਾਈਟਰ ਜੈੱਟ
ਵਿਆਹ ਦੇ ਕਾਰਡ ਵੰਡਣ ਗਏ ਮਾ-ਪੁੱਤ ਨਾਲ ਵਾਪਰ ਗਿਆ ਹਾਦਸਾ, ਘਰ 'ਚ ਵਿੱਛ ਗਏ ਸੱਥਰ
ਵਿਆਹ ਦੇ ਕਾਰਡ ਵੰਡਣ ਗਏ ਮਾ-ਪੁੱਤ ਨਾਲ ਵਾਪਰ ਗਿਆ ਹਾਦਸਾ, ਘਰ 'ਚ ਵਿੱਛ ਗਏ ਸੱਥਰ
ਵੱਡੀ ਖ਼ਬਰ! ਪੰਜਾਬ ਸਰਕਾਰ ਨੇ ਮੁੜ ਸੱਦੀ ਕੈਬਨਿਟ ਮੀਟਿੰਗ
ਵੱਡੀ ਖ਼ਬਰ! ਪੰਜਾਬ ਸਰਕਾਰ ਨੇ ਮੁੜ ਸੱਦੀ ਕੈਬਨਿਟ ਮੀਟਿੰਗ
Punjab News: ਅਕਾਲੀ-ਭਾਜਪਾ ਨੇ ਨੌਜਵਾਨਾਂ ਨੂੰ ਨੌਕਰੀਆਂ ਦੀ ਬਜਾਏ ਦਿੱਤਾ ਨਸ਼ਾ , ਆਪ ਸਰਕਾਰ ਨੇ ਨਸ਼ਿਆਂ ਦੇ ਸਾਮਰਾਜ ਨੂੰ ਕੀਤਾ ਤਬਾਹ-ਕੰਗ

ਸਕਿਨ ਲਈ ਦਵਾਈ ਵਾਂਗ ਕੰਮ ਕਰਦਾ ਚੌਲਾਂ ਦਾ ਪਾਣੀ, ਜਾਣ ਲਓ ਇਸਤੇਮਾਲ ਕਰਨ ਦਾ ਤਰੀਕਾ

5 ਮਾਰਚ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, ਬਣਾਈ ਰਣਨੀਤੀ, ਜਾਣੋ ਪੂਰਾ ਮਾਮਲਾ

ਨਸ਼ਿਆਂ ਖ਼ਿਲਾਫ਼ ਵੱਡੀ ਲੜਾਈ ਸ਼ੁਰੂ ! ਤਸਕਰਾਂ ਨਾਲ ਨਜਿੱਠੇਗੀ ਸਰਕਾਰ, ਪੀੜਤਾਂ ਨੂੰ ਹਸਪਤਾਲਾਂ 'ਚ ਕਰਵਾਓ ਦਾਖਲ, ਅਪਰਾਧੀਆਂ ਨਹੀਂ ਮਰੀਜ਼ਾਂ ਵਾਂਗ ਹੋਵੇਗਾ ਸਲੂਕ- ਆਪ

Embed widget