ਪੜਚੋਲ ਕਰੋ

ਬਰਨਾਲਾ ਪੁਲਿਸ ਦੀ ਨਸ਼ੇ ਖਿਲਾਫ ਮੁਹਿੰਮ, ਤਸਕਰਾਂ ਤੋਂ ਇੱਕ ਲੱਖ ਨਸ਼ੀਲੀਆਂ ਗੋਲੀਆ ਬਰਾਮਦ

ਪੰਜਾਬ ਸੂਬੇ ‘ਚ ਆਏ ਦਿਨ ਨਸ਼ਾ ਤਸਕਰ ਪੁਲਿਸ ਦੇ ਅੜਿਕੇ ਆ ਰਹੇ ਹਨ। ਅਜਿਹੇ ‘ਚ ਬਰਨਾਲਾ ਪੁਲਿਸ ਨੇ ਨਸ਼ਾ ਖਿਲਾਫ ਚਲਾਈ ਮੁਹਿੰਮ ‘ਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਬਰਨਾਲਾ ਦੀ ਸੀਆਈਏ ਸਟਾਫ ਨੇ ਦੋ ਨਸ਼ਾ ਤਸਕਰਾਂ ਨੂੰ ਇੱਕ ਲੱਖ ਤੋਂ ਜ਼ਿਆਦਾ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ।

ਬਰਨਾਲਾ: ਪੰਜਾਬ ਸੂਬੇ ‘ਚ ਆਏ ਦਿਨ ਨਸ਼ਾ ਤਸਕਰ ਪੁਲਿਸ ਦੇ ਅੜਿਕੇ ਆ ਰਹੇ ਹਨ। ਅਜਿਹੇ ‘ਚ ਬਰਨਾਲਾ ਪੁਲਿਸ ਨੇ ਨਸ਼ਾ ਖਿਲਾਫ ਚਲਾਈ ਮੁਹਿੰਮ ‘ਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਸਾਹਮਣੇ ਆਈ ਜਾਕਣਾਰੀ ‘ਚ ਬਰਨਾਲਾ ਦੀ ਸੀਆਈਏ ਸਟਾਫ ਨੇ ਦੋ ਨਸ਼ਾ ਤਸਕਰਾਂ ਨੂੰ ਇੱਕ ਲੱਖ ਤੋਂ ਜ਼ਿਆਦਾ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸਪੀ (ਡੀ) ਸੁਖਦੇਵ ਸਿੰਘ ਵਿਰਕ ਨੇ ਦੱਸਿਆ ਕਿ ਬਰਨਾਲਾ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਤੇਜ਼ ਕੀਤੀ ਹੋਈ ਹੈ। ਜਿਸ ਤਹਿਤ ਲਗਾਤਾਰ ਨਸ਼ਾ ਤਸਕਰਾਂ ਦੀ ਚੇਨ ਤੋੜੀ ਜਾ ਰਹੀ ਹੈ ਅਤੇ ਨਸ਼ਾ ਸਪਲਾਈ ਕਰਨ ਵਾਲੇ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹੀ ਬਰਨਾਲਾ ਦੇ ਸੀਆਈਏ ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ ਦੀ ਪੁਲਿਸ ਪਾਰਟੀ ਨੇ ਦੋ ਕਾਰ ਸਵਾਰ ਨਸ਼ਾ ਤਸਕਰਾਂ ਨੂੰ 1 ਲੱਖ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ। ਉਨਾਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੁਰਮੀਤ ਸਿੰਘ ਪੁੱਤਰ ਪੱਪੂ ਨਿਵਾਸੀ ਇੰਦਰਾ ਬਸਤੀ ਸੁਨਾਮ ਅਤੇ ਸੰਨੀ ਪੁੱਤਰ ਸੱਤਪਾਲ ਨਿਵਾਸੀ ਸਾਈਂ ਕਾਲੋਨੀ ਸੁਨਾਮ ਆਪਣੀ ਸਵਿਫਟ ਡਿਜ਼ਾਇਰ ਗੱਡੀ 'ਚ ਨਸ਼ੀਲੀਆਂ ਗੋਲੀਆਂ ਸਪਲਾਈ ਕਰਨ ਬਰਨਾਲਾ ਆ ਰਹੇ ਹਨ। ਇਹ ਗੋਲੀਆਂ ਬਰਨਾਲਾ ਨਿਵਾਸੀ ਕੇਸਰ ਸਿੰਘ ਨੂੰ ਸਪਲਾਈ ਕੀਤੀਆਂ ਜਾਣੀਆਂ ਸਨ। ਬਰਨਾਲਾ ਪੁਲਿਸ ਦੀ ਨਸ਼ੇ ਖਿਲਾਫ ਮੁਹਿੰਮ, ਤਸਕਰਾਂ ਤੋਂ ਇੱਕ ਲੱਖ ਨਸ਼ੀਲੀਆਂ ਗੋਲੀਆ ਬਰਾਮਦ ਸੀਆਈਏ ਸਟਾਫ਼ ਦੀ ਪੁਲਿਸ ਪਾਰਟੀ ਵੱਲੋਂ ਕਸਬਾ ਹੰਢਿਆਇਆ ਨਜ਼ਦੀਕ ਨਾਕੇਬੰਦੀ ਦੌਰਾਨ ਕਾਰ ਸਵਾਰ ਦੋਵੇਂ ਵਿਅਕਤੀਆਂ ਨੂੰ ਇੱਕ ਲੱਖ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਲਿਆ। ਇਸ ਮਾਮਲੇ ਵਿੱਚ ਕੇਸਰ ਸਿੰਘ ਦੀ ਗ੍ਰਿਫਤਾਰੀ ਅਜੇ ਬਾਕੀ ਹੈਮੁੱਢਲੀ ਜਾਣਕਾਰੀ ਤੋਂ ਪਤਾ ਲੱਗਿਆ ਹੈ ਕਿ ਇਹ ਵਿਅਕਤੀ ਦਿੱਲੀ ਅਤੇ ਹੋਰ ਬਾਹਰੀ ਸਟੇਟਾਂ ਤੋਂ ਨਸ਼ੀਲੇ ਪਦਾਰਥ ਲਿਆਉਂਦੇ ਸਨ ਅਤੇ ਬਰਨਾਲਾ, ਸੰਗਰੂਰ ਅਤੇ ਸੁਨਾਮ ਏਰੀਏ 'ਚ ਸਪਲਾਈ ਕਰਦੇ ਸਨ। ਉਨ੍ਹਾਂ ਦੱਸਿਆ ਕਿ ਦੋਸ਼ੀਆਂ 'ਤੇ ਪਹਿਲਾਂ ਵੀ ਨਸ਼ਾ ਸਪਲਾਈ ਕਰਨ ਦੇ ਪਰਚੇ ਦਰਜ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ

Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 

Embed widget