ਪੜਚੋਲ ਕਰੋ

ਬਰਨਾਲਾ ਪੁਲਿਸ ਨੇ 2 ਔਰਤਾਂ ਸਮੇਤ 4 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ , ਫਿ਼ਰੋਜ਼ਪੁਰ 'ਚ ਵੀ ਅਫੀਮ ਤਸਕਰ ਕਾਬੂ

ਬਰਨਾਲਾ ਪੁਲਿਸ ਨੂੰ ਅੱਜ ਵੱਡੀ ਕਾਮਯਾਬੀ ਮਿਲੀ ਹੈ। ਬਰਨਾਲਾ ਪੁਲਿਸ ਨੇ ਦੋ ਔਰਤਾਂ ਸਮੇਤ 4 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 2500 ਨਸ਼ੀਲੀਆਂ ਗੋਲੀਆਂ, 45 ਨਸ਼ੀਲੀਆਂ ਬੋਤਲਾਂ, 10 ਗ੍ਰਾਮ ਹੈਰੋਇਨ 90,000 ਰੁਪਏ ਬਰਾਮਦ ਕੀਤੇ ਹਨ।

ਬਰਨਾਲਾ ਪੁਲਿਸ ਨੇ 2 ਔਰਤਾਂ ਸਮੇਤ 4 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ , ਫਿ਼ਰੋਜ਼ਪੁਰ 'ਚ ਵੀ ਅਫੀਮ ਤਸਕਰ ਕਾਬੂ
 
ਬਰਨਾਲਾ : ਬਰਨਾਲਾ ਪੁਲਿਸ ਨੂੰ ਅੱਜ ਵੱਡੀ ਕਾਮਯਾਬੀ ਮਿਲੀ ਹੈ। ਬਰਨਾਲਾ ਪੁਲਿਸ ਨੇ ਦੋ ਔਰਤਾਂ ਸਮੇਤ 4 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 2500 ਨਸ਼ੀਲੀਆਂ ਗੋਲੀਆਂ, 45 ਨਸ਼ੀਲੀਆਂ ਬੋਤਲਾਂ, 10 ਗ੍ਰਾਮ ਹੈਰੋਇਨ 90,000 ਰੁਪਏ ਬਰਾਮਦ ਕੀਤੇ ਹਨ।ਇਸ ਦੇ ਨਾਲ ਹੀ ਬਰਨਾਲਾ ਦੇ ਇੱਕ ਡਰੇਨ 'ਚੋਂ ਮਿਲੀ ਲਾਸ਼ ਦੇ ਮਾਮਲੇ 'ਚ ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਦੋਸਤ ਨੂੰ ਗ੍ਰਿਫਤਾਰ ਕੀਤਾ ਹੈ। 
 
ਦੋਵੇਂ ਮ੍ਰਿਤਕ ਨੌਜਵਾਨ ਅਤੇ ਉਸਦਾ ਦੋਸਤ ਹੈਰੋਇਨ ਦਾ ਨਸ਼ਾ ਕਰਦੇ ਸਨ। ਮ੍ਰਿਤਕ ਨੌਜਵਾਨ ਦੀ  ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਈ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਦੋ ਮਹਿਲਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ 10 ਗ੍ਰਾਮ ਹੈਰੋਇਨ ਅਤੇ 90000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਿਸ ਨੇ ਨੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਵੱਖ-ਵੱਖ ਕੇਸ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ’ਤੇ ਲਿਆ ਹੈ।
 
ਇਸ ਤੋਂ ਇਲਾਵਾ ਮਾੜੇ ਅਨਸੋਰਾਂ ਵਿਰੁੱਧ ਛੇੜੀ ਮੁਹਿਮ ਤਹਿਤ ਕਾਰਵਾਈ ਕਰਦਿਆਂ ਫਿ਼ਰੋਜ਼ਪੁਰ ਪੁਲਿਸ ਨੇ 2 ਤਸਕਰਾਂ ਨੂੰ 10 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਫਿ਼ਰੋਜ਼ਪੁਰ ਦੇ ਨਾਰਕੋਟਿਕ ਸੈਲ ਨੇ ਕਾਰਵਾਈ ਕਰਦਿਆਂ ਜਿਥੇ ਅਫੀਮ ਦੀ ਤਸਕਰੀ ਕਰਦੇ 2 ਮੁਲਜ਼ਮਾਂ ਨੂੰ ਮੌਕੇ `ਤੇ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ, ਉਥੇ ਇਨ੍ਹਾਂ ਦੇ ਦੋ ਸਾਥੀ ਫਰਾਰ ਹੋਣ ਵਿਚ ਕਾਮਯਾਬ ਹੋ ਗਏ, ਜਿਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਅਫੀਮ ਦੀ ਤਸਕਰੀ ਕਰਦੇ ਕਾਬੂ ਕੀਤੇ ਦੋ ਮੁਲਜ਼ਮਾਂ ਦੀ ਪੁਸ਼ਟੀ ਕਰਦਿਆਂ ਨਾਰਕੋਟਿਕ ਸੈਲ ਦੇ ਇੰਚਾਰਜ ਇੰਸਪੈਕਟਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉਨ੍ਹਾਂ ਦੀ ਟੀਮ ਵੱਲੋਂ ਛਾਪੇਮਾਰੀ ਕਰਕੇ ਉਕਤ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਐਸ.ਐਸ.ਪੀ ਫਿਰੋਜ਼ਪੁਰ ਚਰਨਜੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਉਕਤ ਤਸਕਰ ਮੱਕੀ ਦੇ ਭਰੇ ਟਰੱਕ ਵਿਚ 10 ਕਿਲੋ ਅਫੀਮ ਲੁਕੋ ਕੇ ਲਿਆ ਰਹੇ ਸਨ, ਜਿਸ ਦੀ ਗੁਪਤ ਸੂਚਨਾ ਦੇ ਆਧਾਰ `ਤੇ ਤਲਾਸ਼਼ੀ ਲੈਂਦਿਆਂ ਅਫੀਮ ਬਰਾਮਦ ਕਰ ਲਈ ਗਈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਗੁਹਾਟੀ ਸੂਬੇ ਵਿਚੋਂ ਅਫੀਮ ਲਿਆ ਕੇ ਇਥੇ ਗੈਰ ਕਾਨੂੰਨੀ ਢੰਗ ਨਾਲ ਵੇਚਣ ਦਾ ਧੰਦਾ ਕਰਦੇ ਸਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਦੇ ਸਾਥੀ ਦੋ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget