ਪੜਚੋਲ ਕਰੋ

ਬਰਨਾਲਾ ਪੁਲਿਸ ਨੇ ਫੜੇ ਵੱਡੇ ਨਸ਼ਾ ਤਸਕਰ, ਭਾਰੀ ਮਾਤਰਾ 'ਚ ਨਸ਼ੇ ਸਮੇਤ ਲੱਖਾਂ ਦੀ ਡਰੱਗ ਮਨੀ ਤੇ ਹਥਿਆਰ ਬਰਾਮਦ

ਬਰਨਾਲਾ ਪੁਲਿਸ ਨੇ ਡਰੱਗ ਸਪਲਾਈ ਦੇ 2 ਵੱਡੇ ਤਸਕਰ ਗ੍ਰਿਫ਼ਤਾਰ ਕੀਤੇ ਹਨ। ਇਨ੍ਹਾਂ ਕੋਲੋਂ 2,40,000 ਗੋਲ਼ੀਆਂ, 28,000 ਕੈਪਸੂਲ ਤੇ 100 ਦੇ ਕਰੀਬ ਨਸ਼ੇ ਦੀਆਂ ਸ਼ੀਸ਼ੀਆਂ ਸਣੇ 6,40,000 ਰੁਪਏ ਦੀ ਡਰੱਗ ਮਨੀ, ਇੱਕ ਕਾਰ ਤੇ ਇੱਕ ਪਿਸਤੌਲ ਬਰਾਮਦ ਕੀਤੀ ਗਈ ਹੈ। ਇਹ ਨਸ਼ਾ ਤਸਕਰ ਵੱਡੇ ਪੱਧਰ 'ਤੇ ਪੰਜਾਬ ਵਿੱਚ ਨਸ਼ਾ ਸਪਲਾਈ ਕਰਦੇ ਸਨ।

ਬਰਨਾਲਾ: ਸਥਾਨਕ ਪੁਲਿਸ ਨੇ ਡਰੱਗ ਸਪਲਾਈ ਦੇ 2 ਵੱਡੇ ਤਸਕਰ ਗ੍ਰਿਫ਼ਤਾਰ ਕੀਤੇ ਹਨ। ਇਨ੍ਹਾਂ ਕੋਲੋਂ 2,40,000 ਗੋਲ਼ੀਆਂ, 28,000 ਕੈਪਸੂਲ ਤੇ 100 ਦੇ ਕਰੀਬ ਨਸ਼ੇ ਦੀਆਂ ਸ਼ੀਸ਼ੀਆਂ ਸਣੇ 6,40,000 ਰੁਪਏ ਦੀ ਡਰੱਗ ਮਨੀ, ਇੱਕ ਕਾਰ ਤੇ ਇੱਕ ਪਿਸਤੌਲ ਬਰਾਮਦ ਕੀਤੀ ਗਈ ਹੈ। ਇਹ ਨਸ਼ਾ ਤਸਕਰ ਵੱਡੇ ਪੱਧਰ 'ਤੇ ਪੰਜਾਬ ਵਿੱਚ ਨਸ਼ਾ ਸਪਲਾਈ ਕਰਦੇ ਸਨ।

ਪੰਜਾਬ ਦੇ ਸਾਰੇ ਵੱਡੇ ਸ਼ਹਿਰਾਂ ਵਿੱਚ ਹੁਣ ਤਕ ਪੁਲਿਸ ਨੇ ਇਨ੍ਹਾਂ ਮਾਮਲਿਆਂ ਨਾਲ ਸਬੰਧਿਤ 13 ਜਣਿਆਂ ਦੀ ਟੀਮ ਨੂੰ ਕਾਬੂ ਕੀਤਾ ਹੈ। ਉਕਤ ਦੋ ਮੁਲਜ਼ਮ ਬਰਨਾਲਾ, ਸੰਗਰੂਰ, ਪਟਿਆਲਾ ਤੇ ਕਈ ਹੋਰ ਜ਼ਿਲ੍ਹਿਆਂ ਵਿੱਚ ਨਸ਼ਾ ਤਸਕਰੀ ਕਰਦੇ ਸੀ। ਪੁਲਿਸ ਵੱਲੋਂ ਇਨ੍ਹਾਂ ਕੋਲੋਂ ਪੁੱਛਗਿੱਛ ਦੌਰਾਨ ਵੱਡੇ ਖ਼ੁਲਾਸੇ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ।

ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਇੱਕ ਤਸਕਰ ਮੋਗਾ ਦਾ ਦੱਸਿਆ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਸਾਰੀ ਨਸ਼ਾ ਤਸਕਰੀ ਵਿੱਚ ਕੋਈ ਵੱਡਾ ਗਿਰੋਹ ਕੰਮ ਕਰ ਰਿਹਾ ਹੈ ਪਰ ਪੁਲਿਸ ਸਭ ਦਾ ਪਰਦਾਫਾਸ਼ ਕਰਨ ਦੀ ਕੋਸਿਸ਼ ਕਰੇਗੀ।

ਟਾਪ ਹੈਡਲਾਈਨ

Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget