ਪੜਚੋਲ ਕਰੋ

ਬਰਨਾਲਾ 'ਚ ਨਕਲੀ ਦੇਸੀ ਘਿਓ ਦੀ ਫੈਕਟਰੀ, 1200 ਕਿਲੋ ਦੇਸੀ ਘਿਓ ਜ਼ਬਤ

ਬਰਨਾਲਾ: ਸਿਹਤ ਵਿਭਾਗ ਬਰਨਾਲਾ ਤੇ ਸੀਆਈ ਸਟਾਫ ਨੇ ਸਾਂਝੇ ਅਪਰੇਸ਼ਨ ਦੌਰਾਨ ਨਕਲੀ ਦੇਸੀ ਘਿਓ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ ਕੀਤਾ ਹੈ। ਇਸ ਦੌਰਾਨ ਕਰੀਬ 12 ਕੁਇੰਟਲ ਦੇਸੀ ਦੇਸੀ ਘਿਓ ਬਰਾਮਦ ਕੀਤਾ ਗਿਆ ਹੈ। ਜ਼ਿਲ੍ਹਾ ਸਿਹਤ ਅਫ਼ਸਰ ਰਾਜ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਹ ਮਿਲੀ ਸੀ ਕਿ ਬਰਨਾਲਾ ਦੇ ਬਠਿੰਡਾ ਰੋਡ 'ਤੇ ਸਥਾਨਕ ਪਿੰਡ ਘੁੰਨਸ ਵਿੱਚ ਵਿਅਕਤੀ ਨਕਲੀ ਦੇਸੀ ਘਿਓ ਬਣਾਉਣ ਦੀ ਫੈਕਟਰੀ ਚਲਾ ਰਿਹਾ ਹੈ। ਛਾਪੇਮਾਰੀ ਦੌਰਾਨ ਉਨ੍ਹਾਂ ਨੂੰ ਮੌਕ ਤੋਂ 72 ਟੀਨ ਦੇਸੀ ਘਿਓ, ਪੰਦਰਾਂ ਕਿੱਲੋ ਦਾ ਇੱਕ ਟੀਨ, 200-200 ਗ੍ਰਾਮ ਤੇ 500-500 ਗ੍ਰਾਮ ਦੇ ਪੈਕਿਟ ਵੀ ਮਿਲੇ ਹਨ। ਉਨ੍ਹਾਂ ਕਿਹਾ ਕਿ ਘਿਓ ਦੀ ਸੈਂਪਲਿੰਗ ਕਰਕੇ ਖਰੜ ਲੈਬਾਰਟਰੀ ਤੋਂ ਟੈਸਟ ਕਰਵਾ ਲਈ ਗਈ ਹੈ। ਇਸ ਵਿੱਚ ਸੈਂਪਲ ਫੇਲ੍ਹ ਪਾਏ ਗਏ ਹਨ। ਇਸੇ ਦੇ ਆਧਾਰ 'ਤੇ ਉਨ੍ਹਾਂ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਫੈਕਟਰੀ ਨੂੰ ਸੀਲ ਕੀਤਾ ਗਿਆ ਹੈ।

ਟਾਪ ਹੈਡਲਾਈਨ

Punjab News: ਪੰਜਾਬ ਦੇ ਇਕਲੌਤੇ ਮੰਤਰੀ ਦੀ ਮੋਦੀ ਕੈਬਨਿਟ 'ਚੋਂ ਛੁੱਟੀ, ਹੁਣ ਰਾਘਵ ਚੱਢਾ ਸਣੇ 3 ਨਾਵਾਂ 'ਤੇ ਚਰਚਾ ਤੇਜ਼; ਭਾਜਪਾ 'ਚ ਵੱਡੇ ਫੇਰਬਦਲ ਦੇ ਸੰਕੇਤ...
ਪੰਜਾਬ ਦੇ ਇਕਲੌਤੇ ਮੰਤਰੀ ਦੀ ਮੋਦੀ ਕੈਬਨਿਟ 'ਚੋਂ ਛੁੱਟੀ, ਹੁਣ ਰਾਘਵ ਚੱਢਾ ਸਣੇ 3 ਨਾਵਾਂ 'ਤੇ ਚਰਚਾ ਤੇਜ਼; ਭਾਜਪਾ 'ਚ ਵੱਡੇ ਫੇਰਬਦਲ ਦੇ ਸੰਕੇਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
ਨਵੰਬਰ 'ਚ ਹੋਣਾ ਸੀ ਵਿਆਹ, ਉਸ ਤੋਂ ਪਹਿਲਾਂ ਤਿਰੰਗੇ 'ਚ ਲਿਪਟਕੇ ਘਰ ਪਰਤਿਆ ਨੌਜਵਾਨ
ਨਵੰਬਰ 'ਚ ਹੋਣਾ ਸੀ ਵਿਆਹ, ਉਸ ਤੋਂ ਪਹਿਲਾਂ ਤਿਰੰਗੇ 'ਚ ਲਿਪਟਕੇ ਘਰ ਪਰਤਿਆ ਨੌਜਵਾਨ
ਲੁਧਿਆਣਾ 'ਚ ਆਟਾ ਚੱਕੀ 'ਚ ਲੱਗੀ ਭਿਆਨਕ ਅੱਗ, ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਆਟਾ ਚੱਕੀ 'ਚ ਲੱਗੀ ਭਿਆਨਕ ਅੱਗ, ਮੱਚੀ ਹਫੜਾ-ਦਫੜੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
Embed widget