ਪੜਚੋਲ ਕਰੋ

ਟੈਂਕੀ 'ਤੇ ਚੜ੍ਹੇ ਸਕੂਲ ਦੇ ਅਧਿਆਪਕ, ਮੰਗਾਂ ਮੰਨੇ ਜਾਣ ਮਗਰੋਂ ਹੇਠਾਂ ਉੱਤਰਣ ਦਾ ਐਲਾਨ

ਟੈਂਕੀ 'ਤੇ ਚੜ੍ਹੀਆਂ ਅਧਿਆਪਕਾਂ ਨੇ ਸਕੂਲ ਪ੍ਰਿੰਸੀਪਲ 'ਤੇ ਸੈਕਸੂਅਲ ਹੈਰਾਸਮੈਂਟ ਤੇ ਆਨਲਾਈਨ ਪੜ੍ਹਾਈ ਕਰਵਾਉਣ ਸਬੰਧੀ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਾਏ ਹਨ। ਅਧਿਆਪਕਾਵਾਂ ਨੇ ਪ੍ਰਿੰਸੀਪਲ ਸਿੱਖੀ ਕਕਾਰਾਂ ਸਬੰਧੀ ਗਲਤ ਸ਼ਬਦਾਵਲੀ ਵਰਤਣ ਦੇ ਵੀ ਇਲਜ਼ਾਮ ਲਾਏ ਹਨ। ਦੱਸਿਆ ਗਿਆ ਕਿ ਪ੍ਰਿੰਸੀਪਲ ਆਂਧਰਾ ਪ੍ਰਦੇਸ਼ ਦਾ ਰਹਿਣ ਵਾਲਾ ਹੈ।

ਬਰਨਾਲਾ: ਇੱਥੋਂ ਦੇ ਇੱਕ ਪ੍ਰਾਈਵੇਟ ਸਕੂਲ ਦੇ ਪ੍ਰਿੰਸੀਪਲ ਤੇ ਅਧਿਆਪਕਾਂ 'ਚ ਹੋਈ ਤਕਰਾਰ ਮਗਰੋਂ ਸਕੂਲ ਦੇ ਅਧਿਆਪਕ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਏ। ਇਸ ਸਬੰਧੀ ਮਾਮਲਾ ਪੁਲਿਸ ਕੋਲ ਪਹੁੰਚਿਆ ਹੈ। ਟੈਂਕੀ 'ਤੇ ਚੜ੍ਹੇ ਸਕੂਲ ਦੇ ਅਧਿਆਪਕ, ਮੰਗਾਂ ਮੰਨੇ ਜਾਣ ਮਗਰੋਂ ਹੇਠਾਂ ਉੱਤਰਣ ਦਾ ਐਲਾਨ ਟੈਂਕੀ 'ਤੇ ਚੜ੍ਹੀਆਂ ਅਧਿਆਪਕਾਂ ਨੇ ਸਕੂਲ ਪ੍ਰਿੰਸੀਪਲ 'ਤੇ ਸੈਕਸੂਅਲ ਹੈਰਾਸਮੈਂਟ ਤੇ ਆਨਲਾਈਨ ਪੜ੍ਹਾਈ ਕਰਵਾਉਣ ਸਬੰਧੀ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਾਏ ਹਨ। ਅਧਿਆਪਕਾਵਾਂ ਨੇ ਪ੍ਰਿੰਸੀਪਲ ਸਿੱਖੀ ਕਕਾਰਾਂ ਸਬੰਧੀ ਗਲਤ ਸ਼ਬਦਾਵਲੀ ਵਰਤਣ ਦੇ ਵੀ ਇਲਜ਼ਾਮ ਲਾਏ ਹਨ। ਦੱਸਿਆ ਗਿਆ ਕਿ ਪ੍ਰਿੰਸੀਪਲ ਆਂਧਰਾ ਪ੍ਰਦੇਸ਼ ਦਾ ਰਹਿਣ ਵਾਲਾ ਹੈ। ਇਹ ਵੀ ਪੜ੍ਹੋ: ਅਰਵਿੰਦ ਕੇਜਰੀਵਾਲ 'ਚ ਕੋਰੋਨਾ ਦੇ ਲੱਛਣ! ਹੋਵੇਗਾ ਟੈਸਟ ਅਧਿਆਪਕਾਂ ਦਾ ਕਹਿਣਾ ਹੈ ਕਿ ਕੋਈ ਸੁਣਵਾਈ ਨਾ ਹੋਣ ਤੋਂ ਪ੍ਰੇਸ਼ਾਨ ਹੋ ਕੇ ਅੱਜ ਪਾਣੀ ਵਾਲੀ ਟੈਂਕੀ 'ਤੇ ਚੜ੍ਹਨ ਲਈ ਮਜ਼ਬੂਰ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਸਾਨੂੰ ਇਨਸਾਫ਼ ਨਹੀਂ ਮਿਲਦਾ ਉਹ ਟੈਂਕੀ ਤੋਂ ਥੱਲੇ ਨਹੀਂ ਉਤਰਣਗੀਆਂ। ਇਸ ਦਰਮਿਆਨ ਪੁਲਿਸ ਤੇ ਟੈਂਕੀ 'ਤੇ ਚੜ੍ਹੇ ਅਧਿਆਪਕਾਂ ਦੀਆਂ ਥੱਲੇ ਖੜ੍ਹੀਆਂ ਸਾਥਣਾਂ ਵਿਚਾਲੇ ਧੱਕਾਮੁੱਕੀ ਵੀ ਹੋਈ। ਇਹ ਵੀ ਪੜ੍ਹੋ: ਅਮਰੀਕਾ ਨੂੰ ਕੋਰੋਨਾ ਨੇ ਸੁੱਟਿਆ ਮੂੱਧੇ ਮੂੰਹ, ਸੱਤ ਦਹਾਕਿਆਂ ਮਗਰੋਂ ਇੰਨੀ ਮੰਦੀ ਲੌਕਡਾਊਨ ਖੁੱਲ੍ਹਦਿਆਂ ਹੀ ਭਾਰਤ 'ਚ ਵਰ੍ਹਿਆ ਕਹਿਰ, ਹਫਤੇ 'ਚ ਵਧੇ 30 ਫੀਸਦੀ ਕੋਰੋਨਾ ਮਰੀਜ਼ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਕਾਰ ਦੇ ਸ਼ੀਸ਼ੇ ਤੋੜੇ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਕਾਰ ਦੇ ਸ਼ੀਸ਼ੇ ਤੋੜੇ; ਮੱਚੀ ਸਨਸਨੀ
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਨਾਕਾਬੰਦੀ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਕਾਰ ਮੁਠਭੇੜ, ਜਵਾਬੀ ਫਾਇਰਿੰਗ 'ਚ 2 ਜ਼ਖਮੀ, ਇਲਾਕੇ 'ਚ ਫੈਲੀ ਦਹਿਸ਼ਤ...
ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਨਾਕਾਬੰਦੀ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਕਾਰ ਮੁਠਭੇੜ, ਜਵਾਬੀ ਫਾਇਰਿੰਗ 'ਚ 2 ਜ਼ਖਮੀ, ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਅੱਤਵਾਦੀ ਸਾਜਿਸ਼ ਨਾਕਾਮ, ਇੱਕ ਦੋਸ਼ੀ ਗ੍ਰਿਫਤਾਰ; 86-P ਹੈਂਡ ਗ੍ਰੇਨੇਡ ਬਰਾਮਦ; ਮੱਚੀ ਸਨਸਨੀ
ਪੰਜਾਬ 'ਚ ਅੱਤਵਾਦੀ ਸਾਜਿਸ਼ ਨਾਕਾਮ, ਇੱਕ ਦੋਸ਼ੀ ਗ੍ਰਿਫਤਾਰ; 86-P ਹੈਂਡ ਗ੍ਰੇਨੇਡ ਬਰਾਮਦ; ਮੱਚੀ ਸਨਸਨੀ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Embed widget