ਪੜਚੋਲ ਕਰੋ

Barnala news: ਇਦਾਂ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਕਰ ਰਹੀ ਬਰਨਾਲਾ ਪੁਲਿਸ, ਕਾਰਵਾਈ ਨਾ ਕਰਕੇ ਕੀਤਾ ਇਹ ਕੰਮ

Barnala Police: ਬਰਨਾਲਾ ਪੁਲਿਸ ਨੇ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਦੇ ਇਲਾਜ ਲਈ ਵੱਡਾ ਉਪਰਾਲਾ ਕੀਤਾ ਹੈ। ਦੱਸ ਦਈਏ ਕਿ ਪੁਲਿਸ ਨੇ ਚਿੱਟੇ ਦਾ ਸੇਵਨ ਕਰਦਿਆਂ ਫੜੇ ਗਏ ਦੋ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਕਰਵਾਇਆ।

ਉੱਥੇ ਹੀ ਇਸ ਮੌਕੇ ਪੀੜਤ ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਚਿੱਟੇ ਦੇ ਨਸ਼ੇ ਦਾ ਆਦੀ ਹੋ ਚੁੱਕਿਆ ਹੈ। ਉਸ ਨੇ ਦੱਸਿਆ ਕਿ ਪਹਿਲਾਂ ਤਾਂ ਉਸ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਸ਼ੌਕ ਵਜੋਂ ਚਿੱਟੇ ਦਾ ਸੇਵਨ ਕਰਨਾ ਸ਼ੁਰੂ ਕੀਤਾ ਸੀ ਪਰ ਹੁਣ ਉਹ ਇਸ ਦਾ ਮਰੀਜ਼ ਹੋ ਗਿਆ ਹੈ। ਉਹ ਰੋਜ਼ਾਨਾ ਚਿੱਟੇ ਦਾ ਨਸ਼ਾ ਕਰ ਰਿਹਾ ਹੈ। ਜਦੋਂ ਉਹ ਅਤੇ ਉਸਦਾ ਦੋਸਤ ਚਿੱਟੇ ਦਾ ਸੇਵਨ ਕਰਨ ਜਾ ਰਹੇ ਸਨ ਤਾਂ ਪੁਲਿਸ ਨੇ ਉਨ੍ਹਾਂ ਨੂੰ ਫੜ ਲਿਆ।

ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਆਪਣੀ ਸਮੱਸਿਆ ਦੱਸਦਿਆਂ ਕਿਹਾ ਕਿ ਉਹ ਨਸ਼ਾ ਛੱਡਣਾ ਚਾਹੁੰਦੇ ਹਨ, ਜਿਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਨਸ਼ਾ ਛਡਾਉਣ 'ਚ ਮਦਦ ਕਰਨ ਦਾ ਭਰੋਸਾ ਦਿੱਤਾ।

 ਇਹ ਵੀ ਪੜ੍ਹੋ: Christmas: ਮੋਗਾ ਵਿੱਚ ਜਿਲ੍ਹਾ ਪ੍ਰਸ਼ਾਸਨ ਦਾ ਵੱਡਾ ਐਲਾਨ, ਅੰਮ੍ਰਿਤਸਰ 'ਚ ਵੀ ਲਿਆ ਗਿਆ ਫੈਸਲਾ

ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆਂ ਥਾਣਾ ਮੁਖੀ ਗੁਰਪਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਦੌਰਾਨ ਬੱਸ ਸਟੈਂਡ ਮਹਿਲ ਕਲਾਂ ਵਿਖੇ ਮੌਜੂਦ ਸਨ। ਜਿੱਥੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਜਸਪ੍ਰੀਤ ਸਿੰਘ ਅਤੇ ਅਮਨਦੀਪ ਸਿੰਘ ਨਸ਼ੇ ਦੇ ਆਦੀ ਹਨ ਅਤੇ ਧਨੇਰ ਰੋਡ 'ਤੇ ਨਸ਼ੇ ਦਾ ਸੇਵਨ ਕਰ ਰਹੇ ਹਨ।

ਜਿਸ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਛਾਪਾ ਮਾਰ ਕੇ ਉਨ੍ਹਾਂ ਨੂੰ ਨਸ਼ੇ ਦੀ ਹਾਲਤ 'ਚ ਕਾਬੂ ਕਰ ਲਿਆ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਨੇ ਪੁਲਿਸ ਨੂੰ ਅਪੀਲ ਕੀਤੀ ਕਿ ਇਹ ਦੋਵੇਂ ਨਸ਼ਾ ਛੱਡਣਾ ਚਾਹੁੰਦੇ ਹਨ ਅਤੇ ਨਸ਼ੇ ਦੇ ਆਦੀ ਹਨ। ਜਿਸ ਤੋਂ ਬਾਅਦ ਪੁਲਿਸ ਇਨ੍ਹਾਂ ਨੌਜਵਾਨਾਂ ਨੂੰ ਨਸ਼ਾ ਛਡਾਉਣ ਲਈ ਮਦਦ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਦੋਵਾਂ ਨੌਜਵਾਨਾਂ ਨੂੰ ਨਸ਼ਾ ਛੱਡਣ ਲਈ ਦਰਖਾਸਤ ਦੇ ਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਜਾਵੇਗਾ ਤਾਂ ਜੋ ਉਹ ਇਸ ਬਿਮਾਰੀ ਤੋਂ ਬਚ ਸਕਣ। ਉਨ੍ਹਾਂ ਦੱਸਿਆ ਕਿ ਦੋਵਾਂ ਨੌਜਵਾਨਾਂ ਦਾ ਡੋਪ ਟੈਸਟ ਕਰਵਾ ਕੇ ਇਲਾਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਚੰਗੇ ਉਪਰਾਲੇ ਕੀਤੇ ਜਾ ਰਹੇ ਹਨ।

ਜੇਕਰ ਕੋਈ ਨੌਜਵਾਨ ਖੁਦ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਸ ਦਾ ਸਹਿਯੋਗ ਕੀਤਾ ਜਾਵੇਗਾ। ਨਸ਼ਾ ਇੱਕ ਅਜਿਹੀ ਬਿਮਾਰੀ ਹੈ, ਜਿਸ ਨੂੰ ਨੌਜਵਾਨਾਂ ਨੂੰ ਸਮਝਾ ਕੇ ਠੀਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨੌਜਵਾਨ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਨ੍ਹਾਂ ਦੀ ਪੁਲਿਸ ਪ੍ਰਸ਼ਾਸਨ ਹਰ ਤਰ੍ਹਾਂ ਨਾਲ ਮਦਦ ਕਰੇਗਾ।

 ਇਹ ਵੀ ਪੜ੍ਹੋ: Ludhiana News: ਥਾਣੇ 'ਚ ਰਾਤ ਨੂੰ ਚੱਲਿਆ ਹਾਈ ਵੋਲਟੇਜ਼ ਡਰਾਮਾ! ਔਰਤਾਂ ਨੂੰ ਝੜਪ, ਵੀਡੀਓ ਵਾਇਰਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget